ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਹਰਵਿੰਦਰ ਪਾਲ ਰਿਸ਼ੀ ਸਤੌਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ਼ ਦੇਣ ਦੇ ਆਪਣੇ ਵਾਅਦੇ `ਤੇ ਆਪ ਸਰਕਾਰ ਲਗਾਤਾਰ ਅੱਗੇ ਵਧ ਰਹੀ ਹੈ।ਇਸੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ਼ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਲਾਕੇ …
Read More »Monthly Archives: April 2022
ਪਟਿਆਲਾ ‘ਚ ਵਾਪਰੀ ਘਟਨਾ ਲਈ ਸ਼ਿਵ ਸੈਨਿਕ, ਪੰਜਾਬ ਸਰਕਾਰ ਤੇ ਪੁਲਿਸ ਜਿੰਮੇਵਾਰ – ਸਿੱਧੂ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸੁਨਾਮ ਇੰਚਾਰਜ਼ ਅਤੇ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਇਹ ਜਾਣਕਾਰੀ ਸੀ ਕਿ ਜੇਕਰ ਸ਼ਿਵ ਸੈਨਿਕਾਂ ਨੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕੀਤੀ ਤਾਂ ਉਸ ਦਾ ਜਬਰਦਸਤ ਵਿਰੋਧ ਹੋਵੇਗਾ।ਫਿਰ ਸਰਕਾਰ …
Read More »ਲੋਕ ਕਵੀ ਬੱਲੀ ਸਿੰਘ ਚੀਮਾ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – 1 ਮਈ ਦੇ ਕੌਮਾਂਤਰੀ ਮਜਦੂਰ ਦਿਵਸ ਨੂੰ ਸਮਰਪਤ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਲੌਂਗੋਵਾਲ ਵਿਖੇ ਉਘੇ ਲੋਕ ਕਵੀ ਬੱਲੀ ਸਿੰਘ ਚੀਮਾ ਦਾ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਪ੍ਰ੍ੋਗਰਾਮ ਦਾ ਅਗਾਜ਼ ਸਤਨਾਮ ਉਭਾਵਾਲ ਅਤੇ ਗੁਰਜੀਤ ਦੇ ਇਨਕਲਾਬੀ ਗੀਤਾਂ ਨਾਲ ਹੋਇਆ।ਸੰਸਥਾ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸਕੱਤਰ ਜੁਝਾਰ ਲੌਂਗੋਵਾਲ ਨੇ ਸੰਸਥਾ ਦੇ ਉਦੇਸ਼ਾਂ ਅਤੇ ਕਵੀ ਬੱਲੀ ਸਿੰਘ …
Read More »ਗੁਰਫ਼ਤਹਿ ਦੇ ਜਨਮ ਦਿਨ ‘ਤੇ ਭੈਣੀ-ਮਹਿਰਾਜ ਦੇ ਸਕੂਲ ‘ਚ ਵੰਡੀ ਸਟੇਸ਼ਨਰੀ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭੈਣੀ ਮਹਿਰਾਜ (ਬਰਨਾਲਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮੈਡਮ ਗੁਰਜੀਤ ਕੌਰ ਅਤੇ ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ ਨੇ ਆਪਣੇ ਬੇਟੇ ਦਾ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮਹਿਰਾਜ ਵਿੱਚ ਮਨਾ ਕੇ ਨਿਵੇਕਲੀ ਪਹਿਲ ਕੀਤੀ।ਉਨ੍ਹਾਂ ਇਸ ਖੁਸ਼ੀ ਮੌਕੇ ਸਮੂੁਹ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਖਾਣ ਪੀਣ ਦੀ ਸਮੱਗਰੀ ਵੰਡੀ।ਇਸ ਮੌਕੇ …
Read More »ਖ਼ਾਲਸਾ ਕਾਲਜ ਵੂਮੈਨ ਦਾ ਲਿਖਤੀ ਪ੍ਰਤੀਯੋਗਤਾ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਧਾਰਮਿਕ ਵਿਭਾਗ ਵਲੋਂ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਕਾਲਜ ਦੀਆਂ 22 ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਧਰਮ ਤੇ ਧਾਰਮਿਕ ਸਿੱਖਿਆਵਾਂ ਨਾਲ ਜੁੜੇ ਰਹਿਣ ਲਈ …
Read More »ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 10ਵੀਂ ਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਜਲੰਧਰ ਵਿਖੇ ਹੋਈਆਂ ਸਟੇਟ ਚੈਂਪੀਅਨਸ਼ਿਪ ਖੇਡਾਂ ’ਚ ਮੱਲਾਂ ਮਾਰੀਆਂ।ਸਕੂਲ ਪ੍ਰਿ੍ਰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਤਲਵਾਰਬਾਜੀ (ਫੈਸਿੰਗ) ’ਚ ਜੋਹਰ ਦਿਖਾਉਦਿਆਂ ਇਨਾਮ ਪ੍ਰਾਪਤ ਕੀਤੇ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਪੰਜਾਬ ਦੇ ਬਿਜਲੀ ਸੰਕਟ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਦੱਸਿਆ ਜਿੰਮੇਵਾਰ
5 ਮਈ ਨੂੰ ਡੀ.ਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਤੇਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਰੀ ਲਿਖਤੀ ਬਿਆਨ ‘ਚ ਕਿਹਾ ਹੈ ਕਿ ਅੱਜ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿਚ ਮਤਾ …
Read More »ਰੈਸਟ ਹਾਊਸ ਵਾਲੀ ਖ਼ਾਲੀ ਪਈ ਥਾਂ ਨੂੰ ਗ੍ਰੀਨ ਬੈਲਟ ਬਣਾਉਣ ਲਈ ਵੱਖ-ਵੱਖ ਸੰਸਥਾਵਾਂ ਹੋਈਆਂ ਇਕਜੁੱਟ
ਸਾਰੀਆਂ ਸੰਸਥਾਵਾਂ ਦੀ ਇੱਕ ਸਾਂਝੀ ਕਮੇਟੀ ਬਣਾ ਕੇ ਜਲਦੀ ਪਾਇਆ ਜਾਵੇਗਾ ਮਤਾ- ਪ੍ਰਧਾਨ ਬਾਲਿਓਂ ਸਮਰਾਲਾ, 30 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਸੱਦੇ ‘ਤੇ ਅੱਜ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਵਿੱਦਿਅਕ, ਸਮਾਜਸੇਵੀ, ਸਾਹਿਤਕ, ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਅਤੇ ਹੋਰ ਅਗਾਂਹਵਧੂ ਜਥੇਬੰਦੀਆਂ ਦੇ ਅਹੁੱਦੇਦਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸਥਾਨਕ ਭਾਰਤੀ ਪੈਲੇਸ ਖੰਨਾ ਰੋਡ ਸਮਰਾਲ਼ਾ ਵਿਖੇ ਕੀਤੀ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਅਰਦਾਸ
ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ- ਧਾਮੀ ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media