ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਤੇ ਬਾਰਹਵੀਂ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਹਾਜ਼ਰੀ ‘ਚ ਸੁਣਿਆ। ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਵਾਲਾ ਹੁੰਦਾ ਹੈ।ਉਸ ਦੀ ਯੋਗਤਾ ਤੇ ਸੁਪਨੇ ਅਲੱਗ ਹੁੰਦੇ ਹਨ।ਪ੍ਰੰਤੁ ਉਹ …
Read More »Daily Archives: April 2, 2022
ਸ਼੍ਰੋਮਣੀ ਕਮੇਟੀ ਨੇ ਪ੍ਰਾਈਮ ਏਸ਼ੀਆ ਟੀ.ਵੀ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਤੇ ਚੰਦੋਆ ਸਾਹਿਬ ਬਾਰੇ ਤੱਥਹੀਣ ਇਲਜ਼ਾਮ ਸੰਸਥਾ ਦੇ ਅਕਸ ਨੂੰ ਵੱਡੀ ਸੱਟ – ਸਿਆਲਕਾ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਹੈ।ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪ੍ਰਾਈਮ ਏਸ਼ੀਆ ਟੀ.ਵੀ ਨੇ ਆਪਣੇ ਪ੍ਰੋਗਰਾਮਾਂ ਵਿੱਚ ਜਾਣਬੁੱਝ ਕੇ ਸ਼੍ਰੋਮਣੀ …
Read More »ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਪਿੰਗਲਾਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਵਿਸ਼ਵ ਔਟਿਜ਼ਮ ਦਿਵਸ ਮਨਾਇਆ
ਅੰਮ੍ਰਿਤਸਰ, 2 ਅਪ੍ਰੈਲ਼ (ਜਗਦੀਪ ਸਿੰਘ) – ਪਿੰਗਲਵਾੜੇ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਅੰਤਰਰਾਸ਼ਟਰੀ ਔਟਿਜ਼ਮ ਜਾਗੂਰਕਤਾ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪਿੰਗਲਵਾੜਾ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਾਮ ਪੇਸ਼ ਕੀਤਾ।ਭਗਤ ਪੂਰਨ ਸਿੰਘ ਇੰਸਟੀਚਿਊਟ ਦੇ ਬੱਚਿਆਂ ਨੇ ਸਭ ਨੂੰ ਔਟਿਜ਼ਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਯੋਗੇਸ਼ ਸੂਰੀ ਪਿੰਗਲਵਾੜੇ ਦੇ ਨਿਸ਼ਕਾਮ ਸੇਵਾਦਾਰ ਨੇ ਆਪਣੇ ਬੱਚੇ …
Read More »ਮੇਅਰ ਵਲੋਂ ਵਿੱਤੀ ਸਾਲ 2022-23 ਸਬੰਧੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸਾਲ 2022-23 ਦੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਉਪ ਮੁੱਖੀਆਂ ਦੇ ਨਾਲ ਮੀਟਿੰਗ ਕੀਤੀ ਗਈ।ਜਿਸ ਵਿਚ ਬੀਤੇ ਵਿੱਤੀ ਸਾਲ ਦੌਰਾਨ ਨਗਰ ਨਿਗਮ ਵਲੋਂ ਕੀਤੇ ਗਏ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਪੰਜਾਬ …
Read More »ਖ਼ਾਲਸਾ ਕਾਲਜ ਵਿਖੇ ‘ਸਭ ਦੁਨੀਆ ਇਕ ਰੰਗਮੰਚ ਹੈ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 2 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ‘ਸਭ ਦੁਨੀਆ ਇੱਕ ਰੰਗਮੰਚ ਹੈ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ’ਚ ਡਾਇਰੈਕਟਰ ਅਤੇ ਥੀਏਟਰ ਸਟੱਡੀਜ਼ ਦੇ ਵਿਦਵਾਨ ਪ੍ਰੋ. ਇਮੈਨੂਅਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। …
Read More »ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਸੰਭਾਲਿਆ ਸੰਗਰੂਰ ਦੇ ਐਸ.ਐਸ.ਪੀ ਦਾ ਅਹੁੱਦਾ
ਖੁਦਕੁਸ਼ੀ ਕਰਨ ਵਾਲੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਹੋਣਹਾਰ ਬੱਚੀਆਂ ਦੀ ਨਿੱਜੀ ਤੌਰ `ਤੇ ਵਿੱਤੀ ਮਦਦ ਦਾ ਕੀਤਾ ਐਲਾਨ ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਅੱਜ ਸੰਗਰਰ ਦੇ ਐਸ.ਐਸ.ਪੀ ਵਜੋਂ ਅਹੁੱਦਾ ਸੰਭਾਲ ਲਿਆ।ਉਨਾਂ ਇਸ ਸਮੇਂ ਐਲਾਨ ਕੀਤਾ ਕਿ ਉਹ ਹਰ ਮਹੀਨੇ ਦੇਸ਼਼ ਦੇ ਅੰਨਦਾਤਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਉਨ੍ਹਾਂ ਲੋੜਵੰਦ ਬੱਚੀਆਂ …
Read More »ਪਿੰਡ ਭੈਣੀ ਮਹਿਰਾਜ ਦੇ ਸਰਕਾਰੀ ਵਲੋਂ ਈਬੁੱਕ ਲਾਂਚ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਫੈਕਲਟੀ ਮੱਖਣ ਸਿੰਘ ਦੁਆਰਾ ਲਿਖੀ ਗਈ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਬੇਸਿਕ ਲਰਨਿੰਗ ਆਫ ਕੰਪਿਊਟਰ ਨਾਮ ਦੀ ਈਬੁੱਕ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨਾਇਬ ਸਿੰਘ ਅਤੇ ਬਲਰਾਜ ਸਿੰਘ ਵਲੋਂ ਅਧਿਆਪਕਾਂ ਦੀ ਹਾਜ਼ਰੀ ਵਿੱਚ ਲਾਂਚ ਕੀਤੀ ਗਈ।ਇਸ ਸਬੰਧੀ ਕੰਪਿਊਟਰ ਫੈਕਲਟੀ ਮੱਖਣ ਸਿੰਘ ਨੇ …
Read More »ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਡੀ.ਸੀ ਸੰਗਰੂਰ ਵਜੋਂ ਅਹੁੱਦਾ ਸੰਭਾਲਿਆ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – 2014 ਬੈਚ ਦੇ ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਜਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।ਸਮੂਹ ਅਧਿਕਾਰੀਆਂ ਵਲੋਂ ਗੁਲਦਸਤੇ ਭੇਟ ਕਰਦਿਆਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਸਮੀ ਤੌਰ ‘ਤੇ …
Read More »ਅਗਰਵਾਲ ਸਭਾ ਨੇ ਉਦਯੋਗ ਰਤਨ ਘਨਸ਼ਿਆਮ ਕਾਂਸਲ ਨੂੰ ਕੀਤਾ ਸਨਮਾਨਿਤ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਗਰੂਰ ਜਿਲ੍ਹਾ ਇੰਡਸਟਰੀ ਚੈਂਬਰ ਦੇ ਸਾਬਕਾ ਪ੍ਰਧਾਨ ਘਨਸ਼ਿਆਮ ਕਾਂਸਲ ਨੂੰ ਉਘੋਗ ਰਤਨ ਐਵਾਰਡ ਮਿਲਣ `ਤੇ ਅਗਰਵਾਲ ਸਭਾ ਸਮੇਤ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਸਮਾਗਮ ਅਗਰਵਾਲ ਸਭਾ ਦੇ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੇਮ ਗੁਪਤਾ ਨੇ ਕਿਹਾ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸੰਗਰੂਰ …
Read More »
Punjab Post Daily Online Newspaper & Print Media