Tuesday, November 24, 2026

Daily Archives: April 4, 2022

ਜਨਮ ਦਿਨ ਮੁਬਾਰਕ – ਸਹਿਜਪਾਲ ਸਿੰਘ ਵੜੈਚ

ਅੰਮ੍ਰਿਤਸਰ, 4 ਅਪ੍ਰੈਲ (ਖੁਰਮਣੀਆਂ) – ਪਿੰਡ ਮਲਕਪੁਰ ਜਿਲ੍ਹਾ ਅੰਮ੍ਰਿਤਸਰ ਵਾਸੀ ਹਰਜੀਤ ਸਿੰਘ ਅਤੇ ਰਾਜਬੀਰ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਸਹਿਜਪਾਲ ਸਿੰਘ ਵੜੈਚ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮਬਾਰਕਾਂ।

Read More »

ਔਜਲਾ ਦੀ ਮਿਹਨਤ ਲਿਆਈ ਰੰਗ, ਅੰਮ੍ਰਿਤਸਰ `ਚ ਬਣਨਗੇ ਪਿਲਰਾਂ ਵਾਲੇ ਪੁੱਲ

ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਐਲਾਨ, ਅੰਮ੍ਰਿਤਸਰ-ਏਅਰਪੋਰਟ ਐਲੀਵੇਟਿਡ ਰੋਡ ਦੀ ਮੰਗੀ ਪ੍ਰੋਜੈਕਟ ਰਿਪੋਰਟ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਅਤੇ ਇਸ ਆਲੇ ਦੁਆਲੇ ਬਣੇ ਪੁੱਲ, ਪਿਲਰਾਂ ਵਾਲੇ ਪੁਲਾਂ ਵਿੱਚ ਤਬਦੀਲ ਹੋਣਗੇ ਅਤੇ ਭਵਿੱਖ ਵਿੱਚ ਬਣਨ ਵਾਲੇ ਪੁੱਲ ਵੀ ਹੁਣ ਪਿਲਰਾਂ ਵਾਲੇ ਬਨਣਗੇ ਇਹ ਐਲਾਨ ਸੜਕੀ ਆਵਾਜਾਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਹੈ।ਉਨ੍ਹਾਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ …

Read More »

ਪਾਵਨ ਸਰੂਪ ਅਗਨ ਭੇਟ ਹੋਣੇ ਬਹੁਤ ਹੀ ਦੁੱਖਦਾਈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ ਸਖ਼ਤ ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾਂ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀਆਂ ਦੁੱਖਦਾਈ ਘਟਨਾਵਾਂ ਦਿਨੋਂ-ਦਿਨ ਵਧ ਰਹੀਆਂ ਹਨ।ਬੀਤੇ ਦਿਨੀਂ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਸਮਾਰਟ ਮੀਟਰ ਲਗਾਉਣ ਦਾ ਵਿਰੋਧ ਜਾਰੀ

ਸਿਕੰਦਰਪੁਰ ਪਿੰਡ ਵਿਖੇ ਚਿਪ ਵਾਲੇ ਮੀਟਰਾਂ ਨੂੰ ਯੂਨੀਅਨ ਵਲੋਂ ਲੁਹਾਇਆ ਗਿਆ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰ ਵਲੋਂ ਸਮਾਰਟ ਮੀਟਰ ਲਗਾਉਣ ਦੀ ਵਿਕਾਇਦ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਪੰਜਾਬ ਦੇ ਲੋਕੀ ਇਨ੍ਹਾਂ ਮੀਟਰਾਂ ਨੂੰ ਨਹੀਂ ਲੱਗਣ ਦੇਣਗੇ।ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸਮਰਾਲਾ ਵਲੋਂ ਹਲਕੇ ਅੰਦਰ ਪਿਛਲੇ ਦਿਨਾਂ ਤੋਂ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਮੀਟਰਾਂ ਦਾ ਵਿਰੋਧ ਕੀਤਾ ਜਾ …

Read More »

ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਨਾ ਤਰਕਸੰਗਤ ਨਹੀਂ- ਐਡਵੋਕੇਟ ਧਾਮੀ

ਦੋ ਵਿਭਾਗਾਂ ਨੂੰ ਰਲਾਉਣ ਵਾਲੇ ਫੈਸਲੇ ’ਤੇ ਰੋਕ ਲਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੀਤੇ …

Read More »

ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ ਨੂੰ ਦੋ …

Read More »

ਜਨਮ ਦਿਨ ‘ਤੇ `ਸ਼ੁਭ ਇੱਛਾਵਾਂ ਸਰਟੀਫਿਕੇਟ ਤੇ ਫੁੱਲਾਂ ਦਾ ਗੁਲਦਸਤਾ ਕੀਤਾ ਭੇਟ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੁਲਿਸ ਮੁਲਾਜ਼ਮਾਂ ਦਾ ਮਨੋਬਲ ਉਚਾ ਰੱਖਣ ਲਈ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਉਹਨਾਂ ਦੇ ਜਨਮ ਦਿਨ ‘ਤੇ “ਸ਼ੁਭ ਇੱਛਾਵਾਂ ਦੇਣ ਸਬੰਧੀ ਇੱਕ ਸਰਟੀਫਿਕੇਟ ਅਤੇ ਇਕ ਫੁੱਲਾਂ ਦਾ ਗੁਲਦਸਤਾ ਦਿੱਤਾ ਜਾਵੇਗਾ।                ਇਸੇ ਸਬੰਧ …

Read More »

ਖੇਤੀ ਤਕਨੀਕ ‘ਤੇ ਕੇਂਦਰਿਤ ਹੋਵੇਗਾ ਸਲਾਈਟ ਦਾ ਟੈਕਫੈਸਟ 2022

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਹਰ ਸਾਲ ਆਯੋਜਿਤ ਹੋਣ ਵਾਲਾ ਟੈਕਫੈਸਟ ਇਸ ਵਾਰ 29 ਅਤੇ 30 ਅਪ੍ਰੈਲ ਨੂੰ ਹੋਵੇਗਾ।ਸੰਸਥਾ ਦੇ ਡਾਇਰੈਕਟਰ ਡਾ. ਸੈਂਲੇਦਰ ਜੈਨ ਦੀ ਯੋਗ ਅਗਵਾਈ ਅਤੇ ਡਾ. ਰਾਜੇਸ਼ ਕੁਮਾਰ ਡੀਨ, ਡਾ. ਦਲੀਪ ਕੁਮਾਰ ਚੇਅਰਮੈਨ, ਡਾ. ਮਨਮੋਹਨ ਸਿੰਘ ਸਹਾਇਕ ਚੇਅਰਮੈਨ ਤੇ ਡਾ. ਅਸ਼ਵਨੀ ਕੁਮਾਰ ਸਹਾਇਕ ਚੇਅਰਮੈਨ ਦੀ ਦੇਖ-ਰੇਖ …

Read More »

ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਾ ਚੋਣ ਇਜਲਾਸ ਆਯੋਜਿਤ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦਾ ਚੋਣ ਇਜਲਾਸ ਚੋਣ ਕਮੇਟੀ ਦੇ ਮੈਂਬਰਾਂ ਸ਼੍ਰੀਰਾਮ ਗਰਗ, ਅੰਗਰੇਜ਼ ਸਿੰਘ ਚੀਮਾਂ, ਕੇਹਰ ਸਿੰਘ ਜੋਸ਼ਨ, ਪਵਨ ਕੁਮਾਰ, ਬ੍ਰਿਜ਼ ਲਾਲ ਧੀਮਾਨ ਦੀ ਨਿਗਰਾਨੀ ਹੇਠ ਪੈਨਸ਼਼ਨਰ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਹੋਇਆ।ਇਜਲਾਸ ਵਿੱਚ ਪਿਛਲੇ ਦੋ ਸਾਲਾਂ ਦੇ ਕੰਮਾਂ ਦੀ ਰਿਪੋਰਟ ਜੀਤ ਸਿੰਘ ਬੰਗਾ ਜਨਰਲ ਸਕੱਤਰ ਨੇ ਪੇਸ਼ ਕੀਤੀ।ਜਨਰਲ ਸਕੱਤਰ ਨੇ ਆਪਣੀ …

Read More »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗਰਗ ਸਵੀਟ ਵਿਖੇ ਰੱਖੀ ਗਈ।ਜਿਸ ਵਿੱਚ ਹਾਜ਼ਰ ਮੈਂਬਰਾਂ ਨੇ ਆਰਜ਼ੀ ਤੌਰ ‘ਤੇ ਪ੍ਰਧਾਨ ਦੀ ਜਿੰਮੇਵਾਰੀ ਪ੍ਰੇਮ ਚੰਦ ਅਗਰਵਾਲ ਨੂੰ ਸੌਂਪੀ।ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ਮਿੰਦਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੰਸਥਾ ਦੇ ਪ੍ਰਧਾਨ, ਸਕੱਤਰ, ਕੈਸ਼ੀਅਰ ਤੇ ਹੋਰ ਆਗੂਆਂ ਦੀ ਚੋਣ 16 ਅਪ੍ਰੈਲ ਨੂੰ ਇਸੇ …

Read More »