Tuesday, November 24, 2026

Daily Archives: April 5, 2022

ਮਾਤਾ ਨਸੀਬ ਕੌਰ ਦੀ ਯਾਦ ਵਿੱਚ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਨਸੀਬ ਕੌਰ ਪਤਨੀ ਸਵਰਗੀ ਫੂਲਾ ਸਿੰਘ ਸਰਪੰਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਨ।ਉਨਾਂ ਦੀ ਯਾਦ ਵਿੱਚ ਪਰਿਵਾਰ ਵਲੋਂ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ਵਿਚ ਵਿਦਿਆਰਥੀਆਂ ਦੀ ਠੰਡੇ ਪਾਣੀ ਦੀ ਲੋੜ ਨੂੰ ਸਮਝਦਿਆਂ ਵਾਟਰ ਕੂਲਰ ਦਾਨ ਕਰਕੇ ਚੰਗਾ ਉੱਦਮ ਕੀਤਾ ਹੈ ।       …

Read More »

ਜਿਲ੍ਹਾ ਪਠਾਨਕੋਟ ‘ਚ ਗੁਜ਼ਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ – ਸੰਯਮ ਅਗਰਵਾਲ

ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ ਤਜ਼ੱਰਬੇ ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸ਼ਨ ਅਤੇ ਸਟਾਫ ਡਿਪਟੀ ਕਮਿਸ਼ਨਰ ਦਫਤਰ ਵਲੋਂ ਇੱਕ ਯਾਦਗਾਰ ਸਮਾਰੋਹ ਕੀਤਾ ਗਿਆ।ਜਿਸ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਵਧੀਕ ਡਿਪਟੀ ਕਮਿਸਨਰ (ਜ) ਸੁਭਾਸ਼ ਚੰਦਰ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ ਧਾਰ ਕਲ੍ਹਾਂ …

Read More »

ਹਲਕਾ ਵਿਧਾਇਕ ਦਿਆਲਪੁਰਾ ਨੇ ਆਪਣੇ ਪਿੱਤਰੀ ਸਕੂਲ ਪੜਦੇ ਬੱਚਿਆਂ ਨੂੰ ਦਿੱਤਾ ਅਸ਼ੀਰਵਾਦ

ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਰਵਾਈ ਮਾਪੇ ਅਧਿਆਪਕ ਮਿਲਣੀ ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਮਾਪੇ ਅਧਿਆਪਕ’ ਮਿਲਣੀ ਕਰਵਾਈ ਗਈ, ਜਿਸ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ। ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ

ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ …

Read More »

ਖ਼ਾਲਸਾ ਸਾਜਨਾ ਦਿਵਸ ਵੈਸਾਖੀ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ …

Read More »