Tuesday, November 24, 2026

Daily Archives: April 7, 2022

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੀਤਾ ਹਸਪਤਾਲ ਦੀ ਨਵੀਂ ਤਿਆਰ ਹੋਈ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ, 7 ਅਪ੍ਰੈਲ (ਵਰੁਣ ਸੋਨੀ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਹਲਕਾ ਜੰਡਿਆਲਾ ਦੇ ਪਿੰਡ ਤਾਰਾਗੜ੍ਹ ਸਥਿਤ ਹਸਪਤਾਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਹਸਪਤਾਲ ਸਬੰਧੀ ਮੁਸ਼ਕਲਾਂ ਸੁਣੀਆਂ ਅਤੇ ਉਨਾਂ ਨੂੰ ਹੱਲ ਕੀਤਾ।                   ਕੈਬਨਿਟ ਮੰਤਰੀ ਮੰਤਰੀ ਨੇ ਇਸ ਤੋਂ ਪਹਿਲਾਂ ਪਿੰਡ ਤਾਰਾਗੜ੍ਹ ਦਾ ਦੌਰਾ ਕੀਤਾ।ਜਿਸ ਦੌਰਾਨ ਵੱਖ-ਵੱਖ …

Read More »

ਮਾਨ ਸਪੋਰਟਸ ਕਲੱਬ ਘਰਖਣਾ ਦੇ ਅਹੁੱਦੇਦਾਰਾਂ ਵਲੋਂ ਵਿਧਾਇਕ ਨਾਲ ਮੁਲਾਕਾਤ

ਸਮਰਾਲਾ, 7 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਕਲੱਬ ਮੈਂਬਰ ਪ੍ਰਧਾਨ ਮਨਵੀਰ ਸਿੰਘ ਦੀ ਅਗਵਾਈ ’ਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮਿਲੇ।ਕਲੱਬ ਮੈਂਬਰਾਂ ਨੇ ਜਗਤਾਰ ਸਿੰਘ ਦਿਆਲਪੁਰਾ ਨੂੰ ਵਿਧਾਇਕ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ ਚੰਗੀ ਕਾਰਗੁਜ਼ਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਖ਼ਜ਼ਾਨਚੀ ਹਰਮਨਦੀਪ ਸਿੰਘ ਮੰਡ ਨੇ ਵਿਧਾਇਕ ਨੂੰ ਆਪਣੇ ਨਗਰ ਘਰਖਣਾ ਦੀਆਂ ਜਰੂਰੀ ਮੰਗਾਂ ਤੋਂ ਜਾਣੂ ਕਰਾਇਆ।ਉਹਨਾਂ …

Read More »

ਕਿਲਾ ਭਰੀਆਂ ਸਮਾਰਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਚੜ੍ਹਦੀ ਕਲਾ ਅਤੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ। ਮਨਪ੍ਰੀਤ ਸਿੰਘ ਸਰਾਂ ਬਲਾਕ ਪ੍ਰਧਾਨ ਸੁਨਾਮ, ਲਾਭ ਸਿੰਘ ਨੀਲੋਵਾਲ, ਦਲਵੀਰ ਸਿੰਘ, ਰਾਮ ਸਿੰਘ ਚਹਿਲ, …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਦੇ ਮਾਮਲੇ ਨੂੰ ਪੰਥਕ ਨਜ਼ਰੀਏ ਤੋਂ ਵੇਖਣ ਦੇ ਯਤਨ ਵਜੋਂ` ਸੰਖੇਪ ਖਰੜਾ ਜਾਰੀ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਦੇ ਮਾਮਲੇ ਨੂੰ ਪੰਥਕ ਨਜ਼ਰੀਏ ਤੋਂ ਵੇਖਣ ਦੀ ਲੋੜ ਮਹਿਸੂਸ ਕਰਦਿਆਂ ਪੰਥਕ ਰਵਾਇਤ ਅਤੇ ਸਾਡੀਆਂ ਬਣਦੀਆਂ ਜਿੰਮੇਵਾਰੀਆਂ ਸਬੰਧੀ `ਸਿੱਖ ਜਥਾ ਮਾਲਵਾ` ਵਲੋਂ ਇੱਕ ਸੰਖੇਪ ਖਰੜਾ ਜਾਰੀ ਕੀਤਾ ਗਿਆ ਹੈ।ਇਹ ਖਰੜਾ ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ 3 ਅਪ੍ਰੈਲ ਦੀ ਸ਼ਾਮ ਨੂੰ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਤੋਂ …

Read More »

ਵੋਟਾਂ ਸਮੇਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰੇ ‘ਆਪ ਸਰਕਾਰ’ – ਅੰਮ੍ਰਿਤਪਾਲ ਸਿੱਧੂ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਸੁਨਾਮ ਤੋਂ ਇੰਚਾਰਜ਼ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਜਾਰੀ ਪ੍ਰੈਸ ਬਿਆਨ ਕਰਦਿਆਂ ਕਿਹਾ ਕਿ ਆਪਣੇ ਚੋਣ ਪ੍ਰਚਾਰ ਦੇ ਵਿਚ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਜੇਕਰ ਉਨਾਂ ਦੀ ਸਰਕਾਰ ਬਣਦੀ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ 24 …

Read More »

Lifelong Learning organized workshop on Gel Nails Extension

Amritsar April 7 (Punjab Post Bureau) – The Department of Lifelong Learning of Guru Nanak Dev University organized a workshop on Gel Nails Extension here in collaboration of VLCC Healthcare LTD.  Prof. (Dr.) Saroj Bala welcomed the team and addressed the students about the importance of developing technical skills in nail art designs. She apprised the students that the workshop will …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਯਾਦਗਾਰੀ ਤਸਵੀਰ ‘ਚ ਗੁਰੂ ਨਗਰੀ ਦੇ ਨਵਨਿਯੁਕੱਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ।ਨਾਲ ਹਨ ਉਨਾਂ ਦੇ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪਿਤਾ ਐਡਵੋਕੇਟ ਜਸਪਾਲ ਸਿੰਘ ਮਾਨੀਪੁਰ ਤੇ ਹੋਰ ਪਰਿਵਾਰਕ ਮੈਂਬਰ।

Read More »

Cycle Expedition at Panther Division

Amritsar,  April 7 (Punjab Post Bureau) – Panther Division’s Fort to Fort Cycling Expedition covering 12 Forts over a distance of 938 kilometers to commemorate 75 years of Independence culminated at Amritsar.             The flagging in was conducted at Amritsar by General Officer Commanding Panther Division to welcome the expedition team. The expedition team was flagged off from Khalsa College on 26 …

Read More »

ਜਨਮ ਦਿਨ “ਸ਼ੁਭ ਇੱਛਾਵਾਂ ਸਰਟੀਫਿਕੇਟ ਤੇ ਫੁੱਲਾਂ ਦਾ ਗੁਲਦਸਤਾ ਕੀਤਾ ਭੇਟ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਊਟੀ ਕਰ ਰਹੇ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਉਚਾ ਚੁੱਕਣ ਅਤੇ ਉਨਾਂ ਦੇ ਜਨਮ ਦਿਨ ਨੂੰ ਯਾਦਗਾਰ ਬਣਾਉਣ ਲਈ “ਸ਼ੁਭ ਇੱਛਾਵਾਂ ਸਰਟੀਫਿਕੇਟ ਸਮੇਤ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਜਾ ਰਿਹਾ ਹੈ                   ਇਸੇ ਤਹਿਤ …

Read More »