ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਬਲਜੀਤ ਕੌਰ ਵਲੋਂ ਸਾਈਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਪੰਜਾਬ ਸਰਕਾਰ ਵਲੋਂ ਇਕ ਲੱਖ ਰੁਪਏ ਦਾ ਚੈਕ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਡੀ’ਪੀ’ਆਰ’ਓ ਅਮਨਦੀਪ ਸਿੰਘ ਪੰਜਾਬੀ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ …
Read More »Daily Archives: April 12, 2022
ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਵਲੋਂ ਐਸ.ਐਸ.ਪੀ ਸਿੱਧੂ ਦਾ ਸਨਮਾਨ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਵਲੋਂ ਜ਼ਿਲ੍ਹਾ ਪੁਲੀਸ ਮੁੱਖੀ ਤੇ ਇਮਾਨਦਾਰ ਅਫ਼ਸਰ ਮਨਦੀਪ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਕਿਹਾ ਕਿ ਸਭਾ ਦੀ ਤਰਫੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਸਭਾ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਹਿੱਤੂ ਗਤੀਵਿਧੀਆਂ ਬਾਰੇ ਵੀ ਜ਼ਿਲ੍ਹਾ ਪੁਲੀਸ …
Read More »ਵਿਦਿਆਰਥੀਆਂ ਲਈ ਸਕੂਲਾਂ ‘ਚ ਤੁਰੰਤ ਪੁਸਤਕਾਂ ਭੇਜੇ ਪੰਜਾਬ ਸਰਕਾਰ – ਡੀ.ਟੀ.ਐਫ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਸਿੱਖਿਆ ਨੂੰ ਉੱਚ ਪਾਏ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਵੇਂ ਵਿਦਿਅਕ ਸੈਸ਼ਨ ਲਈ ਦੋ ਹਫ਼ਤੇ ਬੀਤਣ ‘ਤੇ ਵੀ ਸਕੂਲਾਂ ਵਿੱਚ ਪੁਸਤਕਾਂ ਭੇਜਣ ਦਾ ਪ੍ਰਬੰਧ ਨਹੀਂ ਕਰ ਸਕੀ।ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼਼ ਫਰੰਟ ਪੰਜਾਬ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਆਖਿਆ ਕਿ ਵਿਭਾਗ …
Read More »ਸਵੈ ਰੋਜ਼ਗਾਰ ਪ੍ਰਫੁੱਲਿਤ ਕਰਨ ਲਈ ਕੈਰੀਅਰ ਕਾਨਫਰੰਸ ਦਾ ਆਯੋਜਨ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ ਦੇ ਸਹਿਯੋਗ ਨਾਲ ਸਵੈ ਰੋਜਗਾਰ ਨੂੰ ਪ੍ਰਫੁੱਲਿਤ ਕਰਨ ਲਈ ਕੈਰੀਅਰ ਕਾਨਫਰੰਸ ਆਯੋਜਿਤ ਕੀਤੀ ਗਈ। ਜਿਸ ਦੌਰਾਨ ਸਵੈ ਰੋਜਗਾਰ ਨਾਲ ਸੰਬੰਧਿਤ ਵਿਭਾਗਾਂ ਜਿਵੇਂ ਕਿ ਜਿਲਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ, ਲੀਡ ਬੈਂਕ, ਬੈਕਫਿੰਕੋ ਆਦਿ ਵਲੋਂ ਆਪਣੇ ਆਪਣੇ ਵਿਭਾਗਾਂ ਦੀਆਂ ਕਰਜ਼ਾ ਅਤੇ ਟ੍ਰੇਨਿੰਗ ਸੰਬੰਧੀ ਸਕੀਮਾਂ …
Read More »ਯੂਨੀਵਰਸਿਟੀ ਵੱਲੋਂ ਬੀ.ਐਡ ਸਮੈਸਟਰ ਤੀਜ਼ਾ ਦੀਆਂ ਪ੍ਰੀਖਿਆਵਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 12 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2021 ਬੀ.ਐਡ ਸਮੈਸਟਰ ਤੀਜਾ (ਜਿਸ ਵਿਚ ਵਿਦਿਆਰਥੀਆਂ ਨੇ ਸਮੈਸਟਰ ਚੌਥਾ ਦਾ ਸਿਲੇਬਸ ਪੜ੍ਹਿਆ ਹੈ) ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ।ਰੈਗੂਲਰ ਪ੍ਰੀਖਿਆਰਥੀਆਂ ਦੀਆਂ ਕਾਲਜਾਂ ਵੱਲੋਂ ਪੋਰਟਲ ਦੇ ਰਾਹੀਂ ਵਿਸ਼ਾ ਰਜਿਸਟਰੇਸ਼ਨ/ ਇਨਰੋਲਮੈਂਟ ਕੀਤੇ ਜਾ ਰਹੇ ਹਨ।ਇਨ੍ਹਾਂ ਪ੍ਰੀਖਿਆਵਾਂ ਦਾ ਦਾਖਲਾ ਫਾਰਮ ਆਨਲਾਈਨ ਪੋਰਟਲ ’ਤੇ ਭਰਨ ਅਤੇ ਦਾਖਲਾ …
Read More »ਇਨਟੈਕ ਵਲੋਂ ਜਲਿਆਂਵਾਲਾ ਬਾਗ ਦੀ ਵਿਰਾਸਤੀ ਫੇਰੀ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਇਨਟੈਕ ਦੇ ਅੰਮ੍ਰਿਤਸਰ ਚੈਪਟਰ ਵਲੋਂ ਅੰਮ੍ਰਿਤਸਰ ਦੇ ਸਕੂਲ ਹੈਰੀਟੇਜ਼ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਲਿਆਂਵਾਲਾ ਬਾਗ ਦੀ ਵਿਰਾਸਤੀ ਫੇਰੀ ਕਰਵਾਈ ਗਈ।ਕਲੱਬਾਂ ਦੇ ਕੋਆਰਡੀਨੇਟਰ ਇੰਜ: ਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਹਰਕਿਸ਼ਨ ਪਬਲਿਕ ਸਕੂਲ ਲਿੰਕ ਰੋਡ ਸੁਲਤਾਨਵਿੰਡ, ਹੋਲੀਹਾਰਟ ਪਬਲਿਕ ਸਕੂਲ, ਸਰਕਾਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੂਧਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਪੰਜਾਬ …
Read More »Punjabi Culture and Traditions Highlights Vaisakhi Celebrations at Khalsa College
Amritsar, April 12 (Punjab Post Bureau) – The rich Punjabi cultural traditions were the highlights at Vaisakhi celebrations at historic Khalsa College campus, here today. The students and staff, wearing traditional dresses, had festive time as music, dance and stalls, depicting cultural heritage, added colour to the onset of harvesting season celebrations. The mega Mela was organized in the vast …
Read More »ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਮੇਲਾ ਰੌਣਕ-2022’
ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਹਰੇਕ ਇਨਸਾਨ – ਛੀਨਾ ਅੰਮ੍ਰਿਤਸਰ, 12 ਅਪ੍ਰੈਲ (ਖੁਰਮਣੀਆਂ) – ਇਕ ਇਨਸਾਨ ਦਾ ਸਭ ਤੋਂ ਅਹਿਮ ਤੇ ਮੁੱਢਲਾ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਆਪਣੀ ਲੋਕਚਾਰੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ।ਕਿਉਂਕਿ ਅੱਜ ਦੇ ਅਤਿ-ਆਧੁਨਿਕ ਯੁੱਗ ’ਤੇ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ ਤੋਂ …
Read More »Umesha Shetty hosted a grand ceremony of NH studio and Time Group
Mumbai, April 12 (Punjab Post Bureau) – Umesha Shetty with Dr. Jayantilal Gada, Narendra Hirawath of NH studio Dhirubhai of Time and Hasmukh Bhai lighted the auspicious lamp and Umesha Shetty gave speech for the association. On the same dais other than movie and webseries launch, there were also many birthday celebrations done which started with Umesha Shetty’s son Devi …
Read More »ਨੀਲੋਂ ਪੁਲ ‘ਤੇ 22ਵਾਂ ਸਲਾਨਾ ਵਿਸਾਖੀ ਮੇਲਾ ਤੇ ਭੰਡਾਰਾ ਕਰਵਾਇਆ ਗਿਆ
ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 22ਵਾਂ ਸਲਾਨਾ ਵਿਸਾਖੀ ਮੇਲਾ ਅਤੇ ਭੰਡਾਰਾ ਸੰਤ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। …
Read More »
Punjab Post Daily Online Newspaper & Print Media