Tuesday, November 24, 2026

Daily Archives: April 13, 2022

ਖ਼ਾਲਸਾ ਸਿਰਜਣਾ; ਧਰਮ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਤਵਾਰੀਖ਼ ਅੰਦਰ ਖਾਸ ਮਹੱਤਵ ਵਾਲਾ ਹੈ, ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਇ ਅੰਕਿਤ ਕੀਤਾ।ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ।ਖ਼ਾਲਸਾ ਆਦਰਸ਼ਕ ਮਨੁੱਖ ਹੈ, …

Read More »

ਦਿ ਮਿਲੇਨੀਅਮ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਵਿਸ਼ੇ ’ਤੇ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕਲਾ ਪ੍ਰਦਰਸ਼ਨੀ ’ਚ ਬਾਹਰਲੇ ਸਕੂਲਾਂ ਤੋਂ ਆਏ 200 ਦੇ …

Read More »

ਭਗਵੰਤ ਮਾਨ ਵਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ `ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ …

Read More »

Bhagwant Mann Welcomes CJI during his maiden visit to State

Amritsar, April 13 (Punjab Post Bureau) – Punjab Chief Minister Bhagwant Mann on Wednesday welcomed the Chief Justice of India Justice NV Ramana during his arrival to the holy city.             The Chief Minister welcomed Justice NV Ramana with a bouquet and accorded welcome to the state during his maiden visit. Bhagwant Mann said that the people of Punjab in …

Read More »

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ       

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਕਵਿਤਾ, ਗਰੁੱਪ ਡਾਂਸ, …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਹੋਈ ਮਾਸਿਕ ਮੀਟਿੰਗ

ਸਰਕਾਰੀ ਅਦਾਰਿਆਂ ਦੀ ਨਿਗਰਾਣੀ ਲਈ ਫਰੰਟ ਦੇ ਅਹੁੱਦੇਦਾਰਾਂ ਦੀ ਲਾਈ ਡਿਊਟੀ ਸਮਰਾਲਾ, 13 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਜਿਸ ਦੌਰਾਨ ਸਭ ਤੋਂ ਪਹਿਲਾਂ ਨਵੀਂ ਬਣੀ ਸਰਕਾਰ ਨੂੰ ਵਧਾਈ ਦਿੱਤੀ ਗਈ।ਫਰੰਟ ਦੇ ਕਰੀਬੀ ਰਹੇ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ …

Read More »

ਡਾ: ਜਗਮੋਹਨ ਸਿੰਘ ਰਾਜੂ ਵਲੋਂ ਸਿੱਖ ਧਰਮ, ਡਾ. ਅੰਬੇਡਕਰ ਤੇ ਸੰਵਿਧਾਨ ਬਾਰੇ ਸੈਮੀਨਾਰ

ਗੁਰੂ ਸਾਹਿਬਾਨ ਦਾ ਸਿਧਾਂਤ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਮਰੱਥ – ਰਾਜਪਾਲ ਪੁਰੋਹਿਤ ਅੰਮ੍ਰਿਤਸਰ 13 ਅਪ੍ਰੈਲ (ਖੁਰਮਣੀਆਂ) – ਮਾਨਯੋਗ ਰਾਜਪਾਲ ਪੰਜਾਬ ਬਨ੍ਹਵਾਰੀ ਲਾਲ ਪੁਰੋਹਿਤ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤ ’ਤੇ ਅਮਲ ਕਰਨਾ ਅਤੇ ਡਾ: ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਅਪਣਾਉਣ …

Read More »

Harjinder Singh strongly condemns attack on two Sikhs in USA

Amritsar, April 13 (Punjab Post Bureau) – Shiromani Gurdwara Parbandhak Committee President Advocate S. Harjinder Singh expressing serious concern about the recent attack on two Sikhs in Richmond Hill, Queens area of New York in United States of America (USA), strongly condemned this hate crime.                 Harjinder Singh said that recently on April …

Read More »