Tuesday, November 24, 2026

Daily Archives: April 14, 2022

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ‘ਤੇ 503 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਪੰਥ ਦਾ ਸਾਜਣਾ ਦਿਹਾੜਾ ਇਥੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਲੱਖਾਂ ਸ਼ਰਧਾਲੂਆਂ ਨੇ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਜਿਥੇ ਪਾਵਨ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ …

Read More »

ਪਰਕਸ ਵਲੋਂ ਡਾ. ਗੁਰਬਖਸ਼ ਸਿੰਘ ਫਰੈਂਕ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ, ਬਹੁਤ ਹੀ ਮਿਲਾਪੜੇ ਤੇ ਹਸਮੁੱਖ ਸੁਭਾਅ ਦੇ ਮਾਲਕ ਪੰਜਾਬੀ ਦੇ ਉੱਘੇ ਲੇਖਕ, ਆਲੋਚਕ, ਅਧਿਆਪਕ ਤੇ ਅਨੁਵਾਦਕ ਡਾ. ਗੁਰਬਖ਼ਸ਼ ਸਿੰਘ ਫਰੈਂਕ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ …

Read More »

ਪੀ.ਪੀ.ਐਸ ਵਿਖੇ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਕਿਵੇਂ ਇਸ ਦਿਨ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅਮ੍ਰਿੰਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ …

Read More »

ਪ੍ਰਧਾਨ ਅਸ਼ੋਕ ਮਸਤੀ ਦੀ ਬੇਟੀ ਦੇ ਵਿਆਹ ‘ਤੇੇ ਪਹੁੰਚੀਆਂ ਕਈ ਪ੍ਰਮੁੱਖ ਸ਼ਖਸੀਅਤਾਂ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਤੇ ਪੱਤਰਕਾਰ ਅਸ਼ੋਕ ਮਸਤੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ ਦੀ ਲਾਡਲੀ ਬੇਟੀ ਕੀਰਤੀ ਰਾਣੀ ਦਾ ਵਿਆਹ ਅਜੇ ਤਨਵਰ ਸਪੁੱਤਰ ਮਨੋਜ ਕੁਮਾਰ ਤਨਵਰ ਤੇ ਸ੍ਰੀਮਤੀ ਮੀਨਾ ਦੇਵੀ ਨਿਵਾਸੀ ਹੈਲੀ ਮੰਡੀ ਜਟੋਲੀ ਜਿਲ੍ਹਾ ਗੁੜਗਾਓਂ ਨਾਲ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਸੰਪੰਨ ਹੋਇਆ।ਇਸ ਸ਼ੁੱਭ ਮੌਕੇ ਕਈ ਪ੍ਰਮੁੱਖ …

Read More »

ਡਿਪਟੀ ਕਮਿਸ਼ਨਰ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 131ਵੇਂ ਜਨਮ ਦਿਵਸ ‘ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਉਨਥ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਉਨ੍ਹਾਂ ਇਸ ਸਮੇਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਜਾਤੀਵਾਦ ਦਾ ਖਾਤਮਾ ਕਰਨ ਅਤੇ ਆਪਸੀ ਸ਼ਾਂਤਮਈ ਸਮਾਜਿਕ ਬਣਤਰ ਦੀ ਸਥਾਪਨਾ ‘ਤੇ …

Read More »

ਅਜ਼ੋਕੇ ਭਾਰਤ ਦੀ ਸਿਰਜਣਾ ਭੀਮ ਰਾਓ ਅੰਬੇਦਕਰ ਦੀ ਦੇਣ – ਧਾਲੀਵਾਲ

ਅੰਬੇਦਕਰ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਅੰਮ੍ਰਿਤਸਰ, 14 ਅਪ੍ਰੈਲ (ਸੂਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਭੀਮ ਰਾਓ ਅੰਬੇਦਕਰ ਨੂੰ ਅਜ਼ੋਕੇ ਭਾਰਤ ਦੇ ਨਿਰਮਾਤਾ ਦੱਸਦੇ ਕਿਹਾ ਕਿ ਉਨਾਂ ਨੇ ਉਸ ਸਮੇਂ ਜਿੰਨਾ ਸਮਾਜਿਕ ਕੁਰਤੀਆਂ ਵਿਚੋਂ ਭਾਰਤ ਨੂੰ ਕਾਨੂੰਨ ਦੀ ਮਦਦ ਨਾਲ ਕੱਢ ਕੇ ਨਵੇਂ ਸਮਾਜ ਦੀ ਸਿਰਜਣਾ ਕੀਤੀ, ਉਹ ਆਪਣੀ ਮਿਸਾਲ ਆਪ ਹੈ।           …

Read More »

ਜੰਡਿਆਲਾ ਗੁਰੂ ਵਿਖੇ ਭਗਵਾਨ ਮਹਾਂਵੀਰ ਦੀ ਯਾਦ ‘ਚ ਸਮਾਗਮ

ਭਗਵਾਨ ਮਹਾਂਵੀਰ ਦੀ ਸਮਾਜ ਨੂੰ ਵੱਡੀ ਦੇਣ – ਹਰਭਜਨ ਸਿੰਘ ਈ.ਟੀ.ਓ ਅੰਮ੍ਰਿਤਸਰ, 14 ਅਪ੍ਰੈਲ (ਸੂਖਬੀਰ ਸਿੰਘ) – ਭਗਵਾਨ ਮਹਾਂਵੀਰ ਦੀ ਯਾਦ ਵਿਚ ਮਹਾਂਵਾਰੀ ਜੈਅੰਤੀ ਦਾ ਤਿਉਹਾਰ ਜੰਡਿਆਲਾ ਗੁਰੂ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗਿਰਾਜ ਅਰੁਣ ਚੰਦਰ ਮਹਾਰਾਜ ਦੀ ਹਾਜ਼ਰੀ ਵਿੱਚ ਸਥਾਨਕ ਸਹੀਦ ਊਧਮ ਸਿੰਘ ਚੌਂਕ ਵਿਖੇ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਪੰਜਾਬ ਹਰਭਜਨ ਸਿੰਘ …

Read More »

“ਮੇਰਾ ਦਗਿਸਤਾਨ” ਵਾਲੇ ਡਾ. ਗੁਰਬਖਸ਼ ਸਿੰਘ ਫਰੈਂਕ ਨਹੀਂ ਰਹੇ

ਸਾਹਿਤਕ ਅਤੇ ਅਕਾਦਮਿਕ ਖੇਤਰ ‘ਚ ਸੋਗ ਦੀ ਲਹਿਰ ਅਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – “ਮੇਰਾ ਦਗਿਸਤਾਨ ” ਵਰਗੀ ਸੰਸਾਰ ਪ੍ਰਸਿਧ ਪੁਸਤਕ ਦਾ ਪੰਜਾਬੀ ਅਨੁਵਾਦ ਕਰਕੇ ਜਾਣੇ ਜਾਂਦੇ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫ਼ੈਸਰ ਤੇ ਮੁਖੀ, ਉੱਘੇ ਸਭਿਆਚਾਰ ਵਿਗਿਆਨੀ, ਅਨੁਵਾਦ ਸ਼ਾਸਤਰੀ, ਸਾਹਿਤ ਸਿਧਾਂਤ ਅਤੇ ਆਲੋਚਨਾ ਦੇ ਪ੍ਰਬੁੱਧ ਵਿਦਵਾਨ ਡਾ. ਗੁਰਬਖਸ਼ ਸਿੰਘ ਫਰੈਂਕ ਅੱਜ ਆਪਣੀ …

Read More »

ਸ੍ਰੀ ਹਰਮਿੰਦਰ ਸਾਹਿਬ ‘ਤੇ ਆਧਾਰਿਤ ਆਡੀਓ ਵੀਡੀਓ ਪ੍ਰੋਗਰਾਮ ਦਾ ਆਯੋਜਨ

ਪੰਜਾਬ ਲਲਿਤ ਕਲਾ ਅਕਾਦਮੀ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਲਿਆ ਸਹਿਯੋਗ ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਲਲਿਤ ਕਲਾ ਅਕਾਦਮੀ ਦੁਆਰਾ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ, ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਡੀਓ ਵੀਡੀਓ ਪ੍ਰੋਗਰਾਮ ‘ਹਰਮੈਨੀਊਟਿਕਸ-ਸਪੇਸਿਜ਼ ਐਂਡ ਕੌਂਸੈਪਟ: ਇਨ ਕਾਨਟੈਕਸਟ ਵਿਦ ਸ਼੍ਰੀ ਹਰਿਮੰਦਰ ਸਾਹਿਬ’ ਦਾ …

Read More »