ਰਾਇਸੀਲਾ ਗਰੁੱਪ ਕਰੇਗਾ ਸਰਕਾਰੀ ਸਕੂਲਾਂ ਦੇ 3000 ਤੋਂ ਵੱਧ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਸ਼ੁਰੂ ਕੀਤੀ ਲੋਕ ਸੇਵਾ ਮੁਹਿੰਮ ਲੋੜਵੰਦਾਂ ਲਈ ਵਰਦਾਨ ਸਾਬਿਤ ਹੋਣ ਲੱਗੀ ਹੈ।ਆਪਣੀ ਤਨਖਾਹ ਵਿਚੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੀ ਮਦਦ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਸਿੱਧੂ ਦੇ ਇਸ …
Read More »Daily Archives: April 15, 2022
ਡਾ. ਭੀਮ ਰਾਓ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ
ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) – ਡਾ. ਅੰਬੇਡਕਰ ਸਭਾ ਪੰਜਾਬ (ਰਜਿ. 460) ਸੁਨਾਮ ਊਧਮ ਸਿੰਘ ਵਾਲਾ ਵਲੋਂ ਸੂਬਾ ਪ੍ਰਧਾਨ ਹਰਜੱਸ ਸਿੰਘ ਖਡਿਆਲ ਦੀ ਅਗਵਾਈ ‘ਚ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਵਸ ਮਨਾਇਆ ਗਿਆ।ਕਈ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਹਾਜ਼ਰੀਆਂ ਲਵਾ ਕੇ ਬਾਬਾ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ …
Read More »ਪੂਰਨ ਨਸ਼ਾਬੰਦੀ ਤੇ ਹੋਰ ਮੰਗਾਂ ਸਬੰਧੀ ਐਸ.ਐਸ.ਪੀ ਦਿਹਾਤੀ ਦਫਤਰ ਬਾਹਰ ਮੋਰਚਾ 16 ਅਪ੍ਰੈਲ ਨੂੰ
ਕਿਸਾਨ ਮਜ਼ਦੂਰ ਜਥੇਬੰਦੀ ਕਣਕ ਦੀ ਖਰੀਦ ਲਈ 25 ਅਪ੍ਰੈਲ ਨੂੰ ਜਾਮ ਕਰੇਗੀ ਰੇਲਾਂ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂੀਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਅਤੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਮੇਟੀ ਦੀ ਮੀਟਿੰਗ ਹੋਈ।ਕਿਸਾਨ ਆਗੂਆਂ ਨੇ ਦੱਸਿਆ ਕਿ ਨਸ਼ੇ ਕਾਰਨ …
Read More »ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਭਾਰਤ ਪੁੱਜਾ ਜਗਤਾਰ ਦਾ ਮ੍ਰਿਤਕ ਸਰੀਰ ਪੁੱਜਾ
ਪੀੜ੍ਹਤ ਪਰਿਵਾਰ ਨੂੰ ਟਰੱਸਟ ਦੇਵੇਗਾ 3000 ਰੁਪਏ ਮਾਸਿਕ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਦੁਬਾਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ …
Read More »ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਵਿਖੇ ਆਰੰਭ
ਸਨੀ ਦੂਆ ਨੇ ਅੰਡਰ 23 ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ ਸਮਰਾਲਾ, 15 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਅੰਡਰ 23 ਚੌਥਾ ਤਿੰਨ ਰੋਜ਼ਾ (15, 16 ਅਤੇ 17 ਅਪ੍ਰੈਲ) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਸ਼ੁਰੂ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …
Read More »SGPC honours representatives of Gujarat based NGO
‘Yuva Unstoppable’ providing facilities to students of government schools Amritsar, April 15 (Punjab Post Bureau) – Shiromani Gurdwara Parbandhak Committee (SGPC) officials honoured the representatives of Gujarat based NGO ‘Yuva Unstoppable’ as they visited to pay obeisance at Sachkhand Sri Harmandar Sahib. Amitabh Shah, a representative of Yuva Unstoppable was honoured with Siropao (robe of honour) by SGPC’s additional secretary …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗੁਜਰਾਤ ਦੀ ਐਨ.ਜੀ.ਓ ਦੇ ਅਹੁੱਦੇਦਾਰ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨ.ਜੀ.ਓ ‘ਯੁਵਾ ਅਨਸਟੋਪੇਬਲ’ ਦੇ ਅਹੁੱਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ ਐਨ.ਜੀ.ਓ ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਇਥੇ ਪਾਵਨ ਅਸਥਾਨ ਵਿਖੇ ਮੱਥਾ …
Read More »ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ।ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਚਮੰਡ ਹਿੱਲ ਘਟਨਾ ਵਿੱਚ ਜ਼ਖ਼ਮੀ …
Read More »SGPC secretary knows about condition of survivor in attack on two Sikhs in USA
Amritsar, April 15 (Punjab Post Nureau) – Shiromani Gurdwara Parbandhak Committee’s additional secretary S. Paramjit Singh met one of the survivors of the recent attack on two Sikhs in Richmond Hill Queens area of New York in United States of America (USA). On the instructions of SGPC President Advocate Harjinder Singh, Paramjit Singh, who …
Read More »ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਮਾਨਾਵਾਲਾ ਕਲਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 5 ਤੋਂ 14 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ।ਪਹਿਲਾ ਸਥਾਨ ਸੁਖਬੀਰ ਸਿੰਘ, ਦੂਜਾ ਸਥਾਨ ਬ੍ਰਹਮਲੀਨ ਸਿੰਘ ਅਤੇ ਤੀਜਾ ਸਥਾਨ ਜਸ਼ਨਦੀਪ ਸਿੰਘ ਨੇ ਪ੍ਰਾਪਤ …
Read More »
Punjab Post Daily Online Newspaper & Print Media