ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਏ.ਐਸ.ਆਈ ਬਲਦੇਵ ਸਿੰਘ ਨੂੰ ਜਨਮ ਦਿਨ ‘ਤੇ ਸ਼ੁੱਭ ਇੱਛਾਵਾਂ ਦਾ ਸਰਟੀਫਿਕੇਟ ਅਤੇ ਗੁਲਦਸਤਾ ਭੇਟ ਕਰਦੇ ਹੋਏ ਪੀ.ਆਰ.ਓ ਰਾਜੀਵ ਪਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ।
Read More »Daily Archives: April 16, 2022
ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕੀਤਾ ਖੇਡ ਕੋਚਿੰਗ ਸੈਂਟਰਾਂ ਦਾ ਦੌਰਾ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਖੇਡਾਂ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਨੇ ਜਿਲ੍ਹਾ ਖੇਡ ਪ੍ਰਬੰਧਕਾਂ ਤੇ ਕੋਚਾਂ ਨਾਲ ਵਿਸੇਸ਼ ਮੁਲਾਕਾਤ ਕੀਤੀ।ਡਾਇਰੈਕਟਰ ਖੇਡ ਵਿਭਾਗ ਪੰਜਾਬ ਪਰਮਿੰਦਰ ਪਾਲ ਸਿੰੰਘ ਇਸ ਸਮੇਂ ਹਾਜ਼ਰ ਸਨ।ਕੈਬਨਿਟ ਮੰਤਰੀ ਹੇਅਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਨੂੰ ਗੁਰਿੰਦਰ ਸਿੰਘ ਹੁੰਦਲ ਸੁਪਰਡੈਂਟ ਗ੍ਰੇਡ-1 ਐਸ.ਏ.ਐਸ ਮੋਹਾਲੀ-ਕਮ-ਡੀ.ਡੀ.ਓ ਅੰਮ੍ਰਿਤਸਰ ਅਤੇ ਇੰਦਰਵੀਰ ਸਿੰਘ ਆਫੀਸ਼ੀਏਟਿੰਗ ਜਿਲ੍ਹਾ ਖੇਡ ਅਫਸਰ ਨੇ ਫੁੱਲਾਂ …
Read More »ਯਾਦਗਾਰੀ ਹੋਣਗੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ – ਧਾਮੀ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਸਾਕੇ ਦੇ ਆਗੂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਯੋਗਦਾਨ ਨੂੰ ਕਰੇਗੀ ਸੰਗ੍ਰਹਿਤ- ਧਾਮੀ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕਰਨ ਦੇ ਨਾਲ-ਨਾਲ ਇਸ ਸ਼ਤਾਬਦੀ ਦੇ ਸਮਾਗਮਾਂ ਦੌਰਾਨ …
Read More »ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਤੋਂ ਮੰਗਿਆ ਸਹਿਯੋਗ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮੁਲਾਕਾਤ ਕਰਨ ਆਏ ਸਾਬਕਾ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਨਣ ਦੀ ਅਪੀਲ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ …
Read More »ਮੁੱਖ ਮੰਤਰੀ ਮਾਨ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ਮਗਰੋਂ ‘ਆਪ’ ਵਰਕਰਾਂ ਨੇ ਵੰਡੇ ਲੱਡੂ
‘ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕੀਤਾ ਜਾਵੇਗਾ ਪੂਰਾ – ਵਿਧਾਇਕ ਦਿਆਲਪੁਰਾ ਸ਼ਮਰਾਲਾ, 16 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਇੱਕ ਮਹੀਨਾ ਪੂਰਾ ਹੋਣ ਉਪਰੰਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਖੱਪਤਕਾਰਾਂ ਨੂੰ ਬਿਜਲੀ ਦੀਆਂ ਇੱਕ ਮਹੀਨੇ ਦੇ 300 ਯੂਨਿਟ ਮੁਫਤ ਕੀਤੇ ਜਾਣ ਦੇ ਐਲਾਨ ਪਿਛੋਂ ਪੂਰੇ ਪੰਜਾਬ ਵਿੱਚ …
Read More »ਵੱਡੇ ਕਮਰਸ਼ੀਅਲ, ਉਦਯੋਗਿਕ ਤੇ ਵਿਦਿਅਕ ਅਦਾਰੇ ਨੂੰ ਫਾਇਰ ਸੇਫ਼ਟੀ ਸਿਸਟਮ ਲਗਾਉਣੇ ਹੋਣਗੇ ਲਾਜ਼ਮੀ – ਮੇਅਰ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਦੇਸ਼ ਭਰ ਵਿੱਚ ਹਰ ਸਾਲ 14 ਤੋਂ 20 ਅਪ੍ਰੈਲ ਤੱਕ “ਫਾਇਰ ਸੇਫ਼ਟੀ ਵੀਕ” ਮਨਾਇਆ ਜਾਂਦਾ ਹੈ।ਸਾਲ 1944 ਵਿੱਚ ਮੁੰਬਈ ਡੋਕਯਾਰਡ ਵਿਖੇ ਇੱਕ ਸਮੁੰਦਰੀ ਜਹਾਜ਼ ਵਿੱਚ ਭਿਆਨਕ ਅੱਗ ਨੂੰ ਬੁਝਾਉਣ ਲਈ ਗਏ ਫਾਇਰ ਬ੍ਰਿਗੇਡ ਦੇ 89 ਜਾਂਬਾਜ਼ਾਂ ਨੇ ਜਹਾਜ਼ ਵਿਚ ਹੋਏ ਧਮਾਕੇ ਦੌਰਾਨ ਡਿਊਟੀ ਨੂੰ ਪਰਮ ਬਲਿਦਾਨ ਦੇ ਕੇ ਨਿਭਾਇਆ।ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ …
Read More »ਗਰਮੀ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਪੰਛੀਆਂ ਲਈ ਵੰਡੇ ਕਟੋਰੇ
ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਵਾਤਾਵਰਣ ਬਚਾਓ ਪੰਛੀ ਬਚਾਓ ਮੁਹਿੰਮ ਤਹਿਤ ਉੱਘੇ ਵਾਤਾਵਰਣ ਪ੍ਰੇਮੀ ਤੇ ਸਮਾਜ ਸੇਵੀ ਮਾਸਟਰ ਲਛਮਣ ਸਿੰਘ ਚੱਠਾ ਵਲੋਂ ਪੰਛੀਆਂ ਲਈ ਪਾਣੀ ਭਰ ਕੇ ਰੱਖਣ ਲਈ ਪਿੰਡ ਕਾਲਾਝਾੜ ਵਿੱਚ ਬੱਚਿਆਂ ਨੂੰ ਮਿੱਟੀ ਦੇ ਕਟੋਰੇ ਵੰਡੇ ਗਏ। ਮਾਸਟਰ ਚੱਠਾ ਪਿਛਲੇ ਲੰਮੇ ਸਮੇ ਤੋਂ ਇਹ ਕਾਰਜ਼ ਕਰਦੇ ਆ ਰਹੇ ਹਨ ਅਤੇ ਹਰ ਸਾਲ ਗਰਮੀ ਸ਼ੁਰੂ ਹੁੰਦਿਆਂ ਹੀ ਪਿੰਡ-ਪਿੰਡ …
Read More »ਬੰਦ ਪਏ ਸੀਵਰੇਜ਼ ਸੰਬੰਧੀ ਵਫਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ ਵਫਦ
ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਮਾਸਟਰ ਪਰਮ ਵੇਦ, ਵੀ.ਕੇ ਗੁਪਤਾ, ਸੁਦੇਸ਼ ਕੁਮਾਰ, ਗੁਲਜ਼ਾਰ ਸਿੰਘ, ਗੁਰਤੇਜ ਸਿੰਘ ਚਹਿਲ, ਜਸਪਾਲ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਆਧਾਰਿਤ ਸਥਾਨਕ ਅਫਸਰ ਕਲੋਨੀ ਵਾਸੀਆਂ ਦਾ ਇਕ ਵਫਦ ਬੰਦ ਪਏ ਸੀਵਰੇਜ ਦੇ ਕੰਮ ਨੂੰ ਦੁਬਾਰਾ ਛੇਤੀ ਚਲਾਉਣ ਦੀ ਮੰਗ ਨੂੰ ਲੈ ਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ।ਮਾਸਟਰ ਪਰਮ ਵੇਦ ਨੇ ਕਿਹਾ ਕਿ ਇਸ ਸਮੇਂ ਸਾਰੀਆਂ …
Read More »ਪੜ੍ਹਦਾ ਪੰਜਾਬ ਮੁਹਿੰਮ ਤਹਿਤ 3184 ਵਿਦਿਆਰਥੀਆਂ ਦੀ ਫ਼ੀਸ ਲ਼ਈ ਸਕੂਲਾਂ ਨੂੰ ਵੰਡੇ ਚੈਕ
ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਚੁੱਕਿਆ ਬੀੜਾ ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ ਸ਼ਰਮਾ ਦੇ ਸਹਿਯੋਗ ਨਾਲ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਪੈਂਦੇ 13 ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 3184 ਵਿਦਿਆਰਥੀਆਂ ਦੀ ਪੂਰੇ ਸਾਲ …
Read More »
Punjab Post Daily Online Newspaper & Print Media