Tuesday, November 24, 2026

Daily Archives: April 18, 2022

ਸੈਰ ਸਪਾਟਾ ਸਨਅਤ ਨੂੰ ਹੋਰ ਵਿਕਸਤ ਕਰਨ ਲਈ ਕੰਮ ਕਰਾਂਗੇ – ਬੈਂਸ

ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ, ਵਿਸ਼ਵ ਵਿਰਾਸਤ ਦਿਨ ‘ਤੇੇ ਪਾਰਟੀਸ਼ਨ ਮਿਊਜ਼ੀਅਮ ਦਾ ਕੀਤਾ ਦੌਰਾ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੈਰ ਸਪਾਟਾ ਸਨਅਤ ਨੂੰ ਵਿਕਸਤ ਕਰਨ ਲਈ ਹੋਰ ਉਪਰਾਲੇ ਕਰੇਗੀ ਤਾਂ ਜੋ ਵੱਡੀ ਗਿਣਤੀ ਵਿੱਚ ਸੈਲਾਨੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸੈਰ ਸਪਾਟੇ ਲਈ ਆ ਸਕਣ।ਅੱਜ ਵਿਸ਼ਵ ਵਿਰਾਸਤੀ ਦਿਵਸ ਮੌਕੇ ਪੰਜਾਬ ਦੇ ਜੇਲ, ਸਭਿਆਚਾਰਕ ਤੇ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ – ਏ.ਡੀ.ਸੀ (ਵਿਕਾਸ)

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਅਪ੍ਰੈਲ ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਤਿੰਨ ਕੰਪਨੀਆਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ ਮਾਰਟ …

Read More »

ਸੀ.ਐਚ.ਸੀ ਮਾਨਾਂਵਾਲਾ ਵਲੋਂ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲਾ

ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਸਰਕਾਰ ਦੇ ਪ੍ਰਤੀਨਿਧੀਆਂ ਤੇ ਅਧਿਕਾਰੀ ਪੁੱਜੇ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਪਿੰਡ ਬੰਡਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਵਿਸ਼ਾਲ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੁੱਖ ਮਹਿਮਾਨ ਕੈਬਿਨੇਟ ਮੰਤਰੀ ਪੰਜਾਬ ਹਰਭਜਨ ਸਿੰਘ, ਸਰਕਾਰ ਦੇ ਪ੍ਰਤੀਨਿਧੀ …

Read More »

ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ‘ਚ ਪਹੁੰਚੇ ਹਰਿਆਣਾ ਦੇ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਨਿਵਾਇਆ ਸੀਸ

ਪਾਣੀਪਤ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਹਰਿਆਣਾ ਲਿਆਇਆ ਗਿਆ ਹੈ।ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਪਹੁੰਚੇ ਦਲ ਨੇ ਪਹਿਲਾਂ ਗੁਰੂ ਘਰ ਸੀਸ ਨਿਵਾਇਆ ਅਤੇ …

Read More »

ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣਾ ਸਰਕਾਰ ਦਾ ਮਨੋਰਥ – ਲਾਲ ਚੰਦ ਕਟਾਰੂਚੱਕ

ਅਜਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਜਿਲ੍ਹੇ ਅੰਦਰ ਲੜ੍ਹੀਵਾਰ ਸਿਹਤ ਮੇਲਿਆਂ ਦਾ ਕੀਤਾ ਅਰੰਭ ਪਠਾਨਕੋਟ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੂਝ ਸਮਾਂ ਪਹਿਲਾ ਅਸੀਂ ਕਰੋਨਾ ਮਹਾਂਮਾਰੀ ਚੋਂ ਨਿਕਲ ਕੇ ਆਏ ਹਾਂ ਕਿ ਅਜਿਹੇ ਹਾਲਾਤਾਂ ‘ਚ ਸਾਡੇ ਲਈ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਫ ਪਾਣੀ, ਸਾਫ ਹਵਾਂ ਅਤੇ ਸਾਫ ਵਾਤਾਵਰਨ ਵਿੱਚ ਰਹੀਏ ਤਾਂ ਜੋ ਸਾਡੀ ਸਿਹਤ …

Read More »

ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਮਨਜੀਤ ਸਿੰਘ ਭੁੱਲਰ ਰੇਲਵੇ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਦਿਲ ਦਾ ਦੌਰਾ ਪੈਣ ਕਾਰਨ 17-18 ਅਪੈ੍ਰਲ ਦੀ ਦਰਮਿਆਨੀ ਰਾਤ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਅੰਤਰਰਾਸ਼ਟਰੀ ਐਥਲੈਟਿਕ ਖਿਡਾਰੀ ਤੇ ਸੇਵਾਮੁਕਤ ਰੇਲ ਅਫਸਰ ਮਨਜੀਤ ਸਿੰਘ ਭੁੱਲਰ (62) ਦੀ ਹੋਈ ਬੇਵਕਤੀ ਮੌਤ ‘ਤੇ ਕਈ ਧਾਰਮਿਕ, ਸਮਾਜਿਕ, ਖੇਡ ਸੰਸਥਾਵਾਂ ਤੋਂ ਇਲਾਵਾ ਕਈ ਰਾਜਨੀਤਿਕ ਪਾਰਟੀਆਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ …

Read More »

ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ (ਅੰਡਰ 23) ‘ਚ ਜੇਤੂ ਰਹੀ ਗੋਬਿੰਦਗੜ੍ਹ ਦੀ ਟੀਮ

ਇਨਾਮਾਂ ਦੀ ਵੰਡ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਕੀਤੀ ਗਈ ਸਮਰਾਲਾ, 18 ਅਪ੍ਰੈਲ (ਇੰਦਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਚੌਥਾ ਤਿੰਨ ਰੋਜ਼ਾ (ਅੰਡਰ 23) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦਾ ਅੱਜ ਸਮਾਪਤ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …

Read More »

ਕਵਿੱਤਰੀ ਦਰਸ਼ਣ ਕੌਰ ਅਤੇ ਸਾਹਿਤਕਾਰ ਤੇ ਆਲੋਚਕ ਗੁਰਬਖਸ਼ ਸਿੰਘ ਫਰੈਂਕ ਦੇ ਵਿਛੋੜੇ ‘ਤੇ ਦੁੱਖ ਦਾ ਇਜ਼ਹਾਰ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਬੀਤੇ ਦਿਨੀਂ ਸਾਹਿਤ ਜਗਤ ਦੀਆਂ ਦੋ ਉਘੀਆਂ ਸਖਸੀਅਤਾਂ ਡਾ. ਮਨਮੋਹਣ ਸਿੰਘ ਆਈ.ਪੀ.ਐਸ ਦੀ ਮਾਤਾ ਤੇ ਕਈ ਪੁਸਤਕਾਂ ਦੀ ਰਚੇਤਾ ਕਵਿੱਤਰੀ ਦਰਸ਼ਣ ਕੌਰ ਅਤੇ ਵੱਡੇ ਸਾਹਿਤਕਾਰ ਤੇ ਆਲੋਚਕ ਗੁਰਬਖਸ਼ ਸਿੰਘ ਫਰੈਂਕ ਪੰਜਾਬੀ ਕਾਫਲੇ ਨੂੰ ਸਦੀਵੀ ਵਿਛੋੜੇ ਦੇਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲੇਖਕ ਮੰਚ (ਰਜਿ:) ਸਮਰਾਲਾ ਦੇ ਪ੍ਰਧਾਨ …

Read More »

ਚੜ੍ਹਦੀ ਕਲਾ ਮੀਡੀਆ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਦਰਦੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਚੜ੍ਹਦੀ ਕਲਾ ਮੀਡੀਆ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਦਰਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਦਰਦੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ …

Read More »

ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਪਤਨੀ ਮੈਡਮ ਉਪਾਸਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਲੰਗਰ ਮਰਯਾਦਾ ਤੋਂ ਪ੍ਰਭਾਵਿਤ ਹੋ ਕੇ ਭੇਟ ਕੀਤੇ 5 ਲੱਖ ਰੁਪਏ ਅੰਮ੍ਰਿਤਸਰ, 18 ਅਪ੍ਰੈਲ (ਜਗਦਪਿ ਸਿੰਘ) – ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਮੈਡਮ ਉਪਾਸਨਾ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ …

Read More »