ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ ਮੰਚ ਵਲੋਂ ਡਾ. ਮਨਮੋਹਨ ਰਚਿਤ ਨਾਵਲ ‘ਸਹਜ ਗੁਫਾ ਮਹਿ ਆਸਣੁ’ ਬਾਰੇ ਵਿਚਾਰ-ਗੋਸ਼ਟੀ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਕਰਵਾਈ ਗਈ।ਜਿਸ ਦੇ ਮੁੱਖ ਵਕਤਾ ਪ੍ਰੋ. ਅਵਤਾਰ ਸਿੰਘ (ਰਾਮਗੜ੍ਹੀਆ ਕਾਲਜ, ਫਗਵਾੜਾ) ਸਨ।ਸਮਾਗਮ ਦੀ ਪ੍ਰਧਾਨਗੀ ਪ੍ਰੋ. ਸਰਬਜੋਤ ਸਿੰਘ ਬਹਿਲ (ਡੀਨ ਅਕਾਦਮਿਕ ਮਾਮਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ) …
Read More »Daily Archives: April 20, 2022
ਫਾਇਰ ਬ੍ਰਿਗੇਡ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੀਤੀ ਮੌਕ ਡਰਿਲ
ਲੋਕਾਂ ਨੂੰ ਫਾਇਰ, ਭੁਚਾਲ ਤੇ ਹੜ੍ਹਾਂ ਤੋਂ ਬਚਾਉਣ ਲਈ ਸਾਲ ਵਿੱਚ 4 ਵਾਰ ਕੀਤੀ ਜਾਵੇਗੀ ਡਰਿਲ-ਡੀ.ਸੀ ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਫਾਇਰ ਵਿਭਾਗ ਵੱਲੋਂ 14 ਤੋਂ 20 ਅਪ੍ਰੈ੍ਰ ਤੱਕ ਫਾਇਰ ਸਰਵਿਸ ਹਫ਼ਤਾ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਲੋਕਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਕਿਸ ਤਰ੍ਹਾਂ ਆਪਣਾ ਬਚਾਓ ਕਰਨਾ ਹੈ।ਉਸ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ …
Read More »ਸੀ.ਐਚ.ਸੀ ਤਰਸਿੱਕਾ ਵਿਖੇ ਲਗਾਇਆ ਗਿਆ ਸਿਹਤ ਮੇਲਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸੀ.ਐਚ.ਸੀ ਤਰਸਿੱਕਾ ਵਿਖੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਨਵੀਨ ਖੁੰਗਰ ਦੀ ਅਗਵਾਈ ਹੇਠ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਵਿੱਚ ਹੈਂਡੀਕੈਪ ਸਰਟੀਫਿਕੇਟ. ਅਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਕਾਰਡ, ਆਭਾ ਡਿਜ਼ਿਟਲ ਅਕਾਊਂਟ ਰਾਹੀਂ ਲੋਕਾਂ ਨੂੰ ਸਿਹਤ ਸੰਸਥਾਵਾਂ ਨਾਲ ਜੋੜਿਆ ਗਿਆ।ਇਸ ਤੋ ਇਲਾਵਾ ਅੱਖਾ ਤੇ ਦੰਦਾਂ ਦੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਤਮਾ ਹੰਸਰਾਜ ਦਾ ਜਨਮ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਹੰਸ ਰਾਜ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ …
Read More »ਪਾਵਰਲੂਮ ਸਨਅਤ ਦੇ ਮਜ਼ਦੂਰਾਂ ਵੱਲੋਂ ਰੇਟਾਂ/ਤਨਖਾਹਾਂ ਵਿੱਚ ਵਾਧੇ ਲਈ ਅਣਮਿਥੇ ਸਮੇਂ ਦੀ ਹੜਤਾਲ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਪਾਵਰਲੂਮ ਸਨਅਤ ਦੇ ਮਜ਼ਦੂਰਾਂ ਵੱਲੋਂ ਰੇਟਾਂ/ਤਨਖਾਹਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ।ਪਾਵਰਲੂਮ ਸਨਅਤ ਦੇ ਮਜ਼ਦੂਰਾਂ ਦੀਆਂ ਤਨਖਹਾਂ/ਰੇਟਾਂ ਵਿੱਚ ਵਾਧੇ ਸਬੰਧੀ ਮਾਲਕਾਂ ਦੀ ਐਸੋਸੀਏਸ਼ਨ ਨਾਲ ਸਮਝੌਤੇ ਦੀ ਮਿਆਦ ਮਿਤੀ 31-12-2020 ਨੂੰ ਖਤਮ ਹੋ ਗਈ ਹੈ।ਕੋਰੋਨਾ ਕਾਲ ਕਾਰਨ ਨਵਾਂ ਸਮਝੌਤਾ ਨਹੀਂ ਹੋ ਸਕਿਆ।ਡੇਢ …
Read More »ਸਾਹਿਤ ਸਭਾ ਸੁਨਾਮ ਵਲੋਂ ਸਾਹਿਤਕ ਇਕੱਤਰਤਾ
ਲੇਖਕਾਂ ਨੂੰ ਸਮਾਜ `ਤੇ ਸਿਆਸਤ `ਤੇ ਬਾਜ਼ ਅੱਖ ਰੱਖਣ ਦੀ ਲੋੜ ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਰਜਿ: ਸੁਨਾਮ ਦੀ ਮਹੀਨਾਵਾਰ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤੀ ਗਈ।ਦਲਜੀਤ ਸਿੰਘ ਜੋਸ਼ੀ ਅਤੇ ਕਰਮ ਸਿੰਘ ਜਖਮੀ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਜੰਗੀਰ ਸਿੰਘ ਰਤਨ ਨੇ ਕਿਹਾ ਕਿ ਵਿਦਵਾਨ ਲੇਖਕਾਂ ਵਲੋਂ …
Read More »ਖੇਤੀਬਾੜੀ ਵਿਭਾਗ ਪਠਾਨਕੋਟ ਨੇ ਲਾਂਚ ਕੀਤਾ ‘ਮੇਰੀ ਖੇਤੀ ਮੇਰਾ ਮਾਣ’ ਯੂ ਟਿਊਬ ਚੈਨਲ
ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਲ੍ਹਾ ਪਠਾਨਕੋਟ ‘ਚ ਵੱਖਰੀ ਪਹਿਲ ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਅੱਜ ਜਿਲ੍ਹਾ ਪਠਾਨਕੋਟ ‘ਚ ਕਿਸਾਨੀ ਨਾਲ ਜੂੜੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਲਈ ਯੂ ਟਿਊਬ ਚੈਨਲ ‘ਮੇਰੀ ਖੇਤੀ ਮੇਰਾ ਮਾਣ’ ਲਾਂਚ ਕੀਤਾ। ਜਿਕਰਯੋਗ ਹੈ ਕਿ ਵਿਭਾਗ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹਰਬੀਰ ਸਿੰਘ ਡਿਪਟੀ …
Read More »ਸਵ: ਜਸਵੰਤ ਸਿੰਘ ਲੀਲ ਯਾਦਗਾਰੀ ਕਵੀ ਦਰਬਾਰ ਤੇ ਸਨਮਾਨ ਸਮਾਰੋਹ 24 ਨੂੰ
ਸਮਰਾਲਾ, 20 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਦਿਆਲਪੁਰਾ ਵਿਖੇ ਸਾਹਿਤਕਾਰ ਸੁਖਦੀਪ ਸਿੰਘ ਲੀਲ (ਦਿਆਲਪੁਰੀ) ਤੇ ਪਰਿਵਾਰ ਵਲੋਂ ਆਪਣੇ ਪਿਤਾ ਸਵ: ਜਸਵੰਤ ਸਿੰਘ ਲੀਲ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ 24 ਅਪ੍ਰੈਲ ਨੂੰ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਭਰ ਤੋਂ ਨਾਮਵਰ ਕਵੀ ਪਹੁੰਚ ਕੇ ਆਪਣਾ ਕਲਾਮ ਪੇਸ਼ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦਾ ਵਫਦ ਤਹਿਸੀਲਦਾਰ ਨੂੰ ਮਿਲਿਆ
ਤਹਿਸੀਲ ਦਫਤਰ ਨਾਲ ਤਾਲਮੇਲ ਰੱਖਣ ਲਈ ਫਰੰਟ ਵਲੋਂ ਨਿਯੁੱਕਤ ਕੀਤੇ ਗਏ ਮੈਂਬਰ ਸਮਰਾਲਾ, 20 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦਾ ਇੱਕ ਵਫਦ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਚੇਅਰਮੈਨ ਸੁਦੇਸ਼ ਕੁਮਾਰ ਸ਼ਰਮਾ ਅਤੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਤਹਿਸੀਲ ਦਫਤਰ ਵਿਖੇ ਤਹਿਸੀਲਦਾਰ ਅਤੇ ਨੈਬ ਤਹਿਸੀਲਦਾਰ ਨੂੰ ਮਿਲਿਆ।ਜਿਸ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ …
Read More »ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਤੋਂ ਨਜਾਇਜ਼ ਕਬਜ਼ੇ ਹਟਾਉਣ, ਪਾਵਨ ਅਸਥਾਨ ਨਜ਼ਦੀਕ ਆਟੋ ਰਿਕਸ਼ਿਆਂ ਨੂੰ ਨਿਯਮਤ ਕਰਨ ਅਤੇ ਲੋੜ ਅਨੁਸਾਰ ਸੜਕਾਂ ਦੀ ਰਿਪੇਅਰ ਕਰਨ ਲਈ ਆਖਿਆ ਹੈ।ਸੰਦੀਪ ਰਿਸ਼ੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »
Punjab Post Daily Online Newspaper & Print Media