Tuesday, November 24, 2026

Daily Archives: April 20, 2022

ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ ਸ਼ਸਤਰਾਂ ਵਾਲੀ ਬੱਸ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਬਸਤਰਾਂ ਵਾਲੀ ਵਿਸ਼ੇਸ਼ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ।ਇਸ ਬੱਸ ਵਿੱਚ ਨੌਵੇਂ ਤੇ ਦਸਵੇਂ ਪਾਤਸ਼ਾਹ ਜੀ ਨਾਲ ਸਬੰਧਤ ਸ਼ਸਤਰ ਅਤੇ ਹੋਰ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ‘ਤੇ ਸਜਾਇਆ ਨਗਰ ਕੀਰਤਨ

400 ਸਾਲਾ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਸਮਾਗਮ ’ਚ ਭਰਵੀਂ ਸ਼ਮੂਲੀਅਤ ਕਰਨ ਸੰਗਤਾਂ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਕੈਂਸਰ ਬਾਰੇ ਰਾਸ਼ਟਰੀ ਕਾਨਫਰੰਸ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਹੋਮੀ ਬਾਬਾ ਕੈਂਸਰ ਹਸਪਤਾਲ ਅਤੇ ਟਾਟਾ ਮੈਮੋਰੀਅਲ ਕੈਂਸਰ ਮੁੰਬਈ ਨਾਲ ਸਾਂਝੇ ਤੌਰ ਤੇ ‘ਅਸੈਸ ਟੂ ਅਫੋਰਡੇਬਲ ਕੈਂਸਰ ਕੇਅਰ ਫਾਰ ਵਨ ਐਂਡ ਆਲ’ ਪ੍ਰੋਜੈਕਟ ਅਧੀਨ ‘ਏ ਡਿਸਟਰਿਕ ਲੈਵਲ ਟ੍ਰੈਨਿੰਗ ਆਫ਼ ਮੈਡੀਕਲ ਆਫਿਸਰਜ਼’ ਵਿਸ਼ੇ ‘ਤੇ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਛਾਤੀ ਦਾ …

Read More »

ਧਾਰਮਿਕ ਪ੍ਰੀਖਿਆ ‘ਚ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਜੇਤੂ ਬੱਚਿਆਂ ਨੂੰ ਮਿਲੇ ਇਨਾਮ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਅੱਜ ਧਾਰਮਿਕ ਪ੍ਰਤੀਯੋਗਤਾ ਵਿੱਚ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਅਤੇ ਸਟਾਫ ਦੀ ‘ਐਜੂਕੇਟ ਪੰਜਾਬ ਪ੍ਰੋਜੈਕਟ ਦੇ ਅਧੀਨ ਕਰਵਾਈ ਗਈ ਪ੍ਰੀਖਿਆ ਸੰਬਧੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਮੈਂਬਰ ਜਸਵਿੰਦਰ ਸਿੰਘ ਖਾਲਸਾ ਵਲੌਂ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਕੰਬਜ਼ ਨੂੰ ਇਸ ਧਾਰਮਿਕ ਪ੍ਰੀਖਿਆ …

Read More »