Tuesday, November 24, 2026

Daily Archives: April 21, 2022

ਖ਼ਾਲਸਾ ਕਾਲਜ ਵਿਦਿਆਰਥੀ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਅਥਸਾਨਾਂ ਦੇ ਕੀਤੇ ਦਰਸ਼ਨ ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅਰਥ ਸ਼ਾਸਤਰ ਦੇ ਪੋਸਟ ਗਰੈਜੂਏਟ ਵਿਭਾਗ ਦੀ ਇਕਨਾਮਿਕਸ ਸੁਸਾਇਟੀ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ …

Read More »

ਖ਼ਾਲਸਾ ਕਾਲਜ ਵਿਦਿਆਰਥੀਆਂ ਦਾ ਅੰਗਰੇਜ਼ੀ ਕੁਇਜ਼ ਮੁਕਾਬਲੇ ’ਚ ਦੂਜਾ ਸਥਾਨ

ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਹੋਏ ਅੰਤਰ-ਕਾਲਜ ਅੰਗਰੇਜ਼ੀ ਸਾਹਿਤਕ ਕੁਇਜ਼ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ 2 ਵਿਦਿਆਰਥੀਆਂ ਜਸਲੀਨ ਸੈਣੀ (ਐਮ.ਏ ਇੰਗਲਿਸ਼ ਸਮੈਸਟਰ-4) ਅਤੇ ਸੁਖਮਨਦੀਪ ਸਿੰਘ (ਬੀ.ਏ ਆਨਰਜ਼ ਅੰਗਰੇਜ਼ੀ ਸਮੈਸਟਰ-5) ਨੇ …

Read More »

ਭਾਰਤੀਯ ਅੰਬੇਡਕਰ ਮਿਸ਼ਨ ਨੇ ਹਰਿਆਣਾ ‘ਚ ਵੀ ਬਣਾਈ ਟੀਮ

ਹਰਮੇਸ਼ ਸਿੰਘ ਸੂਬਾ ਪ੍ਰਧਾਨ, 5 ਐਕਟਿੰਗ ਪ੍ਰਧਾਨ ਤੇ 4 ਸੂਬਾ ਕਨਵੀਨਰ ਕੀਤੇ ਨਿਯੁੱਕਤ ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਪਿਛਲੇ ਕਰੀਬ 22 ਸਾਲਾ ਤੋ ਪੰਜਾਬ ਵਿੱਚ ਐਸ.ਸੀ ਸਮਾਜ ਨੂੰ ਇਕਜੁੱਟ ਕਰਨ, ਉਹਨਾ ਨੂੰ ਇਨਸਾਫ ਦਿਵਾਉਣ ਅਤੇ ਐਸ.ਸੀ ਵਰਗ ਦੀ ਭਲਾਈ ਹਿੱਤ ਸਰਗਰਮੀ ਨਾਲ …

Read More »

ਲੋਪੋਕੇ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਕੁੰਵਰ ਅਜੈ ਵਲੋਂ ‘75ਵਾਂ ਆਜ਼ਾਦੀ ਕਾ ਮਹੋਸਤਵ’ ਤਹਿਤ ਸੀ.ਐਚ.ਸੀ ਲੋਪੋਕੇ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਦੌਰਾਨ ਵੱਖ-ਵੱਖ 11 ਸਟਾਲ ਲਗਾਏ ਗਏ।ਜਿਨਾਂ੍ਹ ਵਿੱਚ ਹੈਂਡੀਕੈਪ ਸਰਟੀਫਿਕੇਟ, ਆਯੂਸ਼ਮਾਨ ਭਾਰਤ ਸਿਹਤ ਬੀਮਾ …

Read More »

ਅਮਿੱਟ ਪ੍ਰਭਾਵ ਛੱਡ ਗਿਆ `ਕਹਾਣੀ ਵਾਲੀ ਅੰਮ੍ਰਿਤਾ` ਨਾਟਕ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ `ਰੰਗਮੰਚ ਉਤਸਵ: 2022` ਦਾ ਆਗਾਜ਼ ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ)- `ਕਹਾਣੀ ਵਾਲੀ ਅੰਮ੍ਰਿਤਾ` ਨਾਟਕ ਦੀ ਸਫ਼ਲ ਪੇਸ਼ਕਾਰੀ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਰੰਗਮੰਚ ਉਤਸਵ-2020 ਸ਼ੁਰੂ ਹੋ ਗਿਆ।ਦਸ਼ਮੇਸ਼ ਆਡੀਟੋਰੀਅਮ ਦੇ ਭਰੇ ਹਾਲ ਵਿੱਚ ਦਰਸ਼ਕਾਂ ਦੀ ਹਾਜ਼ਰੀ ਦੱਸ ਰਹੀ ਸੀ ਕਿ ਨਾਟਕ ਦਰਸ਼ਕਾਂ `ਤੇ ਸਿੱਧਾ ਅਸਰ ਕਰ ਰਿਹਾ।ਅੰਮ੍ਰਿਤਾ ਪ੍ਰੀਤਮ ਦੀਆਂ ਚਾਰ ਕਹਾਣੀਆਂ ਦੇ ਅਧਾਰ ‘ਤੇ …

Read More »

ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵੱਲੋਂ ਯੂਨੀਵਰਸਿਟੀ ਨੂੰ ਜ਼ਿਲਾ ਗ੍ਰੀਨ ਚੈਂਪੀਅਨ ਅਵਾਰਡ

ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ), ਉਚੇਰੀ ਸਿੱਖਿਆ ਵਿਭਾਗ ਸਿੱਖਿਆ ਮੰਤਰਾਲੇ, ਸਰਕਾਰ ਦੁਆਰਾ ਸਾਲ 2021-22 ਲਈ “ਇਕ ਜ਼ਿਲਾ ਇਕ ਗ੍ਰੀਨ ਚੈਂਪੀਅਨ” ਸਨਮਾਨ ਦਿੱਤਾ ਗਿਆ ਹੈ।ਇਹ ਪੁਰਸਕਾਰ ਇੱਕ ਸਰਕਾਰੀ ਪਹਿਲਕਦਮੀ “ਸਵੱਛਤਾ ਪਸਾਰ ਅਤੇ ਜਾਗਰੂਕਤਾ ਮੁਹਿੰਮ” ਦਾ ਹਿੱਸਾ ਹੈ।ਸਵੱਛਤਾ ਐਕਸ਼ਨ ਪਲਾਨ ਜਿਸ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਭਾਰਤ ਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਹਾਤਮਾ ਹੰਸ ਰਾਜ ਜਨਮ ਉਤਸਵ ‘ਤੇ ਵੈਦਿਕ ਹਵਨ ਯੱਗ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਮਹਾਤਮਾ ਹੰਸ ਰਾਜ ਜੀ ਦੇ ਜਨਮ ਉਤਸਵ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਨੇ ਜਜਮਾਨ ਦੀ ਭੂਮਿਕਾ ਨਿਭਾਈ ਗਈ।                     ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸੁਦਰਸ਼ਨ ਕਪੂਰ ਅਤੇ …

Read More »