Tuesday, November 24, 2026

Daily Archives: April 22, 2022

ਅਮਰੀਕਾ ਦੇ ਚਾਰ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ਦੇ ਚਾਰ ਸੈਨੇਟਰ ਅਤੇ ਇਕ ਪ੍ਰਤੀਨਿਧੀ ਕਾਂਗਰਸ ਮੈਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਨ੍ਹਾਂ ਵਿਚ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ, ਨਿਊਜਰਸੀ ਦੇ ਸੈਨੇਟਰ ਕੋਰੀ ਬੂਕਰ, ਰੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵਾਈਟਹਾਊਸ, ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਪ੍ਰਤੀਨਿਧੀ ਕਾਂਗਰਸ ਮੈਨ ਮੋਨਡੇਅਰ ਜੋਨਸ ਸ਼ਾਮਲ ਸਨ। ਇਸ …

Read More »

ਮਾ. ਪੁਖਰਾਜ ਸਿੰਘ ਘੁਲਾਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਵੱਖ-ਵੱਖ ਸੰਸਥਾਵਾਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਦੇ ਖਜਾਨਚੀ ਮਾ. ਪੁਖਰਾਜ ਸਿੰਘ ਘੁਲਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਅਵਿਨਾਸ਼ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।ਦੋਨਾਂ ਸੰਸਥਾਵਾਂ ਦੀ ਸਾਂਝੇ ਤੌਰ ਤੇ ਮੀਟਿੰਗ ਪ੍ਰਧਾਨ ਵਿਜੈ ਕੁਮਾਰ …

Read More »

ਜੇਕਰ ‘ਆਪ’ ਸਰਕਾਰ ਨੇ ਕਿਸਾਨਾਂ ਪ੍ਰਤੀ ਰਵੱਈਆਂ ਨਾ ਬਦਲਿਆ ਤਾਂ ਕਰਾਂਗੇ ਤਿੱਖਾ ਸੰਘਰਸ਼ – ਗਿਆਸਪੁਰਾ

ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬਲਾਕ ਪ੍ਰਧਾਨਾਂ ਅਤੇ ਅਹੁੱਦੇਦਾਰਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਕਿਹਾ ਗਿਆ ਕਿ ਜੇਕਰ ‘ਆਪ’ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਰੀ ਕੀਤੇ ਗਏ ਵਰੰਟ ਜੇਕਰ ਸਰਕਾਰ ਨੇ …

Read More »

ਮੰਗਾਂ ਨਾ ਮੰਨੇ ਜਾਣ ‘ਤੇ ਹੋਵੇਗਾ ਤਿੱਖੇ ਸੰਘਰਸ਼ ਦਾ ਐਲਾਨ – ਨਰੇਸ਼ ਕੁਮਾਰ

ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪਧਾਨ ਨਰੇਸ਼ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਖ-ਵੱਖ ਜ਼ਿਲ੍ਹਾ ਪ੍ਰਧਾਨ ਤੇ ਜਿਲ੍ਹਾ ਤੇ ਸੂਬਾ ਕਮੇਟੀ ਮੈਂਬਰ ਹਾਜ਼ਰ ਹੋਏ। ਆਗੂਆਂ ਨੇ ਆਪੋ ਆਪਣੇ ਵਿਚਾਰ ਰੱਖੇ ਅਤੇ ਸਬ ਇੰਸਪੈਕਟਰ ਕੇਡਰ ਨਾਲ ਹੋ ਰਹੀ ਧੱਕੇਸ਼ਾਹੀ ਦੀ ਬੜੇ ਹੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ।ਉਨਾਂ ਕਿਹਾ ਕਿ ਜਿਵੇਂ …

Read More »

ਡੀ.ਬੀ.ਈ.ਈ ‘ਚ ਕੀਤੀ ਗਈ ਵਿਦਿਆਰਥੀਆਂ ਦੀ ਗਰੁੱਪ ਗਾਈਡੈਂਸ ਕੋਂਸਲਿੰਗ

ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਕੂਲਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਗਾਈਡ ਕਰਕੇ ਸਰਕਾਰੀ/ਪ੍ਰਾਈਵੇਟ ਨੋਕਰੀਆਂ ਅਤੇ ਸਵੈ-ਰੋਜ਼ਗਾਰ ਅਪਣਾਉਣ ਲਈ ਗਾਈਡ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ/ਸਵੈ-ਰੋਜਗਾਰ ਦੇੇ ਮੌਕੇ ਦਿੱਤੇ ਜਾ ਸਕਣ।ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਪਠਾਨਕੋਟ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ …

Read More »

ਸਰਕਾਰੀ ਦਫਤਰਾਂ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਨਮਾਨ- ਡੀ.ਸੀ

ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਤੰਤਰੀ ਢਾਂਚੇ ‘ਚ ਲੋਕ ਭਲਾਈ ਦੇ ਕੰਮ ਕਰਨਾ ਤੇ ਆਮ ਜਨਤਾ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੁੰਦਾ ਹੈ ਤਾਂ ਜੋ ਸਰਕਾਰ ਦਾ ਅਕਸ ਸਾਫ ਰਹਿ ਸਕੇ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ਅੰਦਰ ‘ਚ ਕੰਮ ਕਰਵਾਉਂਣ ਲਈ ਆਉਣ ਵਾਲੇ ਲੋਕਾਂ ਨੂੰ …

Read More »

ਅੱਜ ਤੱਕ ਜਿਲ੍ਹਾ ਪਠਾਨਕੋਟ ‘ਚ 29141 ਮੀਟਰਕ ਟਨ ਕਣਕ ਦੀ ਹੋਈ ਖਰੀਦ- ਡਿਪਟੀ ਕਮਿਸ਼ਨਰ

ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ 14 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਸੀ।ਇਸ ਤਰ੍ਹਾਂ ਪਿਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ …

Read More »

ਇੱਕ ਨਾਗਰਿਕ ਕੇਂਦਰਿਤ ਪਹਿਲਕਦਮੀ ਹੈ ਕਪੂਰਥਲਾ ਪੁਲਿਸ ਦੀ `ਸਮਾਧਾਨ’ ਯੋਜਨਾ -ਐਸ.ਐਸ.ਪੀ

ਲੋਕਾਂ ਨੂੰ ਪਾਰਦਰਸ਼ੀ, ਪ੍ਰਭਾਵੀ ਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਇਹ ਨਿਵੇਕਲੀ ਪਹਿਲ ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕਾਂ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਜਿਲ੍ਹਾ ਪੁਲਿਸ ਕਪੂਰਥਲਾ ਵਲੋਂ ਸ਼ੁਰੂ ਕੀਤਾ ਗਿਆ `ਸਮਾਧਨ` ਲੋਕਾਂ ਲਈ ਪੁਲਿਸ ਨਾਲ ਸਬੰਧਤ ਕੰਮ ਕਰਵਾਉਣ ਲਈ ਸਿੰਗਲ ਪੁਆਇੰਟ ਸੁਵਿਧਾ ਕੇਂਦਰ ਵਜੋਂ ਉਭਰਿਆ ਹੈ। ਇਹ ਨਵੇਕਲੀ ਪਹਿਲਕਦਮੀ ਸੀਨੀਅਰ ਪੁਲਿਸ …

Read More »

ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਮਾਰਟ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਵਿਦਿਆਰਥੀਆਂ ਦੀ ਅੰਗੇਰਜ਼ੀ ‘ਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2022-23 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਨੁਪਮ ਕਲੇਰ ਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ।ਇਹ ਮੁਹਿੰਮ 29 ਅਪਰੈਲ ਤੱਕ ਚੱਲੇਗੀ।ਜਿਸ ਤਹਿਤ ਈਚ ਵਨ ਬ੍ਰਿੰਗ ਵਨ …

Read More »