ਜਾਤਾਂ ਦੇ ਅਧਾਰ ‘ਤੇ ਬਿਜਲੀ ਬਿੱਲ ਮੁਆਫੀ ਵਾਲਾ ਫੈਸਲਾ ਬਹੁਜਨ ਸਮਾਜ ਪਾਰਟੀ ਨੂੰ ਮਨਜ਼ੂਰ ਨਹੀਂ ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਸਾਰੇ ਖੱਪਤਕਾਰਾਂ ਨੂੰ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫ ਕਰਨ ਦਾ ਐਲਾਨ ਕੀਤਾ ਸੀ। …
Read More »Daily Archives: April 23, 2022
ਸਮਰਾਲਾ ’ਚ ਲਖੀਮਪੁਰ ਖੀਰੀ ਦੇ ਗਵਾਹਾਂ ‘ਤੇ ਕੀਤੇ ਹਮਲੇ ਦੇ ਵਿਰੋਧ ‘ਚ ਦਿੱਤਾ ਰੋਸ ਧਰਨਾ
ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਮਰਾਲਾ ਦੇ ਐਸ.ਡੀ.ਐਮ ਦਫਤਰ ਸਾਹਮਣੇ ਲਖੀਮਪੁਰ ਖੀਰੀ ਦੇ ਗਵਾਹਾਂ ‘ਤੇ ਕੀਤੇ ਕਾਤਲਾਨਾ ਹਮਲੇ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ ਗਿਆ।ਬਲਾਕ ਪ੍ਰਧਾਨ ਹਰਦੀਪ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਈ ਦੀ ਗਤੀਵਿਧੀ “ਭਾਸ਼ਾ ਸੰਗਮ” ਤੇ ਅਧਾਰਿਤ ਨੌਵੀਂ ਅਤੇ ਦੱਸਵੀ ਜਮਾਤ ਦੇ …
Read More »ਸੀ.ਐਚ.ਸੀ ਵੇਰਕਾ ਵਿਖੇ ਬਲਾਕ ਪੱਧਰੀ ਲਾਇਆ ਸਿਹਤ ਮੇਲਾ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਵਲੋਂ 75ਵਾਂ ਆਜਾਦੀ ਕਾ ਮਹੋਸਤਵ ਤਹਿਤ ਸ਼ੀ.ਐਚ.ਸੀ ਲੋਪੋਕੇ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਦੌਰਾਨ ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਿਹਤ ਮੇਲੇ ਦਾ ਰਸਮੀ …
Read More »ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਲੱਗਾ ਐਨ.ਸੀ.ਸੀ ਦਾ ਅਡਵੈਂਚਰ ਕੋਰਸ ਕੈਂਪ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਐਨ.ਸੀ.ਸੀ ਦਾ ਅਡਵੈਨਚਰ ਕੋਰਸ ਕੈਂਪ ਜੋ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ 01 ਤੋ 15 ਅਪ੍ਰੈਲ ਤੱਕ ਲੱਗਾ। ਜਿਸ ਵਿੱਚ ਪਹਿਲੀ ਪੰਜਾਬ ਬਟਾਲੀਅਨ ਦੇ ਕੈਡਿਟ ਸ਼ਿਵਮ ਚੋਧਰੀ ਨੇ ਭਾਗ ਲੈ ਕੇ ਵਧੀਆ ਸਥਾਨ ਹਾਸਲ ਕਰਕੇ ਪਹਿਲੀ ਪੰਜਾਬ ਬਟਾਲੀਅਨ ਐਨ.ਸੀ.ਸੀ (ਲੜਕੇ) ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦਾ ਨਾਮ ਰੋਸ਼ਨ ਕੀਤਾ। ਅਹਿਮ ਪੁਜੀਸ਼ਨ ਹਾਸਲ …
Read More »ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਅਮਰੀਕਾ ਦੇ ਉਚ ਪੱਧਰੀ ਵਫਦ ਦਾ ਸਵਾਗਤ
ਅੰਮਿ੍ਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਅਮਰੀਕਾ ਸਰਕਾਰ ਦਾ ਉਚ ਪੱਧਰੀ ਵਫਦ ਵਿਸ਼ੇਸ਼ ਤੌਰ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਾ ।ਜਿਸ ਵਿਚ ਕਾਂਗਰਸ ਮੈਨ, ਸੈਨੇਟਰ ਅਤੇ ਹੋਰ ਵਿਸ਼ਿਆਂ ਦੇ ਮਾਹਿਰ ਸ਼ਾਮਲ ਸਨ।ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਫਦ ਦੇ ਸਵਾਗਤ ਲਈ ਆਏ।ਉਨਾਂ ਹਵਾਈ ਅੱਡੇ ‘ਤੇ ਸਾਰੇ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਗੁਰੂ ਨਗਰੀ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ `ਧਰਤੀ ਦਿਵਸ` ਮਨਾਇਆ ਗਿਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ `ਧਰਤੀ ਦਿਵਸ` `ਤੇ ਇੱਕ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਵਾਤਾਵਰਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕਵਿਤਾਵਾਂ ਤੇ ਛੋਟੇ-ਛੋਟੇ ਸੁਨੇਹਿਆਂ ਰਾਹੀਂ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਦਾ ਸੁਨੇਹਾ ਦਿੱਤਾ ਤਾਂ ਜੋ ਧਰਤੀ ਦੀ ਹੋਂਦ ਨੂੰ ਬਚਾਇਆ ਜਾ ਸਕੇ।ਇਸ ਭਾਵ ਨੂੰ …
Read More »Earth Day Celebrated with Vigour at DAV Public School
Amritsar, April 23 (Punjab Post Bureau) – A special assembly was organised at DAV Public School Lawrence Road, on the occasion of Earth Day. The students accentuated on the importance of saving the environment and highlighted how the reckless activities of humans have led the earth on the brink of destruction. They also presented a small role play spotlighting the …
Read More »
Punjab Post Daily Online Newspaper & Print Media