ਦੇਸ਼ ਭਰ ਦੇ ਲੇਖਕਾਂ, ਕਵੀਆਂ, ਸਮਾਜਿਕ ਤੇ ਇਤਿਹਾਸਕਾਰਾਂ ਨੇ ਜਲਿਆਂ ਵਾਲਾ ਬਾਗ ਦੇ ਇਤਿਹਾਸ ਅਤੇ ਮੌਜ਼ੂਦਾ ਹਾਲਾਤਾਂ ‘ਤੇ ਕੀਤੀ ਗੱਲ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਰਵ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਜਲਿਆਂ ਵਾਲਾ ਬਾਗ: ਅਤੀਤ ਅਤੇ ਵਰਤਮਾਨ ਵਿਸੇ ‘ਤੇ ਦੋ ਰੋਜ਼ਾ ਅੰਤਰਾਸਟਰੀ ਕਾਨਫਰੰਸ ਸ਼ੁਰੂ ਹੋ ਗਈ।ਯੂਨੀਵਰਸਿਟੀ ਦੀ ਜਲਿਆਂ ਵਾਲਾ ਬਾਗ ਚੇਅਰ ਅਤੇ ਪੰਜਾਬੀ ਸਾਹਿਤ …
Read More »Daily Archives: April 24, 2022
ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ 8 ਮਈ ਨੂੰ
ਜਨਰਲ ਹਾਊਸ ਨੇ ਹੱਥ ਖੜੇ੍ਹ ਕਰਵਾ ਕੇ ਚੋਣ ਕਰਵਾਉਣ ਦੀ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਜਨਰਲ ਹਾਊਸ ਦੀ ਇਕੱਤਰਤਾ ਹੋਈ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਮੂਹ ਮੈਂਬਰ ਸਾਹਿਬਾਨ ਦਾ ਸਵਾਗਤ ਕਰਦਿਆਂ ਚੀਫ਼ ਖ਼ਾਲਸਾ …
Read More »ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ ਸੁਵਿਧਾ ਕੇਂਦਰ – ਈ.ਟੀ.ਓ
ਕੈਬਨਿਟ ਮੰਤਰੀ ਵਲੋਂ ਪੈਨਸ਼ਨ ਕੈਂਪ ਦਾ ਉਦਘਾਟਨ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲਗਾਏ ਪੈਨਸ਼ਨ ਕੈਂਪ ਦੀ ਸ਼ੁਰੂਆਤ ਕਰਦੇ ਕਿਹਾ ਕਿ ਹੁਣ ਸਭ ਦੇੇ ਕੰਮ ਸਰਕਾਰੀ ਦਫਤਰਾਂ ਵਿੱਚ ਬਿਨਾਂ ਕਿਸੇ ਪੈਸੇ ਅਤੇ ਸਮਾਂ ਬਰਬਾਦੀ ਦੇ ਹੋਇਆ ਕਰਨਗੇ।ਅੱਜ ਛੁੱਟੀ ਵਾਲੇ ਦਿਨ ਲੋੜਵੰਦਾਂ ਦੀ ਖਿਦਮਤ ਲਈ ਕੈਂਪ ਲਗਾਉਣ ਪਹੁੰਚੇ …
Read More »ਡੀ.ਸੀ ਜਤਿੰਦਰ ਜੋਰਵਾਲ ਵਲੋਂ ਕੋਵਿਡ ਟੀਕਾਕਰਨ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਆਦੇਸ਼
ਸਕੂਲੀ ਵਿਦਿਆਰਥੀਆਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ’ਤੇ ਦਿੱਤਾ ਜ਼ੋਰ ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੋਵਿਡ ਤੋਂ ਬਚਾਅ ਲਈ ਨਵੀਂ ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲਾ ਨਿਵਾਸੀਆਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਅਮਲੇ ਨੂੰ ਵਧੇਰੇ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।ਹਾਲਾਂਕਿ ਜ਼ਿਲੇ ਵਿੱਚ ਕੋਵਿਡ ਤੋਂ ਬਚਾਅ ਦੇ ਪ੍ਰਬੰਧਾਂ …
Read More »ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਰਸਾਤੀ ਮੌਸਮ ਤੋਂ ਪਹਿਲਾਂ ਮੁਸਤੈਦ ਹੋਇਆ ਪ੍ਰਸ਼ਾਸਨ
ਏ.ਡੀ.ਸੀ ਨੇ ਘੱਗਰ ’ਤੇ ਚੱਲ ਰਹੇ ਹੜ੍ਹ ਰੋਕੂ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਸੰਭਾਵੀ ਹੜਾਂ ਦੀ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰਥਕ ਕਦਮ ਪੁੱਟਣ ‘ਚ ਜੁੱਟ ਗਿਆ ਹੈ ਤਾਂ ਜੋ ਨੇੜ ਭਵਿੱਖ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੋ …
Read More »ਡੇਂਗੂ ਜਾਗਰੂਕਤਾ ਲਈ ਲੌਂਗੋਵਾਲ ਦੇ ਸਮਾਜ ਸੇਵੀਆਂ ਨੇ ਵਿੱਢੀ ਮੁਹਿੰਮ
ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੇਵਾਵਾਂ ਦੇ ਸੁਧਾਰ ਨੂੰ ਮੁੱਖ ਰੱਖਦੇ ਹੋਏ ਵਡਿਆਣੀ ਪੱਤੀ ਲੌਂਗੋਵਾਲ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਅਮਨ ਅਰੋੜਾ ਨੇ ਸ਼ਿਰਕਤ ਕੀਤੀ।ਇਸ ਸਿਹਤ ਮੇਲੇ ਦੌਰਾਨ ਵੱਖ ਵੱਖ ਡਾਕਟਰੀ ਸੇਵਾਵਾਂ ਅਤੇ ਸਿਹਤ ਵਿਭਾਗ ਨਾਲ ਸਬੰਧਤ ਹੋਰ ਸੇਵਾਵਾਂ ਲਈ ਲਗਭਗ 25 ਤੋਂ 30 ਕਾਉਂਟਰ …
Read More »ਲ਼ੱਕੀ ਕੂਪਨ ਡਰਾਅ ਦੇ ਕੂਪਨ ਨੰਬਰ 6785 ਨੇ ਜਿੱਤੀ ਸਕੂਟਰੀ
ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ ਦੌਰਾਨ ਕੱਢੇ ਲੱਕੀ ਕੂਪਨ ਡਰਾਅ ਦੇ ਕੂਪਨ ਨੰਬਰ 6785 ਦਾ ਪਹਿਲਾ ਇਨਾਮ ਸਕੂਟਰੀ ਨਿਕਲਿਆ ਹੈ।ਲੱਕੀ ਡਰਾਅ ਕੱਢਣ ਦੀ ਰਸਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਦਾ ਕੀਤੀ।ਮਿਲੀ ਜਾਣਕਾਰੀ ਅਨੁਸਾਰ ਦੂਜਾ ਇਨਾਮ ਏ.ਸੀ ਕੂਪਨ ਨੰਬਰ 8413 ਦਾ ਨਿਕਲਿਆ ਜਦਕਿ ਤੀਜਾ ਇਨਾਮ ਐਲ.ਈ.ਡੀ ਕੂਪਨ ਨੰਬਰ 3904 ਦਾ ਨਿਕਲਿਆ।ਬਾਕੀ …
Read More »Theatre Festival Concluded at Guru Nanak Dev University
Amritsar, April 24 (Punjab Post Bureau) – Three-day Theatre Festival 2022 (Rangmanch Utsav) was concluded in the Dasmesh Auditorium of the Guru Nanak Dev University. This festival was organized by Drama Club of the University in association with Punjabi Folk Art Centre, Gurdaspur and Awaz Rangmanch Toli Amritsar. Mr. Jatinder Brar, an eminent playwright and Director was the guest …
Read More »Guru Nanak Dev University organized Inter – Department Arm Wrestling competition
Amritsar, April 24 (Punjab Post Bureau) – The Inter – Department ARM WRESTLING (Boys/Girls) competition was organized under FIT INDIA Program (Govt. of India) by Guru Nanak Dev University Campus Sports under the guidance of Vice Chancellor Prof (Dr) Jaspal Singh Sandhu and Prof Anish Dua, Dean Students Welfare of the University. Dr. Amandeep Singh, Teacher In-charge, GNDU Campus …
Read More »
Punjab Post Daily Online Newspaper & Print Media