ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਲੈਕਮੇ ਅਕੈਡਮੀ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਪਾਰਟੀ ਮੇਕਅੱਪ’ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਸ਼੍ਰੀਮਤੀ ਸਰੋਜ ਬਾਲਾ ਨੇ ਮੇਕਅੱਪ ਆਰਟਿਸਟਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕਾਸਮੈਟੋਲੋਜੀ ਦੇ ਖੇਤਰ ਵਿੱਚ ਨੌਕਰੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ …
Read More »Daily Archives: April 24, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇੇ ਅੰਤਰ-ਵਿਭਾਗ ਆਰਮ ਰੈਸਲਿੰਗ ਮੁਕਾਬਲੇ
ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਅਧੀਨ ਅੰਤਰ-ਵਿਭਾਗੀ ਆਰਮ ਰੈਸਲਿੰਗ (ਲੜਕੇ/ਲੜਕੀਆਂ) ਮੁਕਾਬਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਅਗਵਾਈ `ਚ ਕਰਵਾਇਆ ਗਿਆ।ਇਸ ਵਿਚ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਨਵੀਆਂ ਪੈੜਾਂ ਪਾਉਂਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪਹਿਲਾ ਰੰਗਮੰਚ ਮੇਲਾ ਸੰਪਨ
`ਵਿਸਮਾਦ` ਨਾਲ ਸਿਖਰਾਂ ਨੂੰ ਛੂਹਿਆ ਰੰਗਮੰਚ ਉਤਸਵ ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੰਗਮੰਚ ਮੇਲੇ ਦੇ ਆਖ਼ਰੀ ਦਿਨ `ਵਿਸਮਾਦ` ਨਾਟਕ ਦੇ ਮੇਲਾ ਸਿਖਰਾਂ ਨੂੰ ਛੂੰਹਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਕਰਵਾਏ ਗਏ।ਇਸ ਤਿੰਨ ਰੋਜ਼ਾ ਰੰਗਮੰਚ ਮੇਲੇ ਨੇ ਯੂਨੀਵਰਸਿਟੀ ਦੇ ਦਰਸ਼ਕਾਂ ਦੇ ਮਨਾਂ ਵਿੱਚ ਕਈ ਸਵਾਲ ਪੈਦਾ ਕਰ ਦਿੱਤੇ …
Read More »
Punjab Post Daily Online Newspaper & Print Media