Tuesday, November 24, 2026

Daily Archives: April 27, 2022

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਫੁਟਬਾਲ (ਲੜਕੇ/ਲੜਕੀਆਂ) ਮੁਕਾਬਲੇ ਸ਼ੁਰੂ    

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਫੁੱਟਬਾਲ (ਲੜਕੇ/ਲੜਕੀਆਂ) ਦੇ ਮੁਕਾਬਲੇ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਕੈਂਪਸ ਫੁੱਟਬਾਲ ਗਰਾਊਂਡ ਵਿਖੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੇ ਲੜਕੇ ਅਤੇ ਲੜਕੀਆਂ ਪੂਰੀ ਤਿਆਰੀ ਨਾਲ ਭਾਗ ਲੈ ਰਹੇ ਹਨ।          ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਅਤੇ ਨੋਡਲ …

Read More »

The Inter-Department Football (Boys/Girls) competitions starts at GNDU

Amritsar, April 27 (Punjab Post Bureau) – The Inter-Department Football (Boys/Girls) competitions of Guru Nanak Dev University started under FIT INDIA Program (Govt. of India) on the Campus Football Ground.             Dr. Amandeep Sing Teacher Incharge GNDU Campus Sports & Nodal Officer – GNDU Fit India Programme, Govt. of India said that 23 Boys and 12 Girls teams of various …

Read More »

ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਤੇ ਖੁੱਲੀ ਸਿਗਰਟ ਵੇਚਣਾਂ ਅਪਰਾਧ – ਸਿਵਲ ਸਰਜਨ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰਾਮ ਮਹਿਤਾ, ਐਸ.ਆਈ ਬਲਵਿੰਦਰ ਸਿੰਘ, ਦੀਪਕ ਕੁਮਾਰ, ਰਜੇਸ਼ …

Read More »

ਮਾਲ ਵਿਭਾਗ ਦੇ ਅਧਿਕਾਰੀ ਰਿਕਵਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪਹਿਲ ਦੇ ਆਧਾਰ ਤੇ ਨਿਬੇੜੇ ਜਾਣ ਆਮ ਲੋਕਾਂ ਦੇ ਕੰਮ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਉਨਾਂ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ, ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪਰਵਾਸੀ ਪੰਜਾਬੀ ਸ਼ਾਇਰ ਰਾਜ ਲਾਲੀ ਬਟਾਲਾ ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਉਹਨਾਂ ਦਾ ਵਾਤਾਵਰਨ ਦੇ ਰੱਖਿਅਕ, ਖੁਸ਼ਹਾਲੀ ਤੇ ਹਰਿਆਲੀ ਦੇ ਪ੍ਰਤੀਕ ਨੰਨ੍ਹੇ ਪੌਦੇ ਭੇਂਟ ਕਰਕੇ ਰਸਮੀ ਤੌਰ ‘ਤੇ ਸੁਆਗਤ ਕੀਤਾ ।             …

Read More »