Tuesday, November 24, 2026

Daily Archives: April 28, 2022

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਾਲਾਨਾ ਖੇਡਾਂ ਦਾ ਆਯੋਜਨ

ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ।ਜਿਸ ਵਿੱਚ ਫੁੱਟਬਾਲ, ਵਾਲੀਬਾਲ, ਹੈਂਡਬਾਲ, ਰੱਸਾਕਸ਼ੀ, ਟੇਬਲ ਟੈਨਿਸ, ਬੈਡਮਿੰਟਨ ਤੇ ਸ਼ੰਤਰਜ ਦੇ ਮੁੰਡੇ-ਕੁੜੀਆਂ ਦੇ ਮੁਕਾਬਲੇ ਸ਼ਾਮਲ ਸਨ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ‘ਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮਾਂ ਦੀ ਵੰਡ …

Read More »

ਪੰਜਾਬ ‘ਤੇ ਤੋਹਮਤਾਂ ਲਾਉਣ ਦੀ ਥਾਂ ਐਮ.ਐਸ.ਪੀ ਗਰੰਟੀ ਕਾਨੂੰਨ ਲਿਆਉਣ ਤੋਮਰ – ਬੀਬੀ ਰਾਜੂ

ਮਹਿਲਾ ਕਿਸਾਨ ਯੂਨੀਅਨ ਨੇ ਫ਼ਸਲੀ ਵਿਭਿੰਨਤਾ ਲਈ ਕੇਂਦਰ ਤੋਂ ਠੋਸ ਨੀਤੀ ਦੀ ਕੀਤੀ ਮੰਗ ਚੰਡੀਗੜ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਹ ਤੋਮਰ ਨੂੰ ਆਖਿਆ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਬੇਲੋੜਾ ਬਦਨਾਮ ਕਰਨਾ ਬੰਦ ਕਰਕੇ ਆਰਗੈਨਿਕ ਖੇਤੀ ਕਰਨ ਲਈ ਸਿਰਫ਼ …

Read More »

ਮੇਅਰ ਵਲੋਂ ਨਵੀਂ ਮਿੰਨੀ ਟਰੱਕ ਮਾਂਊਟੇਡ ਬੇਸਡ ਹਾਈਡ੍ਰੋਲਿਕ ਪੌੜੀ ਦਾ ਉਦਘਾਟਨ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਟਰੀਟ ਲਾਈਟ ਵਿਭਾਗ ਲਈ ਖਰੀਦੀ ਗਈ ਨਵੀਂ ਮਿੰਨੀ ਟਰੱਕ ਮਾਂਊਟੇਡ ਬੇਸਡ ਹਾਈਡ੍ਰੋਲਿਕ ਪੌੜੀ ਦਾ ਉਦਘਾਟਨ ਕੀਤਾ ਗਿਆ।ਜਿਸ ਨਾਲ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਰਿਪੇਅਰ ਕਰਨਾ ਸੁਖਾਲਾ ਹੋਵੇਗਾ।ਇਹ ਹਾਈਡ੍ਰੋਲਿਕ ਪੌੜੀ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ।                 ਮੇਅਰ …

Read More »

ਮੇਅਰ ਵਲੋਂ ਸ਼ਹਿਰ ਦੇ ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਵਿਚਾਰ ਚਰਚਾ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੌਂਸਲਰਾਂ ਨਾਲ ਸ਼ਹਿਰ ਦੇ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸਫਾਈ ਵਿਵੱਸਥਾ ਚੁਸਤ ਦਰੁੱਸਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੇਅਰ ਨੇ ਕੌਂਸਲਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਿਕਾਸ ਦੇ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਹਰ ਹਾਲ …

Read More »

ਮੇਅਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਵੰਡੇ ਪੱਤਰ

ਸਰਕਾਰ ਵਲੋਂ ਦਿੱਤੀ ਵਿੱਤੀ ਸਹਾਇਤਾ ਦਾ ਕਰਨ ਸਹੀ ਇਸਤੇਮਾਲ ਲੋਕ – ਮੇਅਰ ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ `ਪ੍ਰਧਾਨ ਮੰਤਰੀ ਆਵਾਸ ਯੋਜਨਾ` ਅਧੀਨ ਵੱਖ-ਵੱਖ ਵਾਰਡਾਂ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ …

Read More »

ਸੀਨੀਅਰ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਨੇ ਸੰਭਾਲਿਆ ਚਾਰਜ਼

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਇੰਡਸਟ੍ਰੀਅਲ ਡਵੀਜ਼ਨ ‘ਚ ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਦੇ ਜੁਆਇਨ ਕਰਨ ‘ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸਿਟੀ ਸਰਕਲ ਵਲੋਂ ਪ੍ਰਧਾਨ ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਜੀ ਆਇਆਂ ਨੂੰ ਕਿਹਾ ਗਿਆ।ਪ੍ਰਧਾਨ ਮਦਨ ਲਾਲ ਨੇ ਯਕੀਨ ਦਿਵਾਇਆ ਕਿ ਉਨਾਂ ਦੀ ਯੂਨੀਅਨ ਹਰ ਮੁਸ਼ਕਿਲ ਸਮੇਂ ਜਸਵਿੰਦਰ ਸਿੰਘ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ।       …

Read More »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ‘ਚ ਕਰਵਾਇਆ ਮਾਸਿਕ ਚੁਪਿਹਰਾ ਜਪ ਤਪ ਸਮਾਗਮ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਾਸਿਕ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ ਨੇ ਕਥਾ ਕੀਰਤਨ ਦੀ ਸਾਂਝ ਪਈ ਗਈ।ਉਨ੍ਹਾਂ ਤੋਂ ਇਲਾਵਾ ਬੀਬੀ ਬਲਜੀਤ ਕੌਰ ਤਲਵਾੜੇ ਵਾਲੇ, ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਭਾਈ …

Read More »

ਅੱਜ ਤੇ ਕੱਲ ਰਹੇਗੀ ਬਿਜਲੀ ਬੰਦ

ਸਮਰਾਲਾ, 28 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਇੰਜ: ਪ੍ਰੀਤ ਸਿੰਘ ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ 28 ਅਪ੍ਰੈਲ ਨੂੰ 220 ਕੇ.ਵੀ. ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੀ ਟੀ-1, ਜਿਸ ‘ਤੇ 11 ਕੇ.ਵੀ ਬਹਿਲੋਲਪੁਰ ਰੋਡ ਸਮਰਾਲਾ, 11 ਕੇ.ਵੀ ਭੈਣੀ ਸਾਹਿਬ, 11 ਕੇ.ਵੀ ਘੁਲਾਲ, ਚਹਿਲਾਂ, ਪੇਂਡੂ ਸਮਰਾਲਾ, ਢੀਂਡਸਾ, ਦਿਆਲਪੁਰਾ, ਕੋਟਾਲਾ, ਪੂੰਨੀਆਂ ਜਰੂਰੀ …

Read More »