ਅੰਮ੍ਰਿਤਸਰ, 29 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਪੰਜ ਕਰਮਚਾਰੀ ਰਾਜ ਕੁਮਾਰ ਨਿਗਰਾਨ ਵਾਈਸ ਚਾਂਸਲਰ ਦਫਤਰ, ਸਰਬਜੀਤ ਸਿੰਘ ਸੀਨੀਅਰ ਸਹਾਇਕ ਗੁਪਤ ਸ਼ਾਖਾ, ਹਰਜਿੰਦਰ ਸਿੰਘ ਟੈਕਨੀਸ਼ੀਅਨ ਹਿਊਮਨ ਜੈਨੇਟਿਕਸ, ਬਲਵਿੰਦਰ ਸਿੰਘ ਸਕਿਉਰਟੀ ਸੁਪਰਵਾਈਜ਼ਰ ਅਤੇ ਸੁਖਚੈਨ ਸਿੰਘ-1 ਸਕਿਉਰਟੀ ਗਾਰਡ ਸੇਵਾ ਮੁਕਤ ਹੋਏ।ਇਹਨਾਂ ਦੇ ਸਨਮਾਨ ਵਿੱਚ ਉਨ੍ਹਾਂ ਦੇ ਵਿਭਾਗਾਂ ‘ਚ ਦਫਤਰ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ …
Read More »Daily Archives: April 29, 2022
ਸਿਹਤ ਵਿਭਾਗ ਨੇ ਪਿਛਲੇ ਸਾਲ ਡੇਂਗੂ ਨਾਲ ਪ੍ਰਭਾਵਿਤ ਏਰੀਏ ਤੋਂ ਸ਼ੁਰੂ ਕੀਤੀ ਡੇਂਗੂ ਜਾਗਰੂਕਤਾ ਮੁਹਿੰਮ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਸੇਵਾਵਾਂ ਦੇ ਸੁਧਾਰ ਨੂੰ ਮੁੱਖ ਰੱਖਦੇ ਹੋਏ ਲੌਂਗੋਵਾਲ ਵਿਖੇ ਪਿਛਲੇ ਸਾਲ ਡੇਂਗੂ ਬੁਖਾਰ ਨਾਲ ਪ੍ਰਭਾਵਿਤ ਏਰੀਏ ਤੋਂ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਜਾਗਰੁਕਤਾ ਅਭਿਆਨ ਦੀ ਸ਼ੁਰੂਆਤ ਕੀਤੀ।ਜਿਸ ਦੀ ਅਗਵਾਈ ਹੈਲਥ ਇੰਸਪੈਕਟਰ ਜਸਪਾਲ ਸਿੰਘ ਰਤਨ ਕਰ ਰਹੇ ਸਨ।ਉਨ੍ਹਾਂ …
Read More »Wheat procurement crosses 3 lakh MT in Kapurthala
Payment of Rs.541 crore made against purchase of wheat to farmers Kapurthala, 29 April (Punjab Post Burearu) – Punjab government has procured more than 3 lakh metric tonnes of wheat in Kapurthala district. Disclosing this here today Deputy Commissioner Mr. Vishesh Sarangal said that till date the procurement of wheat in the entire district has been 304245.54 MT, out of …
Read More »ਕਣਕ ਦੀ ਖਰੀਦ 3 ਲੱਖ ਮੀਟਰਕ ਟਨ ਤੋਂ ਪਾਰ
ਕਿਸਾਨਾਂ ਨੂੰ ਖਰੀਦੀ ਕਣਕ ਬਦਲੇ ਕੀਤੀ 541 ਕਰੋੜ ਦੀ ਅਦਾਇਗੀ ਕਪੂਰਥਲਾ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਪੂਰਥਲਾ ਜਿਲ੍ਹੇ ਵਿੱਚ ਕਣਕ ਦੀ ਸਰਕਾਰੀ ਖ੍ਰੀਦ 3 ਲੱਖ ਮੀਟਰਕ ਟਨ ਨੂੰ ਪਾਰ ਕਰ ਗਈ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੂਰੇ ਜਿਲ੍ਹੇ ਵਿਚ ਬੀਤੇ ਕੱਲ੍ਹ ਤੱਕ ਕਣਕ ਦੀ ਖਰੀਦ 304245.54 ਮੀਟਰਕ ਟਨ ਹੈ, ਜਿਸ ਵਿਚੋਂ ਸਭ ਤੋਂ ਵੱਧ …
Read More »ਮਹੀਨਾਵਾਰ ਗਵਰਨਿੰਗ ਕਾਉਂਸਲਿੰਗ ਦੀ ਅਹਿਮ ਮੀਟਿੰਗ ਆਯੋਜਿਤ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਗਵਰਨਿੰਗ ਕਾਉਂਸਲਿੰਗ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦਾ ਉਦੇਸ਼ ਵਿਭਾਗ ਵਲੋਂ ਪ੍ਰਾਪਤ ਹੋਏ ਨਵੇਂ ਟਾਰਗਟ ਦੇ ਨਾਲ ਹੀ ਆਏ ਹੋਏ ਅਧਿਕਾਰੀਆਂ ਨੂੰ ਰੋਸਟਰ ਮੁਤਾਬਿਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਡਿਉਟੀ ਦੇਣ …
Read More »ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਦੇ ਚੱਲਦਿਆਂ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੁਭਾਸ਼ ਚੰਦਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੇ ਕੁੱਲ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ ਐਲਾਨੀ ਗਈ ਹੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਵਿੱਚ ਕੁੱਲ 2897 ਵਿਦਿਆਰਥੀ ਬੈਠ …
Read More »ਐਡਵੋਕੇਟ ਧਾਮੀ ਨੇ ਪਟਿਆਲਾ ‘ਚ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ …
Read More »
Punjab Post Daily Online Newspaper & Print Media