ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।1985 ’ਚ ਭਰਤੀ ਹੋਏ ਆਹਲੀ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ।ਉਨ੍ਹਾਂ ਦੇ ਸੇਵਾਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ …
Read More »Daily Archives: April 30, 2022
ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ
20 ਖਾਸ ਤਰ੍ਹਾਂ ਦੇ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਦੇ ਕੀਤੇ ਫ੍ਰੀ ਆਪ੍ਰੇਸ਼ਨ – ਡਾ. ਏ.ਪੀ ਸਿੰਘ ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ ਵਿਖੇ 5ਵੀਂ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਡਾ. ਅਰੁਣ ਬੈਨਿਕ ਡਾਇਰੈਕਟਰ ਨੈਸ਼ਨਲ ਸੈਂਟਰ ਫਾਰ ਡਿਸਅਬਿਲਟੀ ਸਟੱਡੀਜ ਨਵੀਂ ਦਿੱਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »
Punjab Post Daily Online Newspaper & Print Media