ਕਿਹਾ, ਪੰਜਾਬ ‘ਚ ਹਜ਼ਾਰਾਂ ਏਕੜ ਜ਼ਮੀਨ ‘ਤੇ ਰਸੂਖਵਾਨ ਲੋਕਾਂ ਦਾ ਗੈਰਕਾਨੂੰਨੀ ਕਬਜ਼ਾ ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਐਸ.ਸੀ ਅਤੇ ਬੀ.ਸੀ ਭਾਈਚਾਰੇ ਨੂੰ ਪੰਜਾਬ ਸਰਕਾਰ ਲੌਲੀਪੌਪ ਦੇ ਕੇ ਨਾ ਸਾਰੋ ਸਗੋਂ ਅਸਲੀ ਹੱਕ ਦਿੰਦਿਆਂ ਉਹਨਾਂ ਨੂੰ ਪੈਦਾਵਾਰ ਦੇ ਸਾਧਨਾਂ …
Read More »Monthly Archives: April 2022
ਸਟੱਡੀ ਸਰਕਲ ਵਲੋਂ ਸਥਾਪਨਾ ਦਿਵਸ ਨੂੰ ਸਮਰਪਿਤ ਇਸਤਰੀ ਕਵੀ ਦਰਬਾਰ 23 ਅਪ੍ਰੈਲ ਨੂੰ
ਨੈਤਿਕ ਸਿੱਖਿਆ ਇਮਤਿਹਾਨ 23 ਅਗਸਤ ਨੂੰ ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸਾਜਨਾ ਦਿਵਸ ਮੌਕੇ ਹਰ ਸਾਲ ਦੀ ਤਰਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਵੈਸਾਖੀ ਜੋੜ ਮੇਲੇ ਸਮੇਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ।ਗੁਰਦੁਆਰਾ ਸਾਹਿਬ ਦੇ ਮੁੱਖ ਲੰਗਰ ਹਾਲ ਵਿਖੇ ਸਵੇਰ ਤੋਂ ਸ਼ਾਮ ਤੱਕ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਦੀ ਲੰਗਰ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਵਲੋਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 19 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ‘ਵਿਸ਼ਵ ਸਿਹਤ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਨਰਸਿੰਗ ਕਾਲਜ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪ੍ਰਿੰਸੀਪਲ ਡਾ. ਕਮਲਜੀਤ ਕੌਰ ਵਲੋਂ ਫੁੱਲਾਂ ਦਾ ਪੌਦਾ ਭੇਂਟ …
Read More »ਖ਼ਾਲਸਾ ਕਾਲਜ ਵਿਖੇ ‘ਸਾਹਿਤ ਸਿਰਜਣਾ’ ਵਿਸ਼ੇ ‘ਤੇ 6 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 19 ਅਪ੍ਰੈਲ (ਖੁਰਮਣੀਆਂ) – ਪੰਜਾਬ ਦੀ ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ 23 ਅਪ੍ਰੈਲ ਤੱਕ ਸਾਹਿਤ ਸਿਰਜਣਾ ਵਿਸ਼ੇ ’ਤੇ 6 ਰੋਜ਼ਾ ਵਰਕਸ਼ਾਪ ਦਾ ਅਗਾਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਐਮ.ਏ ਅਤੇ ਐਮ.ਫਿਲ …
Read More »285 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਏ.ਸੀ.ਪੀ ਪੱਛਮੀ ਅੰਮ੍ਰਿਤਸਰ ਦੀ ਅਗਵਾਈ ਅਤੇ ਇੰਸਪੈਕਟਰ ਰਾਜਵਿੰਦਰ ਕੋਰ ਥਾਣਾ ਮੁੱਖੀ ਕੰਨਟੋਨਮੈਂਟ ਦੀ ਨਿਗਰਾਨੀ ਹੇਠ ਐਸ.ਆਈ ਸੁਸ਼ੀਲ ਕੁਮਾਰ ਇੰਚਾਰਜ਼ ਚੋਕੀ ਗਵਾਲ ਮੰਡੀ ਨੇ ਸਾਥੀ ਕਰਮਚਾਰੀਆ ਨਾਲ ਗਵਾਲ ਮੰਡੀ ਰਾਮ ਤੀਰਥ ਰੋਡ ਨੇੜੇ ਬਿਰਧ ਆਸ਼ਰਮ ਦੇ ਸਾਹਮਣੇ ਗਲੀ ਵਿਚੋਂ ਤਾਰਾ ਸਿੰਘ ਉਰਫ ਮੋਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਕਾਨ ਨੰਬਰ 1449/12 ਗਵਾਲ ਮੰਡੀ ਰਾਮਤੀਰਥ ਰੋਡ …
Read More »ਥਾਣਾ ਛੇਹਰਟਾ ਦੇ ਨਵਨਿਯੁੱਕਤ ਮੁੱਖੀ ਗੁਰਵਿੰਦਰ ਸਿੰਘ ਨੇ ਸੰਭਾਲਿਆ ਅਹੁੱਦਾ
ਆਪ ਵਲੰਟੀਅਰਾਂ ਵਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਥਾਣਾ ਛੇਹਰਟਾ ਦੇ ਨਵਨਿਯੁੱਕਤ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਥਾਣਾ ਛੇਹਰਟਾ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਜਿੰਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਬੀਰ ਸਿੰਘ ਮਾਨ ਅਤੇ ਗੁਰਜੀਤ ਸਿੰਘ ਸੰਧੂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇੰਸਪੈਕਟਰ ਗੁਰਵਿੰਦਰ ਸਿੰਘ ਨੇ ਇਸ ਸਮੇਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ …
Read More »ਸੈਰ ਸਪਾਟਾ ਸਨਅਤ ਨੂੰ ਹੋਰ ਵਿਕਸਤ ਕਰਨ ਲਈ ਕੰਮ ਕਰਾਂਗੇ – ਬੈਂਸ
ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ, ਵਿਸ਼ਵ ਵਿਰਾਸਤ ਦਿਨ ‘ਤੇੇ ਪਾਰਟੀਸ਼ਨ ਮਿਊਜ਼ੀਅਮ ਦਾ ਕੀਤਾ ਦੌਰਾ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੈਰ ਸਪਾਟਾ ਸਨਅਤ ਨੂੰ ਵਿਕਸਤ ਕਰਨ ਲਈ ਹੋਰ ਉਪਰਾਲੇ ਕਰੇਗੀ ਤਾਂ ਜੋ ਵੱਡੀ ਗਿਣਤੀ ਵਿੱਚ ਸੈਲਾਨੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸੈਰ ਸਪਾਟੇ ਲਈ ਆ ਸਕਣ।ਅੱਜ ਵਿਸ਼ਵ ਵਿਰਾਸਤੀ ਦਿਵਸ ਮੌਕੇ ਪੰਜਾਬ ਦੇ ਜੇਲ, ਸਭਿਆਚਾਰਕ ਤੇ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ – ਏ.ਡੀ.ਸੀ (ਵਿਕਾਸ)
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 19 ਅਪ੍ਰੈਲ ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਤਿੰਨ ਕੰਪਨੀਆਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ ਮਾਰਟ …
Read More »ਸੀ.ਐਚ.ਸੀ ਮਾਨਾਂਵਾਲਾ ਵਲੋਂ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲਾ
ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਸਰਕਾਰ ਦੇ ਪ੍ਰਤੀਨਿਧੀਆਂ ਤੇ ਅਧਿਕਾਰੀ ਪੁੱਜੇ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਪਿੰਡ ਬੰਡਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਵਿਸ਼ਾਲ ਸਿਹਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੁੱਖ ਮਹਿਮਾਨ ਕੈਬਿਨੇਟ ਮੰਤਰੀ ਪੰਜਾਬ ਹਰਭਜਨ ਸਿੰਘ, ਸਰਕਾਰ ਦੇ ਪ੍ਰਤੀਨਿਧੀ …
Read More »ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ‘ਚ ਪਹੁੰਚੇ ਹਰਿਆਣਾ ਦੇ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਨਿਵਾਇਆ ਸੀਸ
ਪਾਣੀਪਤ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਹਰਿਆਣਾ ਲਿਆਇਆ ਗਿਆ ਹੈ।ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਪਹੁੰਚੇ ਦਲ ਨੇ ਪਹਿਲਾਂ ਗੁਰੂ ਘਰ ਸੀਸ ਨਿਵਾਇਆ ਅਤੇ …
Read More »
Punjab Post Daily Online Newspaper & Print Media