Holds meeting with pracharaks of Dharam Prachar Committee Amritsar, April 12 (Punjab Post Bureau) – Shiromani Gurdwara Parbandhak Committee President Advocate Harjinder Singh held a special meeting with the pracharaks (preachers) of Dharam Prachar Committee and officials of SGPC on Monday, with regards to preparations of concluding congregation of 400th Parkash Purb (birth anniversary) of Sri Guru Teg Bahadar Ji. …
Read More »Monthly Archives: April 2022
400 ਸਾਲਾ ਪ੍ਰਕਾਸ਼ ਪੁਰਬ ਵਰ੍ਹੇ ਦੀ ਸੰਪੂਰਨਤਾ ਸਮਾਗਮ ’ਚ ਭਰਵੀਂ ਸ਼ਮੂਲੀਅਤ ਕਰਨ ਸੰਗਤਾਂ – ਧਾਮੀ
ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਧਰਮ ਪ੍ਰਚਾਰ …
Read More »SGPC jatha departs for Gurdwara Sri Panja Sahib
After pilgrimage to dSikh shrines, jatha will return to India on April 21 Amritsar, April 12 (Punjab Post Bureau) – The jatha of 705 Sikh pilgrims of Shiromani Gurdwara Parbandhak Committee (SGPC) today departed for Gurdwara Sri Panja Sahib, Pakistan amid the resonance of Bole So Nihal Sat Sri Akal, to participate in the religious congregation to be held on …
Read More »ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ
ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ …
Read More »ਅੱਲ੍ਹਾ ਦਾ ਕਰਮ
ਅਲਫ਼ ਅੱਲ੍ਹਾ ਦਾ ਕਰਮ ਏ ਸੋਹਣਿਆ ਵੇ, ਉਹੀਓ ਮੇਲਦਾ ਉਹੀਓ ਵਿਛੋੜਦਾ ਏ। ਉਹੀਓ ਸਾਗਰ ਪਾਰ ਲੰਘਾ ਦਿੰਦਾ, ਉਹੀਓ ਵਿੱਚ ਝਨ੍ਹਾਂ ਦੇ ਰੋੜ੍ਹਦਾ ਏ। ਮੇਰੇ ਮੌਲਾ ਦੀ ਮਿਹਰਬਾਨੀ ਜਿਧਰ ਵੇਖੋ, ਕਿੰਨੇ ਚੋਜ਼ ਤੇ ਕਿੰਨੇ ਪਾਸਾਰ ਉਹਦੇ, ਚਮਨ ਅੰਦਰ ਬਹਾਰ ਤੇ ਪਤਝੜ ਉਹੀਓ, ਫੁੱਲ ਟਹਿਣੀ ਨਾਲ ਲਾ ਉਹੀਓ ਤੋੜਦਾ ਏ। 1204202203 ਡਾ. ਆਤਮਾ ਸਿੰਘ ਗਿੱਲ ਮੋ – 9878883680
Read More »ਜ਼ਿੰਦਗੀ ਦੇ ਰੰਗ
40 ਸਾਲ ਦੀ ਉਮਰ ਤੋਂ ਬਾਅਦ ਘੱਟ ਪੜ੍ਹੇ ਜਾਂ ਵੱਧ ਪੜ੍ਹੇ ਵਿੱਚ ਬਹੁਤਾ ਅੰਤਰ ਨਹੀਂ ਰਹਿ ਜਾਂਦਾ।ਹੋ ਸਕਦਾ ਘੱਟ ਪੜ੍ਹਿਆ ਵੱਧ ਕਮਾ ਰਿਹਾ ਹੋਵੇ।50 ਸਾਲ ਦੀ ਉਮਰ ਵਿੱਚ ਘੱਟ ਸੋਹਣੇ ਅਤੇ ਵੱਧ ਸੋਹਣੇ ਵਿੱਚ ਬਹੁਤਾ ਅੰਤਰ ਨਹੀਂ ਰਹਿੰਦਾ।ਕਿਉਂਕਿ ਸਮੇਂ ਦੀਆਂ ਝੁਰੜੀਆਂ ਅਤੇ ਦਾਗ ਛੁੱਪ ਨਹੀਂ ਸਕਦੇ।60 ਸਾਲ ਦੀ ਉਮਰ ਵਿੱਚ ਛੋਟੇ ਅਹੁੱਦੇ ਅਤੇ ਵੱਡੇ ਅਹੁੱਦੇ ਵਿੱਚ ਕੋਈ ਅੰਤਰ ਨਹੀਂ ਰਹਿ …
Read More »ਵਿਦਿਆਰਥੀ ਵਰਗ ਲਈ ਘਾਤਕ ਹੈ ਮੋਬਾਇਲ ਦੀ ਜਿਆਦਾ ਵਰਤੋਂ
ਅਧੁਨਿਕ ਯੁੱਗ ‘ਚ ਮਨੁੱਖ ਦੇ ਆਰਾਮ ਲਈ ਅਨੇਕਾਂ ਸਾਧਨ ਵਿਕਸਿਤ ਹੋ ਚੁੱਕੇ ਹਨ।ਜਿਨ੍ਹਾਂ ਦੀ ਵਰਤੋਂ ਦਾ ਮਾੜਾ ਚੰਗਾ ਅਸਰ ਮਨੁੱਖੀ ਸਰੀਰ ਅਤੇ ਦਿਮਾਗ ‘ਤੇ ਪੈਂਦਾ ਹੈ।ਮੋਬਾਈਲ, ਕੰਪਿਊਟਰ, ਇੰਟਰਨੈਟ, ਇੰਸਟਾਗ੍ਰਾਮ `ਫੇਸਬੁਕ, ਵ੍ਹਟਸਐਪ ਅਤੇ ਹੋਰ ਅਨੇਕਾਂ ਸਾਧਨ ਆ ਚੁੱਕੇ ਹਨ।ਇਨ੍ਹਾਂ ਸਭ ਸਾਧਨਾਂ ਦਾ ਪ੍ਰਯੋਗ ਅੱਜ ਦਾ ਨੌਜਵਾਨ, ਵਿਦਿਆਰਥੀ ਬੱਚੇ ਆਦਿ ਸਭ ਬਹੁਤ ਤੇਜ਼ੀ ਨਾਲ ਕਰ ਰਹੇ ਹਨ।ਕੋਰੋਨਾ ਕਾਲ ਦੌਰਾਨ ਸਭ ਤੋਂ ਵੱਧ …
Read More »ਤੱਪਦੀਆਂ ਰੁੱਤਾਂ ਦੇ ਜਾਏ (ਮਿੰਨੀ ਕਹਾਣੀ)
“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ।ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ।“ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ, ਫਿਰ ਆਪੇ ਹੀ ਦਾਲ ਰਿੱਝਦੀ ਰਹੂ”, ਸਿਆਮੋ ਨੇ ਥਾਲ ‘ਚ ਮੂੰਗੀ ਪਾ ਕੇ ਲਿਫ਼ਾਫਾ ਹਾਰੇ ਦੇ ਗੋਹਿਆਂ ‘ਤੇ ਸੁੱਟਦਿਆਂ ਕਿਹਾ। “ਨੀ ਆ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਪੰਜਾਬੀ ਭਾਸ਼ਾ ਤੇ ਸਾਹਿਤ : ਸਥਿਤੀ ਅਤੇ ਸੰਕਟ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 11 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਲੋਕ ਮੰਚ ਦੇ ਸਹਿਯੋਗ ਨਾਲ ਡਾ. ਹਰਿਭਜਨ ਸਿੰਘ ਦੀ ਸ਼ਤਾਬਦੀ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਸਾਹਿਤ : ਸਥਿਤੀ ਤੇ ਸੰਕਟ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸਵਾਗਤੀ ਭਾਸ਼ਣ ਉਪਰੰਤ ਸ਼ਮ੍ਹਾਂ ਰੌਸ਼ਨ …
Read More »ਮੇਅਰ ਰਿੰਟੂ ਤੇ ਵਿਧਾਇਕ ਡਾ: ਅਜੈ ਗੁਪਤਾ ਨੇ ਵਾਰਡ ਨੰ. 55 ‘ਚ ਕੀਤਾ ਨਵੇਂ ਟਿਊਬਵੈਲ ਦਾ ਉਦਘਾਟਨ
ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗਾ ਕੋਈ ਮੁਸ਼ਕਲ- ਮੇਅਰ ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰਵਾਸੀਆਂ ਨੂੰ ਮੁੱਢਲੀਆਂ ਸਹੁਲਤਾਂ ਪ੍ਰਦਾਨ ਕਰਨ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਅੱਜ ਵਿਧਾਇਕ ਡਾ: ਅਜੈ ਗੁਪਤਾ ਦੇ ਨਾਲ ਮਿਲ ਕੇ ਵਾਰਡ ਨੰ: 55 ਦੇ ਇਲਾਕਾ ਵੱਡਾ ਹਰੀਪੁਰਾ ਦੇ ਨਾਲ ਲੱਗਦੇ ਇਲਾਕਿਆਂ `ਚ ਸ਼ੁਧ ਪੀਣ …
Read More »
Punjab Post Daily Online Newspaper & Print Media