Tuesday, November 24, 2026

Monthly Archives: April 2022

ਖਾਲਸਾ ਕਾਲਜ ਵਿਖੇ ‘ਪਰਵਾਜ਼-2022’ ਦਾ ਆਯੋਜਨ

ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼-2022’ ਹੋਸਟਲ ਨਾਈਟ ਦੀ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਇਸ ਤੋਂ ਬਾਅਦ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਮੁੱਖ ਵਾਰਡਨ ਨੇ ਮੁੱਖ ਮਹਿਮਾਨ ਦਾ ਪੌਦਾ ਦੇ ਕੇ ਸਵਾਗਤ ਕੀਤਾ ਅਤੇ ਹੋਸਟਲ ਨਾਈਟ ਦੀ ਰਵਾਇਤ ਨਾਲ ਜਾਣੂ ਕਰਵਾਉਂਦਿਆ ਦੱਸਿਆ ਕਿ ਕੋਰੋਨਾ ਮਹਾਂਮਾਰੀ …

Read More »

ਪਿੰਗਲਵਾੜਾ ਪੰਡੋਰੀ ਵੜੈਚ ਬ੍ਰਾਂਚ ਵਿਖੇ ਮਾਤਾ ਰਣਜੀਤ ਕੌਰ ਜਨਾਨਾਂ ਵਾਰਡ ਦਾ ਉਦਘਾਟਨ

ਅੰਮ੍ਰਿਤਸਰ, 10 ਅਪੈ੍ਰਲ (ਜਗਦੀਪ ਸਿੰਘ) – ਪਿੰਗਲਵਾੜਾ ਪੰਡੋਰੀ ਬ੍ਰਾਂਚ ਵਿਖੇ ਪਹਿਲਾਂ ਤੋਂ ਹੀ 150 ਮਰੀਜ਼ਾਂ ਵਾਸਤੇ ਮਰਦਾਨਾਂ ਵਾਰਡ ਸਥਾਪਿਤ ਹੈ।ਉਥੇ ਅੱਜ 50 ਬੈਡ ਵਾਲੀ ਮਾਤਾ ਰਣਜੀਤ ਕੌਰ ਜਨਾਨਾਂ ਵਾਰਡ ਦਾ ਉਦਘਾਟਨ ਪਿੰਗਲਵਾੜਾ ਸੁਸਾਇਟੀ ਦੇ ਮੈਂਬਰ ਬੀਬੀ ਪ੍ਰੀਤਇੰਦਰ ਕੌਰ ਵਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪਿੰਗਲਵਾੜੇ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਮਨਹੋਰ ਕੀਰਤਨ ਕੀਤਾ ਗਿਆ।ਇਸ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ਚੋਂ ਡਿੱਗੇ ਨਗ ਬਾਰੇ ਮੈਨੇਜਰ ਭੰਗਾਲੀ ਨੇ ਕੀਤਾ ਸਪੱਸ਼ਟ

ਕਿਹਾ, ਨਗ ਗਾਇਬ ਹੋਣ ਬਾਰੇ ਖ਼ਬਰਾਂ ਗੁੰਮਰਾਹਕੁੰਨ, ਲੱਥਾ ਨਗ ਸੁਰੱਖਿਅਤ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨੱਕਾਸ਼ੀ ’ਚੋਂ ਡਿੱਗੇ ਨਗ ਬਾਰੇ ਸਪੱਸ਼ਟ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨਗ ਗਾਇਬ ਹੋਣ ਬਾਰੇ ਕੀਤਾ ਜਾ ਰਿਹਾ ਪ੍ਰਚਾਰ ਸਚਾਈ ਤੋਂ ਦੂਰ ਹੈ, ਜਦਕਿ ਇਹ …

Read More »

Manager clarifies about fallen stone from nakashi of Sachkhand Sri Harmandar Sahib

Says news of missing stone/gem are misleading, fallen stone safe Amritsar, April 10 (Punjab Post Bureau) – Clarifying the misleading information about a fallen stone from nakashi (inset work) of Sachkhand Sri Harmandar Sahib manager Sulakhan Singh and additional secretary Partap Singh said it is false propaganda that these stones have gone missing while the truth is that these are …

Read More »

ਜਰੂਰੀ ਮੁਰੰਮਤ ਦੌਰਾਨ ਬੰਦ ਰਹੇਗੀ ਬਿਜਲੀ – ਸੁਮਿਤ ਸੈਣੀ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਸਬ ਡਵੀਜ਼ਨ ਸੁਲਤਾਨਵਿੰਡ ਦੇ ਐਸ.ਡੀ.ਓ ਸੁਮਿਤ ਸੈਣੀ ਨੇ ਦੱਸਿਆ ਹੈ ਕਿ 11 ਅਪ੍ਰੈਲ ਸੋਮਵਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਜਰੂਰੀ ਮੁਰੰਮਤ ਦੌਰਾਨ 11 ਕੇ.ਵੀ ਫੀਡਰ ਮਕਬੂਲਪੁਰਾ, ਸਰਵਰਪੁਰਾ, ਚਾਟੀਵਿੰਡ ਨੰਬਰ ਇੱਕ ਦੇ ਅਧੀਨ ਆਉਂਦੇ ਇਲਾਕੇ ਸ੍ਰੀ ਗੁਰੂ ਤੇਗ ਬਹਾਦਰ ਨਗਰ, ਟਾਹਲੀ ਵਾਲ਼ਾ ਚੌਕ, ਗੁਰੂ ਰਾਮ ਦਾਸ ਨਗਰ, ਉਤਮ ਨਗਰ ਹਬੀਬਪੁਰਾ, ਕੋਟ …

Read More »

ਨਾਵਲਟੀ ਹੁੰਡਈ ਨੇ ਅੰਮ੍ਰਿਤਸਰ ਪੰਜਾਬ ਵਿੱਚ ਮੋਬਾਇਲ ਸਰਵਿਸ ਵੈਨ ਲਾਂਚ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – 2022 ‘ਚ ਉਚ ਬਾਜ਼ਾਰ ਹਿੱਸੇਦਾਰੀ ਵਿੱਚ ਪਿਛਲੇ 17 ਸਾਲਾਂ ਤੋਂ ਡੀਲਰ ਨੰਬਰ ਇਕ ਨਾਵਲਟੀ ਨੇ 2022 ਵਿੱਚ 8 ਸਰਵਉਚ ਸਲਾਨਾ ਇਨਾਮ ਹਾਸਲ ਕੀਤੇ ਹਨ।ਸੇਲਜ਼ ਐਂਡ ਸਰਵਿਸ ਟੀਮ ਵਲੋਂ ਐਚ.ਐਮ.ਆਈ.ਐਲ ਦੇ ਪ੍ਰਬੰਧ ਨਿਰਦੇਸ਼ਕ ਤਰੁਣ ਗਰਗ ਨੇ ਨਾਵੇਲਟੀ ਟੀਮ ਦੇ ਮੈਬਰਾਂ ਨੂੰ ਸਨਮਾਨਿਤ ਕੀਤਾ ਹੈ।ਉਨਾਂ ਨੇ ਨਵੀਨਤਾ ਹੁੰਡਈ ਅੰਮ੍ਰਿਤਸਰ ਵਿੱਚ ਮੋਬਾਇਲ ਵੈਨ ਸੇਵਾ ਦਾ ਸ਼ੁਭਆਰੰਭ ਕੀਤਾ।ਮੋਬਾਇਲ …

Read More »

‘ਆਪ’ ’ਚ ਸ਼ਾਮਲ ਹੋਏ ਭਾਜਪਾ ਤੇ ਕਾਂਗਰਸੀ ਕੌਂਸਲਰ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਤੇ ਭਾਜਪਾ ਦੇ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਏ।ਵਿਧਾਇਕ ਜਰਨੈਲ ਸਿੰਘ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰੱਸਟ ਨੇ ਸਾਰੇ ਕੌਂਸਲਰਾਂ ਦਾ ਪਾਰਟੀ ’ਚ ਸਵਾਗਤ ਕੀਤਾ।             …

Read More »

ਸਰਕਾਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿਚ ਨਾਨ-ਬੋਰਡ ਪ੍ਰੀਖਿਆਵਾਂ ਵਿਚੋਂ ਅੱਵਲ ਆਈਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ‘ਚ ਐਸ.ਡੀ.ਐਮ ਰਾਜੇਸ਼ ਸ਼ਰਮਾ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪੀ.ਟੀ.ਏ ਪ੍ਰਧਾਨ ਅਸ਼ਵਨੀ ਸ਼ਰਮਾ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰਿੰਸੀਪਲ ਡਾ: ਸ਼੍ਰੀਮਤੀ ਅਮਰਪਲਾੀ ਕੌਰ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਨਾਂ ਨੂੰ ‘ਜੀ ਆਇਆਂ’ ਆਖਿਆ।ਸਕੂਲ ਦੇ ਬੱਚਿਆਂ ਵੱਲੋਂ ਇੱਕ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ …

Read More »

Three day vaccination camp organised at DAV Public School

Amritsar, April 10 (Punjab Post Bureau) – A three day vaccination camp for age group 12 years to 18 years was organised at DAV Public School Lawrence Road under the leadership of Officiating Teacher Incharge  Balwinder Singh. Kishore Rana President of Nishkam Seva Organisation rendered their whole hearted support to make the camp a success. An expert team of doctors …

Read More »