ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਆਈ. ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ‘ਖੇਤੀਬਾੜੀ ਸਥਿਰਤਾ ਅਤੇ ਪੇਂਡੂ ਵਿਭਿੰਨਤਾ : ਦਿ੍ਰਸ਼ਟੀਕੋਣ ਅਤੇ ਚੁਣੌਤੀਆਂ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਸ਼ਮਾ ਰੌਸ਼ਨ ਕਰ ਕੇ ਅਗਾਜ਼ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਵਿਦਵਾਨਾਂ ਅਤੇ ਮਹਿਮਾਨਾਂ ਨੂੰ …
Read More »Monthly Archives: April 2022
ਕੈਬਨਿਟ ਮੰਤਰੀ ਕਟਾਰੂਚੱਕ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸੋਭਾ ਯਾਤਰਾ ‘ਚ ਹੋਏ ਸ਼ਾਮਲ
ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ 450ਵੇਂ ਪ੍ਰਕਾਸ਼ ਪੂਰਬ ‘ਤੇ ਜਿਲ੍ਹਾ ਪਠਾਨਕੋਟ ਤੇ ਸਮੂਚੇ ਪੰਜਾਬ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਹਾਰਦਿਕ ਸੁਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚੱਲ ਕੇ ਅਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ …
Read More »ਐਂਟੀ ਕਰਾਇਮ ਐਂਡ ਕੁਰੱਪਸ਼ਨ ਸਕੌਡ ਪੰਜਾਬ ਦੇ ਵਫਦ ਵਲੋਂ ਥਾਣਾ ਮੁਖੀ ਨਾਲ ਮੁਲਾਕਾਤ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਐਂਟੀ ਕਰਾਇਮ ਐਂਡ ਕੁਰੱਪਸ਼ਨ ਸਕੌਡ ਪੰਜਾਬ ਦੇ ਵਰਕਿੰਗ ਪ੍ਰਧਾਨ ਰਾਕੇਸ਼ ਕਲਿਆਣ ਦੀ ਅਗਵਾਈ ਹੇਠ ਥਾਣਾ ਸਮਰਾਲਾ ਵਿੱਚ ਨਵੇਂ ਆਏ ਐਸ.ਐਚ.ਓ ਸੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਗੁਲਦਸਤਾ ਭੇਂਟ ਕੀਤਾ। ਮੁੁਲਾਕਾਤ ਦੌਰਾਨ ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਪ੍ਰਤੀ ਵਧ ਰਹੇ ਰੁਝਾਨ ਆਦਿ ਮੁੱਦਿਆ ‘ਤੇ ਵਿਚਾਰ ਚਰਚਾ ਕੀਤੀ ਗਈ।ਸਮਰਾਲਾ …
Read More »ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਨਾਨ ਬੋਰਡ ਜਮਾਤਾਂ ਦਾ ਨਤੀਜਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੱਸਿਆ ਗਿਆ।ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ …
Read More »22ਵਾਂ ਸਲਾਨਾ ਵਿਸ਼ਾਲ ਭੰਡਾਰਾ ਤੇ ਧਾਰਮਿਕ ਸਮਾਗਮ ਅੱਜ 10 ਨੂੰ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) -ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ (ਝੂਲੇ ਲਾਲ ਜੀ) ਦਾ 22ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਧਾਰਮਿਕ ਸਮਾਗਮ ਬਾਬਾ ਮਨਜੋਤ ਸਿੰਘ (ਨੀਲੋਂ ਪੁਲੱ ਵਾਲੇ) ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ (ਨੀਲੋਂ ਪੁੱਲ) ‘ਤੇ ਸ਼ਰਧਾ ਨਾਲ ਅੱਜ 10 ਅਪ੍ਰੈਲ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।ਧਾਰਮਿਕ ਜੋੜ …
Read More »ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਦੌਰਾਨ ਸਮਾਰਟ ਮੀਟਰ ਨਾ ਲੱਗਣ ਦੀ ਦਿੱਤੀ ਚਿਤਾਵਨੀ
ਗੁੱਜਰ ਭਾਈਚਾਰੇ ਆਪਣੇ ਪਸ਼ੂਆਂ ਨੂੰ ਬੰਨ੍ਹ ਕੇ ਰੱਖਣ – ਬਿੱਕਰ ਸਿੰਘ ਮਾਨ ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀ ਧੌਂਸ ਤੋਂ ਡਰ …
Read More »ਮੰਚ ਵਲੋਂ ਆਰਮੀ ਪਬਲਿਕ ਸਕੂਲਾਂ ‘ਚ ਪੰਜਾਬੀ ਸਮੇਤ ਖੇਤਰੀ ਭਾਸ਼ਾਵਾਂ ਦੀ ਪੜ੍ਹਾਈ ਮੁੜ ਸ਼ੁਰੂ ਕਰਨ ‘ਤੇ ਖਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਦੇਸ਼ ਦੀਆਂ ਖੇਤਰੀ ਭਾਸ਼ਾਵਾਂ ਖਾਸ ਕਰਕੇ ਪੰਜਾਬੀ ਪ੍ਰੇਮੀਆਂ ਵੱਲੋਂ ਉਠਾਈ ਜ਼ੋਰਦਾਰ ਮੰਗ ਨੂੰ ਪ੍ਰਵਾਨ ਕਰਦਿਆਂ ਹੋਇਆਂ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੇ ਮੁਲਕ ਦੇ 156 ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਸਮੇਤ ਦੇਸ਼ ਦੀਆਂ ਖੇਤਰੀ ਭਾਸ਼ਾਵਾਂ ਪੜ੍ਹਾਉਣ ਦੀ ਪ੍ਰਵਾਨਗੀ ਦੇਣ ‘ਤੇ ਤਸੱਲੀ ਤੇ ਖੁਸ਼ੀ ਦਾ ਇਜ਼ਹਾਰ …
Read More »Recruitment Rally for Re-Enrolment of Ex-Servicemen into DSC
Amritsar, April 9 (Punjab Post Bureau) – The Punjab Regimental Centre is conducting a rally for re-enrolment of Ex-servicemen of the Punjab Regiment into Defence Service Corps (DSC) at Ramgarh Cantt (Jharkhand) on 21 Apr 2022. The candidate appearing for re-enrolment into DSC should be SHAPE-1 in medical category and their character should be Very Good/Exemplary. Age of the …
Read More »ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ ਅੰਮ੍ਰਿਤਸਰ ਵਿਕਾਸ ਮੰਚ ਦਾ ਵਫਦ
ਅੰਮ੍ਰਿਤਸਰ, 9 ਅਪ੍ਰੈਲ (ਮਾਈਕਲ) – ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ, ਜਸਪਾਲ ਸਿੰਘ, ਸਰਪ੍ਰਸਤ ਮਨਮੋਹਣ ਸਿੰਘ ਬਰਾੜ, ਮਾਈਕਲ ਰੌਲ ਅਧਾਰਿਤ ਅੰਮ੍ਰਿਤਸਰ ਵਿਕਾਸ ਮੰਚ ਦੇ ਵਫਦ ਨੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਜਗਦੇਵ ਕਲਾਂ ਵਿਖੇ ਮੀਟਿੰਗ ਕੀਤੀ।ਜਿਸ ਦੌਰਾਨ ਉਨਾਂ ਨੇ ਪੋਸਟ ਗਰੈਜਏਟ ਇੰਸਟੀਚਿਊਟ ਆਫ ਹੌਰਟੀਕਲਚਰ ਰਿਸਰਚ ਐਂਡ …
Read More »ਚੋਣ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਟੀਮ ਨੇ ਪਾਰਟੀਬਾਜ਼ੀ ਅਤੇ ਆਪਸੀ ਸਬੰਧਾਂ ਤੋਂ ਉਪਰ ਉਠ ਕੇ ਕਰਵਾਈਆਂ ਚੋਣਾਂ -ਖਹਿਰਾ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ 11 ਵਿਧਾਨ ਸਭਾ ਹਲਕੇ, ਵੱਡੀ ਗਿਣਤੀ ‘ਚ ਸੰਵੇਦਨਸ਼ੀਲ ਬੂਥ ਅਤੇ ਉਪਰੋਂ ਹਾਈ-ਪ੍ਰੋਫਾਈਲ ਉਮੀਦਵਾਰ, ਅਜਿਹੇ ਮਾਹੌਲ ਵਿੱਚ ਬਤੌਰ ਜਿਲ੍ਹਾ ਚੋਣ ਅਧਿਕਾਰੀ, ਜੇਕਰ ਮੈਂ ਚੋਣਾਂ ਪਾਰਦਰਸ਼ੀ ਤੇ ਸਾਂਤੀ ਪੂਰਵਕ ਕਰਵਾ ਸਕਿਆ ਹਾਂ ਤਾਂ ਉਸ ਦਾ ਸਿਹਰਾ ਮੇਰੇ ਹਰ ਉਸ ਅਧਿਕਾਰੀ …
Read More »
Punjab Post Daily Online Newspaper & Print Media