ਅੰਮ੍ਰਿਤਸਰ, 9 ਅਪ੍ਰੈਲ (ਖੁਰਮਣੀਆਂ) – ਸਿਹਤਮੰਦ ਰਹਿਣ ਲਈ ਸਾਨੂੰ ਸਰੀਰਕ ਤੌਰ `ਤੇ ਸਰਗਰਮ ਰਹਿਣ ਦੀ ਲੋੜ ਹੈ ਅਤੇ ਨਿਯਮਿਤ ਤੌਰ `ਤੇ ਸਾਈਕਲ ਚਲਾਉਣਾ ਅਕਿਰਿਆਸ਼ੀਲ ਜੀਵਨ ਸ਼ੈਲੀ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨੂੰ ਘਟਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।ਇਸ ਲਈ ਸਾਡੀ ਰੋਜ਼ਮਰਾ ਜ਼ਿੰਦਗੀ `ਚ ਸਾਈਕਲ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ …
Read More »Monthly Archives: April 2022
ਆਰਕੀਟੈਕਚਰ ਵਿਭਾਗ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਸ਼ਨ 2022 ਦੀ ਓਵਰਆਲ ਚੈਂਪੀਅਨਸ਼ਿਪ
ਅੰਮ੍ਰਿਤਸਰ, 9 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜ਼ਾ ਚੱਲਣ ਵਾਲੇ ‘ਜਸ਼ਨ-2022` ਅੱਜ ਇੱਥੇ ਯੁੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪਨ ਹੋ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ। …
Read More »ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ – ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਵਲੋਂ ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਅਨਾਜ ਮੰਡੀਆਂ ਦਾ ਦੌਰਾ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੁਆਰਾ ਕਣਕ ਦੀ ਸੁਚਾਰੂ ਖਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ …
Read More »ਪਿੰਡ ਅਤਰਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਨਾਮ ਵੰਡ ਸਮਾਰੋਹ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) -ਸਰਕਾਰੀ ਮਿਡਲ ਸਕੂਲ ਅਤਰਗੜ੍ਹ ਵਿਖੇ ਸੈਸ਼ਨ 2021-22 ਦੇ ਨਤੀਜੇ ਐਲਾਨਦਿਆਂ ਹੋਏ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਰਪੰਚ ਗੁਰਧਿਆਨ ਸਿੰਘ ਔਲਖ ਅਤਰਗੜ ਸਕੂਲ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ, ਐਨ.ਆਰ.ਆਈ ਲੱਕੀ ਜਵੰਦਾ, ਬਲਜਿੰਦਰ ਸਿੰਘ ਜਵੰਦਾ, ਮਾਲਵਿੰਦਰ ਜਵੰਦਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਸਮੇਂ ਕਲਾਸ ਛੇਵੀਂ ਅਤੇ ਸੱਤਵੀਂ ਦੇ ਸਾਲਾਨਾ ਨਤੀਜੇ ਐਲਾਨੇ ਗਏ।ਕ੍ਰਮਵਾਰ …
Read More »‘ਬਾਬਾ ਸਾਹਿਬ ਤੁਝੇ ਸਲਾਮ’ ਪ੍ਰੋਗਰਾਮ ਅੱਜ
ਕੌਮੀ ਗਾਇਕ ਪਵਨ ਦ੍ਰਾਵਿੜ ਤੇ ਰਾਕੇਸ਼ ਰਾਹੀ ਕਰਨਗੇ ਬਾਬਾ ਸਾਹਿਬ ਦਾ ਗੁਣਗਾਨ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਜਥੇਬੰਦੀ ਅਖਿਲ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ 10 ਅਪ੍ਰੈਲ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਤੇ ਕੌਮੀ …
Read More »ਡਾ. ਓਬਰਾਏ ਦੀ ਬਦੌਲਤ ਅੰਮ੍ਰਿਤਸਰ ਪੁੱਜਾ 20 ਸਾਲਾ ਤਜਿੰਦਰ ਦਾ ਮ੍ਰਿਤਕ ਸਰੀਰ
ਟਰੱਸਟ ਦੇਵੇਗਾ ਤਜਿੰਦਰ ਦੀ ਅੰਗਹੀਣ ਭੈਣ ਤੇ ਮਾਂ ਨੂੰ ਮਹੀਨਾਵਾਰ ਪੈਨਸ਼ਨ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ `ਚੋਂ ਕੱਢਣ ਲਈ ਆਪਣੇ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਕੇ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ …
Read More »ਅਮਰੀਕਾ ਵੈਸਟ ਦੇ ਪ੍ਰਧਾਨ ਰੇਸ਼ਮ ਸਿੰਘ ਯੂ.ਐਸ.ਏ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਅਕਾਲੀ ਦਲ (ਅ) ਦੇ ਅਮਰੀਕਾ ਵੈਸਟ ਪ੍ਰਧਾਨ ਰੇਸ਼ਮ ਸਿੰਘ ਯੂ.ਐਸ.ਏ ਪਰਿਵਾਰ ਸਮੇਤ ਅੱਜ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।ਉਨਾਂ ਨੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸੀਸ ਨਿਵਾਉਂਦੇੇ ਹੋਏ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ।ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ …
Read More »ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਕਮੇਟੀ ਨੇ ਇਕੱਤਰਤਾ ’ਚ ਵਿਚਾਰ-ਵਟਾਂਦਰੇ ਮਗਰੋਂ ਗੁਰਦੁਆਰਾ ਸਾਹਿਬ ਦੇ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਸਾਂਝੀ ਕਮੇਟੀ ਗਠਿਤ ਕਰਨ …
Read More »4 ਨਾਮੀ ਗੈਂਗਸਟਰਾਂ ਸਮੇਤ 16 ਗ੍ਰਿਫਤਾਰ, ਵੱਡੀ ਮਾਤਰਾ ‘ਚ ਹਥਿਆਰ ਬਰਾਮਦ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਿੰਨਾਂ ‘ਚ 4 ਗੈਂਗਸਟਰ ਵੀ ਸ਼ਾਮਿਲ ਹਨ।ਐਸ.ਪੀ (ਡੀ) ਮਨੋਜ ਠਾਕੁਰ ਨੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਤੋਂ 7 ਰਾਈਫਲ ਤੇ 7 ਪਿਸਤੌਲ ਬਰਾਮਦ ਕੀਤੇ ਹਨ ਅਤੇ ਤਿੰਨ ਗੱਡੀਆਂ ਵੀ ਜ਼ਬਤ ਕਰ ਲਈਆਂ ਹਨ।ਉਨਾਂ …
Read More »ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ – ਐਸ.ਐਚ.ਓ ਮਨਮੀਤ ਸਿੰਘ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ)- ਥਾਣਾ ਚਾਟੀਵਿੰਡ ਵਿਖੇ ਨਵਨਿਯੁੱਕਤ ਐਸ.ਐਚ.ਓ ਮਨਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਜ਼ਿਲ੍ਹੇ ਦੇ ਕਈ ਥਾਣਿਆਂ ਅਤੇ ਚੌਕੀਆਂ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਉਨਾਂ ਨੂੰ ਥਾਣਾ ਚਾਟੀਵਿੰਡ ਵਿਖੇ ਬਤੌਰ ਥਾਣਾ ਮੁਖੀ ਵਜੋਂ ਸੇਵਾ ਕਰਨ ਦਾ ਮੋਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗਲਤ ਕੰਮ ਕਰਨ ਵਾਲੇ ਭੈੜੇ ਅਨਸਰਾਂ ਦੀ ਹੁਣ ਖੈਰ ਨਹੀ।ਉਨ੍ਹਾਂ …
Read More »
Punjab Post Daily Online Newspaper & Print Media