Tuesday, November 24, 2026

Monthly Archives: April 2022

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਪੰਜਾਬ ਦੇ ਮੁੱਦਿਆਂ ‘ਤੇ ਕੇਜ਼ਰੀਵਾਲ ਨਾਲ ਮੀਟਿੰਗ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ `ਤੇ ਵਿਚਾਰ-ਚਰਚਾ ਕੀਤੀ ਗਈ।ਹਰਭਜਨ ਸਿੰਘ ਨੇ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜ਼ੂਦਾ ਸਥਿਤੀ ਬਾਰੇ ਵਿਸਥਾਰ ‘ਚ …

Read More »

ਸ਼ਹੀਦ ਊਧਮ ਸਿੰਘ ਦੇ ਘਰ ਦੇ ਨਾਲ ਦੀ ਜਗ੍ਹਾ ਸਰਬਤ ਦਾ ਭਲਾ ਟਰੱਸਟ ਵਲੋਂ ਖ਼ਰੀਦ ਕੇ ਦੇਣ ਦਾ ਕੀਤਾ ਵਾਅਦਾ

ਸਨੀ ਓਬਰਾਏ ਕਲੀਨਿੰਗ ਲੈਬ ਤੇ ਡਾਇਗਨੋਸਟਿਕ ਦਾ ਕੀਤਾ ਡਾ. ਓਬਰਾਏ ਨੇ ਉਦਘਾਟਨ ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਸਮਾਜ ਦੀ ਸੇਵਾ ਲਈ ਤਤਪਰ ਰਹਿੰਦੇ ਹਨ ਅਤੇ ਜਲਦੀ ਹੀ ਦਸੰਬਰ ਤੱਕ ਇੱਕ ਸੌ ਦੇ ਕਰੀਬ ਲੈਬੋਰਟਰੀਆ ਖੋਲ੍ਹਣ ਦਾ ਟੀਚਾ ਹੈ …

Read More »

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਕਿਸਾਨ ਗੁਣਵਤਾ ਭਰਪੂਰ ਅਨਾਜ ਪੈਦਾ ਕਰਨ ਨੂੰ ਪਹਿਲ ਦੇਣ – ਲਾਲ ਚੰਦ ਕਟਾਰੂਚੱਕ

ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਨਿੱਜੀ ਤੋਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੈ ਠੰਡ ਦਾ ਮੋਸਮ ਹੋਣ ਕਰਕੇ ਝੋਨੇ ਦੀ ਫਸਲ ਤਿਆਰ ਹੋਣ ਤੇ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਜਿਲ੍ਹਾ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ “ਸਾਈਬਰ ਕਰਾਇਮ ਹੈਲਪ ਡੈਸਕ ਨੰ. 247

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਅੱਜ ਦਾ ਯੁੱਗ ਡਿਜ਼ੀਟਲ ਹੈ, ਇਸ ਦੀ ਸਾਡੀ ਰਜ਼ ਮਰਹਾ ਦੀ ਜਿੰਦਗੀ ਵਿੱਚ ਕਾਫੀ ਮਹੱਤਤਾ ਹੈ।ਇਸ ਦੀ ਵਰਤੋਂ ਨਾਲ ਜਿਥੇ ਸਾਡੇ ਸਮੇਂ ਦੀ ਬੱਚਤ ਹੁੰਦੀ, ਉਸਦੇ ਨਾਲ ਨਾਲ ਵਪਾਰ, ਪੈਸੇ ਦਾ ਲੈਣ-ਦੇਣ ਅਤੇ ਪ੍ਰੀਦੋ-ਫਰੋਖਤ ਕਰਨੀ ਵੀ ਸੁਖਾਲੀ ਹੋ ਜਾਂਦੀ ਹੈ।ਇਸ ਤਕਨੀਕ ਦਾ ਫਾਇਦਾ ਤਾਂ ਬਹੁਤ ਹੈ, ਪਰ ਕੁੱਝ ਸਮੇਂ ਤੋਂ ਠੱਗ ਕਿਸਮ ਦੇ ਵਿਅਕਤੀਆਂ …

Read More »

ਕਮਿਸ਼ਨਰੇਟ ਪੁਲਿਸ ਨੇ ਲੇਡੀਜ਼ ਪੁਲਿਸ ਕਰਮਚਾਰੀਆਂ ਦੇ ਬੱਚਿਆਂ ਦੀ ਦੇਖਭਾਲ ਲਈ ਖੋਲਿਆ ਕਰੈਚ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਲੇਡੀ ਫੋਰਸ ਦੇ ਛੋਟੇ ਬੱਚਿਆਂ ਦੀ ਦੇਖ-ਭਾਲ ਕਰਨ ਲਈ ਪੁਲਿਸ ਲਾਈਨ ਵਿਖੇ ਕਰਚ (ਛਰੲਚਹੲ) ਖੋਲਿਆ ਗਿਆ ਹੈ।ਜਿਸ ਦਾ ਉਦਘਾਟਨ ਅੱਜ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਵਲੋਂ ਕੀਤਾ ਗਿਆ।ਉਦਘਾਟਨੀ ਸਮਾਗਮ ਦੌਰਾਨ ਜੁਆਇੰਟ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀਮਤੀ ਡੀ.ਸੁਡਰਵਿਜੀ ਆਈ.ਪੀ.ਐਸ, ਏ.ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ ਰਵੀ ਕੁਮਾਰ ਆਈ.ਪੀ.ਐਸ, ਅਤੇ ਏ.ਸੀ.ਪੀ ਸਥਾਨਿਕ ਗੁਰਿੰਦਰਬੀਰ ਸਿੰਘ ਸੰਧੂ ਪੀ.ਪੀ.ਐਸ …

Read More »

ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ‘ਤੇ ਟਰੈਫਿਕ ਪੁਲਿਸ ਮੁਲਾਜ਼ਮ ਇੱਜ਼ਤਪਾਲ ਸਿੰਘ ਨੂੰ ਮਿਲਿਆ ਪ੍ਰਸੰਸਾ ਪੱਤਰ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸੋਸ਼ਲ ਮੀਡੀਆਂ ਰਾਹੀ ਦਿਖਾਇਆ ਗਿਆ ਏ.ਐਸ.ਆਈ/ ਐਲ.ਆਰ ਇੱਜ਼ਤਪਾਲ ਸਿੰਘ ਨੰਬਰ 1546/ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਟ੍ਰੈਫਿਕ ਸਟਾਫ ਵਿੱਚ ਤਾਇਨਾਤ ਹੈ।ਉਹ ਚਾਟੀਵਿੰਡ ਚੌਕ, ਨਜ਼ਦੀਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਆਪਣੀ ਡਿਊਟੀ ਬੜੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਅ ਰਿਹਾ ਹੈ।ਇਸ ਕਰਮਚਾਰੀ ਵਲੋਂ ਨਿਭਾਈ ਜਾ ਰਹੀ ਡਿਊਟੀ ਸਦਕਾ ਆਮ ਪਬਲਿਕ ਵਲੋਂ ਉਹ ਬਹੁਤ ਸਲਾਹਿਆ ਜਾ …

Read More »

ਸਰਕਾਰੀ ਆਈ.ਟੀ.ਆਈਜ਼ ਇੰਸਟ੍ਰਕਟਰਜ਼ ਯੂਨੀਅਨ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਸਮਰਾਲਾ ਦੀ ਟੀਮ ਵਲੋਂ ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਦੀ ਅਗਵਾਈ ਹੇਠ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿੱਚ ਪਿਛਲੇ 10-12 ਸਾਲਾਂ ਤੋਂ ਵੈਲਫੇਅਰ ਸਕੀਮ ਅਧੀਨ 120 …

Read More »

ਸਮਾਜਸੇਵੀ ਕੈਪਟਨ ਮੱਖਣ ਸਿੰਘ ਨਮਿਤ ਅੰਤਿਮ ਅਰਦਾਸ 10 ਅਪ੍ਰੈਲ ਨੂੰ

ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਥਾਨਕ ਮਾਛੀਵਾੜਾ ਰੋਡ ਦੇ ਗੁਰਦੁਆਰਾ ਸੰਗਤ ਸਾਹਿਬ ਦੇ ਸਕੱਤਰ ਅਤੇ ਉਘੇ ਸਮਾਜ ਸੇਵੀ ਕੈਪਟਨ ਮੱਖਣ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤ ਸਾਹਿਬ, ਮਾਛੀਵਾੜਾ ਰੋਡ ਸਮਰਾਲਾ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਹੋਵੇਗਾ।ਇਸ ਮੌਕੇ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ …

Read More »

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ 21 ਅਪ੍ਰੈਲ ਨੂੰ ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਪ੍ਰੈਲ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧੀ ਅੱਜ …

Read More »