ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਦੇ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹੁੰਚਣ ‘ਤੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ, ਸਰਬਜੀਤ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਮਾਤਾ ਹਰਪਾਲ ਕੌਰ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਬੱਚਿਆਂ ਨੂੰ 26 …
Read More »Monthly Archives: April 2022
ਡਾ: ਸੁਖਚੈਨ ਸਿੰਘ ਦਾ ਤਬਾਦਲਾ, ਅਰੁਣਪਾਲ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ ਤਬਦੀਲ ਕੀਤੇ ਗਏ 7 ਆਈ.ਪੀ.ਐਸ ਤੇ ਇਕ ਪੀ.ਪੀ.ਐਸ ਅਧਿਕਾਰੀਆਂ ‘ਚ ਅੰਮ੍ਰਿਤਸਰ ਦੇ ਮੌਜ਼ੂਦਾ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਵੀ ਸ਼ਾਮਲ ਹਨ।ਉਨਾਂ ਦੀ ਥਾਂ ‘ਤੇ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ।ਉਹ ਇਸ ਸਮੇਂ ਜਲੰਧਰ ਰੇਜ਼ ਦੇ ਆਈ.ਜੀ ਵਜੋਂ ਸੇਵਾਵਾਂ ਨਿਭਾਅ …
Read More »ਡਾ. ਮਨੀਲਾ ਸਰਜੀਸਿਟੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ
ਅੰਮ੍ਰਿਤਸਰ, 7 ਅਪ੍ਰੈਲ (ਖੁਰਮਣੀਆਂ) – “ਜਿੰਦਗੀ ਜਿਊਣ ਲਈ ਤੰਦਰੁਸਤ ਸਿਹਤ ਦੀ ਲੋੜ ਹੈ ਅਤੇ ਤੰਦਰੁਸਤ ਸਿਹਤ ਰੱਖਣ ਲਈ ਸੰਤੁਲਿਤ ਮਾਤਰਾ `ਚ ਭੋਜਨ ਖਾਣਾ ਬਹੁਤ ਲਾਜ਼ਮੀ ਹੈ” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਮਨੀਲਾ ਸਰਜੀਸਿਟੀ ਹਸਪਤਾਲ ਬੀ ਬਲਾਕ ਰਣਜੀਤ ਐਵੀਨਿਊ ਸ਼ਾਪਿੰਗ ਕੰਪਲੈਕਸ ਵਿਖੇ ਤੇ ਡਾ. ਮਨੀਲਾ ਨੇ ਸਟਾਫ ਵਲੋਂ ਮਨਾਏ ਗਏ ਵਿਸ਼ਵ ਸਿਹਤ ਦਿਵਸ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਇਸ ਦਿਨ ਦੇ ਮਨਾਉਣ …
Read More »ਨਵਲ ਕਾਂਸਲ ਦੇ ਦੇਹਾਂਤ ਨਾਲ ਭਾਜਪਾ ਨੂੰ ਪਿਆ ਨਾ ਪੂਰਾ ਹੋਣ ਵਾਲਾ ਘਾਟਾ – ਵਿਨੋਦ ਗੁਪਤਾ
ਸੰਗਰੂਰ,7 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਨਵਲ ਕਾਂਸਲ ਦੇ ਦੇਹਾਂਤ ਕਾਰਨ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ, ਸ਼ੰਕਰ ਬਾਂਸਲ ਤੇ ਮੰਡਲ ਪ੍ਰਧਾਨ ਅਸ਼ੋਕ ਗੋਇਲ ਨੇ ਕਿਹਾ ਸਾਬਕਾ ਮੰਡਲ ਪ੍ਰਧਾਨ ਨਵਲ ਕਾਂਸਲ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸਨ।ਪਾਰਟੀ ਨੇ ਜੋ ਵੀ ਜਿੰਮੇਵਾਰੀ ਦਿੱਤੀ, ਉਨ੍ਹਾਂ …
Read More »ਔਜਲਾ ਨੇ ਕੇਂਦਰੀ ਜਲ ਸਰੋਤ ਤੇ ਨਹਿਰੀ ਵਿਕਾਸ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਅੱਪਰਬਾਰੀ ਦੁਆਬ ਨਹਿਰ ਦੀ ਲਾਈਨਿੰਗ (ਬੰਨ੍ਹੇ) ਦਾ ਵਿਕਾਸ ਕਰਨ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰ ਸਰਕਾਰ ਦੇ ਜਲ ਸਰੋਤ ਅਤੇ ਨਹਿਰੀ ਵਿਕਾਸ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਅੱਪਰਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ) ਦੀ ਲਾਈਨਿੰਗ (ਬੰਨ੍ਹੇ) ਦਾ ਵਿਕਾਸ ਕਰਨ ਲਈ ਮੰਗ ਪੱਤਰ ਦਿੱਤਾ। 400 …
Read More »ਮਾਮਲਾ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ’ਤੇ ਬਣੀ ਐਨੀਮੇਸ਼ਨ ਫਿਲਮ ਦਾ
ਸ਼੍ਰੋਮਣੀ ਕਮੇਟੀ ਨੇ ਫਿਲਮ ਸਬੰਧੀ ਕਿਸੇ ਨੂੰ ਨਹੀਂ ਦਿੱਤੀ ਪ੍ਰਵਾਨਗੀ – ਰਮਦਾਸ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨਸ ਵੱਲੋਂ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ‘ਤੇ ਬਣਾਈ ਐਨੀਮੇਸ਼ਨ ਫਿਲਮ ਨੂੰ 14 ਅਪ੍ਰੈਲ ਨੂੰ ਰਿਲੀਜ਼ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੀ ਰਲੀਜ਼ ਰੋਕਣ ਲਈ …
Read More »ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ‘ਚ ਦਖ਼ਲਅੰਦਾਜ਼ੀ ਤੋਂ ਕਰਨ ਪ੍ਰਹੇਜ਼ – ਧਾਮੀ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ਼ ਆਪਣੇ ਹੁੰਦੇ ਹਨ …
Read More »Punjab CM should refrain from interfering in management of Gurudwara’s for political gain – Advocate Dhami
Amritsar, April 7 (Punjab Post Buireau) – Reacting to the statement given by Punjab Chief Minister (CM) regarding the Gurbani Kirtan broadcast from Sachkhand Sri Harmandar Sahib, Shiromani Gurdwara Parbandhak Committee President Advocate Harjinder Singh Dhami said that the government should not interfere in the affairs of the Guru’s house. Advocate Dhami added that the work of the fields of …
Read More »Out of 900 pilgrims 705 got visas to visit Pakistan
Amritsar, April 7 (Punjab Post Bureau) – Names of 195 pilgrims from the list of 900 sent by the SGPC to the Centre government have been deducted for the pilgrimage to Sikh shrines in Pakistan on the occasion of Khalsa Sajna Diwas (Vaisakhi), said SGPC media secretary Kulwinder Singh Ramdas. Ramdas said …
Read More »ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ‘ਚੋਂ 705 ਨੂੰ ਮਿਲੇ ਵੀਜ਼ੇ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ …
Read More »
Punjab Post Daily Online Newspaper & Print Media