ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਊਟੀ ਕਰ ਰਹੇ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਉਚਾ ਚੁੱਕਣ ਅਤੇ ਉਨਾਂ ਦੇ ਜਨਮ ਦਿਨ ਨੂੰ ਯਾਦਗਾਰ ਬਣਾਉਣ ਲਈ “ਸ਼ੁਭ ਇੱਛਾਵਾਂ ਸਰਟੀਫਿਕੇਟ ਸਮੇਤ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਜਾ ਰਿਹਾ ਹੈ ਇਸੇ ਤਹਿਤ …
Read More »Monthly Archives: April 2022
ਖਾਲਸਾ ਕਾਲਜ ਵਿਖੇ ‘ਸਖ਼ਸ਼ੀਅਤ ਵਿਕਾਸ’ ’ਤੇ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਅੰਗਰੇਜ਼ੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਭਾਗ ਦੀ ਅੰਗਰੇਜ਼ੀ ਸਾਹਿਤ ਸਭਾ ਨੇ ‘ਸ਼ਖਸ਼ੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ।ਕੈਰੀਅਰ ਲਾਂਚਰ ਗਰੁੱਪ ਦੇ ਸ੍ਰੀ ਨਿਤਿਨ ਅਗਰਵਾਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਵਰਕਸ਼ਾਪ ਦਾ …
Read More »ਖ਼ਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਬਾਰੇ ਸੈਮੀਨਾਰ
ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਹਰਵਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਟ੍ਰੈਫ਼ਿਕ ਐਜ਼ੂਕੇਸ਼ਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਏ.ਐਸ.ਆਈ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਦੇ ਅਰਵਿੰਦਰਪਾਲ …
Read More »Government of India should release Sikh prisoners on Khalsa Sajna Diwas
Amritsar, March 6 (Punjab Post Bureau) – Shiromani Gurdwara Parbandhak Committee President Advocate Harjinder Singh Dhami on Tuesday demanded from the Government of India to immediately release the Sikh prisoners lodged in different jails for the last three decades on the occasion of Khalsa Sajna Diwas (Vaisakhi) and fully implement its announcement to release the Sikh political prisoners. …
Read More »ਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਕੋਰੋਨਾ ਜਾਂਚ ਕੈਂਪ 9 ਤੇ 10 ਅਪ੍ਰੈਲ ਨੂੰ ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।ਦੱਸਣਯੋਗ …
Read More »ਯਾਦਗਾਰੀ ਹੋ ਨਿੱਬੜਿਆ ਸਰਕਾਰੀ ਹਾਈ ਸਕੂਲ ਦਾ ਇਨਾਮ ਵੰਡ ਸਮਾਰੋਹ
ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਦੇ ਨਾਲ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਹਰ ਜਮਾਤ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ `ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਖੇਡਾਂ, ਪੂਰੀ ਹਾਜ਼ਰੀ, ਵੱਧ ਸੁਧਾਰ ਕਰਨ ਵਾਲੇ ਅਤੇ ਹੋਰ ਗਤੀਵਿਧੀਆਂ ਵਿਚ ਵਧ ਚੜ਼੍ਹ ਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 9 ਅਪ੍ਰੈਲ ਨੂੰ
ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸ਼ਿਰਜਣਾ ਦਿਵਸ ਨੂੰ ਸਮਰਪਿਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 9 ਅਪ੍ਰੈਲ ਅਪ੍ਰੈਲ ਨੂੰ ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾਣਗੇ।ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਵਿਆਹ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉਘੇ ਸਮਾਜ ਸੇਵੀ ਡਾ. ਐਸ.ਪੀ …
Read More »ਯੂਨੀਵਰਸਿਟੀ `ਚ ਧੂਮ ਧੱੜਕੇ ਨਾਲ ਸ਼ੁਰੂ ਹੋਇਆ ਵਿਦਿਆਰਥੀ-ਕਲਾਕਾਰਾਂ ਦਾ ਚਾਰ ਦਿਨਾਂ ਦਾ ਮੇਲਾ ‘ਜਸ਼ਨ-2022’
ਭੰਗੜੇ ਦੀ ਧਮਾਲ ਨੇ ਜਸ਼ਨ ਦੇ ਉਦਘਾਟਨੀ ਸਮਾਗਮ ਵਿਚ ਭਰਿਆ ਲੋਕ ਨਾਚ ਦਾ ਰੰਗ ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਕਲਾਕਾਰਾਂ ਦਾ ਯੂਨੀਵਰਸਿਟੀ ਵਿਚ ਚੱਲਣ ਵਾਲਾ ਚਾਰ ਦਿਨਾਂ ਮੇਲਾ ਜਸ਼ਨ 2022 ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ।ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਦੀ ਧਮਾਲ ਅਤੇ ਢੋਲ ਦੇ ਡਗੇ ਨਾਲ ਸ਼ੁਰੂ ਹੋਏ ਜਸ਼ਨ ਦਾ ਵਿਦਿਆਰਥੀ ਸਰੋਤਿਆਂ …
Read More »ਸਰਕਾਰ ਹਰ ਆਮ ਆਦਮੀ ਤੱਕ ਪਹੁੰਚਾਏਗੀ ਨਾਗਰਿਕ ਸਹੂਲਤਾਂ – ਡਿਪਟੀ ਕਮਿਸ਼ਨਰ
ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਮਿਲ ਸਕਦੇ ਨੇ ਲੋਕ ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸਾਸ਼ਨ ਆਮ ਆਦਮੀ ਨੂੰ ਨਾਗਰਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਦੁਆਰ ਤੱਕ ਹੀ ਮੁਹੱਈਆ ਕਰਵਾਉਣਗੇ ਅਤੇ ਪਿੰਡਾਂ ਦੇ ਪੰਚਾਇਤ ਘਰਾਂ ਵਿੱਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ …
Read More »ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀ. ਸੈਕੰ. ਸਕੂਲ ਮਾਹਨਾ ਸਿੰਘ ਰੋਡ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਗੋਰਵ ਕੁਮਾਰ ਕੈਰੀਅਰ ਕੋਂਸਲਰ ਅਤੇ ਜਸਬੀਰ ਸਿੰਘ ਜਿਲ੍ਹਾ ਗਾਈਡੈਸ ਕੋਂਸਲਰ ਨੇ ਬੱਚਿਆਂ ਨੂੰ …
Read More »
Punjab Post Daily Online Newspaper & Print Media