ਭੀਖੀ, 6 ਅਪ੍ਰੈਲ (ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ।ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ।ਜਿਸ ਕਾਰਣ ਸਾਰੀਆਂ ਹੀ ਜਮਾਤਾ ਦੇ ਨਤੀਜੇ ਸ਼ਾਨਦਾਰ ਰਹੇ।ਛੇਵੀਂ ਜਮਾਤ ਵਿਚੋਂ ਜਸਲੀਨ ਖਾਂ ਪੁੱਤਰ ਦੀਪ ਖਾਂ, ਨੇ 86 % ਅੰਕ ਪ੍ਰਾਪਤ ਕੀਤੇ, ਜਸਦੀਪ ਸਿੰਘ ਪੁੱਤਰ ਬੀਰਬਲ ਸਿੰਘ ਨੇ 81% …
Read More »Monthly Archives: April 2022
ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ
ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਨਾਲ ਹੋਵੇਗਾ ਕੰਮ – ਹਰਪ੍ਰੀਤ ਸਿੰਘ ਸੂਦਨ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 …
Read More »ਫਰੀਡਮ ਫਾਈਟਰ ਜਿਲ੍ਹਾ ਜਥੇਬੰਦੀ ਨੇ ਮਨਦੀਪ ਸਿੰਘ ਸਿੱਧੂ ਦਾ ਐਸ.ਐਸ.ਪੀ ਸੰਗਰੂਰ ਲੱਗਣ ‘ਤੇ ਕੀਤਾ ਸਨਮਾਨ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਫਰੀਡਮ ਫਾਈਟਰ ਉਤਰਾਅਧਿਕਾਰੀ ਜਿਲ੍ਹਾ ਸੰਗਰੂਰ ਦੀ ਜੱਥੇਬੰਦੀ ਦੇ ਵਫਦ ਵਲੋਂ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਨੂੰ ਸੰਗਰੂਰ ਵਿਖੇ ਦੁਬਾਰਾ ਐਸ.ਐਸ.ਪੀ ਲੱਗਣ ‘ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।ਸਿੱਧੂ ਨੇ ਇਸ ਸਮੇਂ ਕਿਹਾ ਕਿ ਉਹ ਇਕ ਅਫ਼ਸਰ ਹੋਣ ਦੇ ਨਾਲ ਨਾਲ ਫਰੀਡਮ ਫਾਈਟਰ ਪ੍ਰੀਵਾਰ ਦੇ ਮੈਂਬਰ ਵੀ ਹਨ, ਜਿਸ ਦਾ ਉਨਾਂ ਨੂੰ ਬਹੁਤ ਮਾਣ ਹੈ।ਮਨਦੀਪ ਸਿੰਘ …
Read More »ਪੈਂਥਰ ਡਿਵੀਜ਼ਨ ਵਿੱਚ ਸਾਈਕਲ ਮੁਹਿੰਮ ਦੇ ਸੁਆਗਤ ਲਈ ਅੰਮ੍ਰਿਤਸਰ ਵਿਖੇ ਕੀਤਾ ਫਲੈਗ-ਇਨ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰ) – ਅਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਪੈਂਥਰ ਡਵੀਜ਼ਨ ਦੀ ਫੋਰਟ ਤੋਂ ਫੋਰਟ ਸਾਈਕਲਿੰਗ ਮੁਹਿੰਮ ਅੱਜ 938 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਅੰਮ੍ਰਿਤਸਰ ਵਿੱਚ 12 ਕਿਲ੍ਹਿਆਂ ਨੂੰ ਕਵਰ ਕਰਦੀ ਹੋਈ ਸਮਾਪਤ ਹੋਈ। ਪੈਂਥਰ ਡਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਵਲੋਂ ਮੁਹਿੰਮ ਦਾ ਸੁਆਗਤ …
Read More »ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਹਰਪ੍ਰੀਤ ਸਿੰਘ ਸੂਦਨ ਨੇ ਸੰਭਾਲਿਆ ਅਹੁੱਦਾ
ਪਾਰਦਰਸ਼ੀ ਅਤੇ ਸੁਚੱਜਾ ਪ੍ਰਸਾਸ਼ਨ ਦੇਣਾ ਹੋਵੇਗੀ ਪਹਿਲੀ ਤਰਜ਼ੀਹ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਅੰਮ੍ਰਿਤਸਰ ਦੇ 175ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁੱਕਤ ਸਨ।ਗੁਰਪ੍ਰੀਤ ਸਿੰਘ ਖਹਿਰਾ ਜਿੰਨਾ ਦਾ ਤਬਾਦਲਾ ਅੰਮ੍ਰਿ੍ਰਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਹੈ, ਉਨਾਂ …
Read More »ਨਿਰਵਿਵਾਦ ਵਿਧਾਨ ਸਭਾ ਚੋਣਾਂ ਲਈ ਰਾਤ-ਦਿਨ ਕੰਮ ਕਰਦੇ ਰਹੇ ਡਿਪਟੀ ਕਮਿਸ਼ਨਰ ਖਹਿਰਾ
ਅੰਮ੍ਰਿਤਸਰ ਜਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਨੂੰ ਮੁੜ ਕੀਤਾ ਸੁਰਜੀਤ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਲਗਭਗ ਪੌਣੇ ਦੋ ਸਾਲ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਰਹੇ ਗੁਰਪ੍ਰੀਤ ਸਿੰਘ ਖਹਿਰਾ ਦਾ ਅੱਜ ਤਬਾਦਲਾ ਹੋਣ ਮਗਰੋਂ ਨਵੇਂ ਡਿਪਟੀ ਕਮਿਸ਼ਨਰ ਨੂੰ ਆਪਣੀ ਹਾਜ਼ਰੀ ਵਿੱਚ ਕੁਰਸੀ ‘ਤੇ ਬਿਠਾ ਕੇ ਮੁਕਤਸਰ ਲਈ ਰਵਾਨਾ ਹੋ ਗਏ॥ਪਰ ਉਹ ਆਪਣੀਆਂ ਵੱਡੀ ਯਾਦਾਂ ਅੰਮ੍ਰਿਤਸਰ ‘ਚ ਛੱਡ ਗਏ ਹਨ।ਸਾਰੇ ਸਟਾਫ ਨੇ ਬੜੇ …
Read More »ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਜੈਲ ਨੇਲਜ਼ ਐਕਸਟੈਂਸ਼ਨ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ 5 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਨੇ ਅੱਜ ਇਥੇ ਵੀ.ਐਲ.ਸੀ.ਸੀ ਹੈਲਥ ਕੇਅਰ ਲਿਮ. ਦੇ ਸਹਿਯੋਗ ਨਾਲ ਜੈਲ ਨੇਲਜ਼ ਐਕਸਟੈਂਸ਼ਨ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਪ੍ਰੋ. (ਡਾ.) ਸਰੋਜ ਬਾਲਾ ਨੇ ਟੀਮ ਦਾ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਨੇਲ ਆਰਟ ਡਿਜ਼ਾਇਨਾਂ ਵਿੱਚ ਤਕਨੀਕੀ ਹੁਨਰ ਵਿਕਸਿਤ ਕਰਨ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਕਿਹਾ ਕਿ ਇਹ ਵਰਕਸ਼ਾਪ ਇਸ …
Read More »ਅਗਰਵਾਲ ਸਭਾ ਦੇ ਅਹੁੱਦੇਦਾਰਾਂ ਨੇ ਵਿਧਾਇਕ ਵਰਿੰਦਰ ਗੋਇਲ ਨੂੰ ਕੀਤਾ ਸਨਮਾਨਿਤ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੁਨਾਮ ਦੇ ਅਹੁਦੇਦਾਰਾਂ ਵਲੋਂ ਲਹਿਰਾ ਹਲਕੇ ਦੇ ਵਿਧਾਇਕ ਵਰਿੰਦਰ ਗੋਇਲ ਨੂੰ ਸਨਮਾਨਿਤ ਕੀਤਾ ਗਿਆ।ਵਿਧਾਇਕ ਵਰਿੰਦਰ ਗੋਇਲ ਨੇ ਆਪਣੀ ਜਿੱਤ ਲਈ ਅਗਰਵਾਲ ਸਮਾਜ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਜਿਥੇ ਹਲਕੇ ਦੇ ਲੋਕਾਂ ਪ੍ਰਤੀ ਮੇਰੀ ਜਿੰਮੇਵਾਰੀ ਹੈ, ਉਥੇ ਅਗਰਵਾਲ ਸਮਾਜ ਨੂੰ ਵੀ ਬਣਦਾ ਮਾਣ ਸਨਮਾਨ ਦੇਣਾ ਉਨਾਂ ਦਾ ਫ਼ਰਜ਼ ਹੈ। …
Read More »ਅਧਿਆਪਕਾਂ ਨੇ ਰੋਸ ਵਜੋਂ ਸਾੜੀਆਂ ਕਾਰਵਾਈ ਸੰਬੰਧੀ ਪੱਤਰ ਦੀਆਂ ਕਾਪੀਆਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਬਾਹਰ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. ਅਧਿਆਪਕਾਂ ਖਿਲਾਫ ਕਰਵਾਈ ਕਰਨ ਦੇ ਪੱਤਰ ਕਾਰਨ ਇਲਾਕੇ ਦੇ ਸਮੁੱਚੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ।ਸਕੂਲਾਂ ਵਿੱਚ ਈ.ਟੀ.ਟੀ ਅਧਿਆਪਕਾਂ ਖਿਲਾਫ਼ ਆਏ ਨਾਦਰਸ਼ਾਹੀ ਪੱਤਰ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਨੇ ਰੋਸ ਜ਼ਾਹਿਰ ਕੀਤਾ। ਡੈਮੋਕਰੈਟਿਕ …
Read More »ਡੇਰਾ ਬਾਬਾ ਸੀਤਲ ਦਾਸ ਵਿਖੇ ਕਰਵਾਇਆ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੌਂਗੋਵਾਲ ਦੇ ਡੇਰਾ ਬਾਬਾ ਸ਼ੀਤਲ ਦਾਸ ਵਿਖੇ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ।ਇਸ ਟੂਰਨਾਮੈਂਟ ਦਾ ਉਦਘਾਟਨ ਬਾਬਾ ਸੀਤਲ ਦਾਸ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਸਮੇਂ ਲੌਂਗੋਵਾਲ ਘਰਾਂਚੋਂ,ਜਖੇਪਲ, ਸੇਰੋਂ ਆਦਿ ਪਿੰਡਾਂ ਦੀਆਂ ਕੱਬਡੀ ਟੀਮਾਂ ਨੇ ਭਾਗ ਲਿਆ।ਮੁਕਾਬਲਿਆਂ ਦੌਰਾਨ 50 ਕਿੱਲੋ ਭਾਰ ਵਰਗ ਵਿੱਚ …
Read More »
Punjab Post Daily Online Newspaper & Print Media