ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਕਰਿਆਨਾ ਐਸੋਸੀਏਸ਼ਨ ਸੁਨਾਮ ਦੇ ਵਾਈਸ ਚੇਅਰਮੈਨ ਅਜੇ ਮਸਤਾਨੀ ਅਤੇ ਸਤੀਸ਼ ਜ਼ਿੰਦਲ ਕਮਿਸ਼ਨ ਏਜੰਟ ਦੇ ਮਾਤਾ ਜੀ ਸ੍ਰੀਮਤੀ ਆਸ਼ਾ ਰਾਣੀ ਪਿਛਲੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜ਼ੇ ਹਨ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੜ਼ ਪੁਰਾਣ ਦੇ ਪਾਠ ਦਾ ਭੋਗ 8 ਅਪ੍ਰੈਲ ਦਿਨ ਸ਼ੁੱਕਰਵਾਰ ਬਾਅਦ ਦੁਪਹਿਰ 1.00 …
Read More »Monthly Archives: April 2022
ਮਾਤਾ ਨਸੀਬ ਕੌਰ ਦੀ ਯਾਦ ਵਿੱਚ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਨਸੀਬ ਕੌਰ ਪਤਨੀ ਸਵਰਗੀ ਫੂਲਾ ਸਿੰਘ ਸਰਪੰਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਨ।ਉਨਾਂ ਦੀ ਯਾਦ ਵਿੱਚ ਪਰਿਵਾਰ ਵਲੋਂ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ਵਿਚ ਵਿਦਿਆਰਥੀਆਂ ਦੀ ਠੰਡੇ ਪਾਣੀ ਦੀ ਲੋੜ ਨੂੰ ਸਮਝਦਿਆਂ ਵਾਟਰ ਕੂਲਰ ਦਾਨ ਕਰਕੇ ਚੰਗਾ ਉੱਦਮ ਕੀਤਾ ਹੈ । …
Read More »ਜਿਲ੍ਹਾ ਪਠਾਨਕੋਟ ‘ਚ ਗੁਜ਼ਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ – ਸੰਯਮ ਅਗਰਵਾਲ
ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ ਤਜ਼ੱਰਬੇ ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸ਼ਨ ਅਤੇ ਸਟਾਫ ਡਿਪਟੀ ਕਮਿਸ਼ਨਰ ਦਫਤਰ ਵਲੋਂ ਇੱਕ ਯਾਦਗਾਰ ਸਮਾਰੋਹ ਕੀਤਾ ਗਿਆ।ਜਿਸ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਵਧੀਕ ਡਿਪਟੀ ਕਮਿਸਨਰ (ਜ) ਸੁਭਾਸ਼ ਚੰਦਰ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ ਧਾਰ ਕਲ੍ਹਾਂ …
Read More »ਹਲਕਾ ਵਿਧਾਇਕ ਦਿਆਲਪੁਰਾ ਨੇ ਆਪਣੇ ਪਿੱਤਰੀ ਸਕੂਲ ਪੜਦੇ ਬੱਚਿਆਂ ਨੂੰ ਦਿੱਤਾ ਅਸ਼ੀਰਵਾਦ
ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਰਵਾਈ ਮਾਪੇ ਅਧਿਆਪਕ ਮਿਲਣੀ ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਮਾਪੇ ਅਧਿਆਪਕ’ ਮਿਲਣੀ ਕਰਵਾਈ ਗਈ, ਜਿਸ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ। ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ …
Read More »ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ
ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ …
Read More »ਖ਼ਾਲਸਾ ਸਾਜਨਾ ਦਿਵਸ ਵੈਸਾਖੀ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ …
Read More »ਜਨਮ ਦਿਨ ਮੁਬਾਰਕ – ਸਹਿਜਪਾਲ ਸਿੰਘ ਵੜੈਚ
ਅੰਮ੍ਰਿਤਸਰ, 4 ਅਪ੍ਰੈਲ (ਖੁਰਮਣੀਆਂ) – ਪਿੰਡ ਮਲਕਪੁਰ ਜਿਲ੍ਹਾ ਅੰਮ੍ਰਿਤਸਰ ਵਾਸੀ ਹਰਜੀਤ ਸਿੰਘ ਅਤੇ ਰਾਜਬੀਰ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਸਹਿਜਪਾਲ ਸਿੰਘ ਵੜੈਚ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮਬਾਰਕਾਂ।
Read More »ਔਜਲਾ ਦੀ ਮਿਹਨਤ ਲਿਆਈ ਰੰਗ, ਅੰਮ੍ਰਿਤਸਰ `ਚ ਬਣਨਗੇ ਪਿਲਰਾਂ ਵਾਲੇ ਪੁੱਲ
ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਐਲਾਨ, ਅੰਮ੍ਰਿਤਸਰ-ਏਅਰਪੋਰਟ ਐਲੀਵੇਟਿਡ ਰੋਡ ਦੀ ਮੰਗੀ ਪ੍ਰੋਜੈਕਟ ਰਿਪੋਰਟ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਅਤੇ ਇਸ ਆਲੇ ਦੁਆਲੇ ਬਣੇ ਪੁੱਲ, ਪਿਲਰਾਂ ਵਾਲੇ ਪੁਲਾਂ ਵਿੱਚ ਤਬਦੀਲ ਹੋਣਗੇ ਅਤੇ ਭਵਿੱਖ ਵਿੱਚ ਬਣਨ ਵਾਲੇ ਪੁੱਲ ਵੀ ਹੁਣ ਪਿਲਰਾਂ ਵਾਲੇ ਬਨਣਗੇ ਇਹ ਐਲਾਨ ਸੜਕੀ ਆਵਾਜਾਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਹੈ।ਉਨ੍ਹਾਂ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ …
Read More »ਪਾਵਨ ਸਰੂਪ ਅਗਨ ਭੇਟ ਹੋਣੇ ਬਹੁਤ ਹੀ ਦੁੱਖਦਾਈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ ਸਖ਼ਤ ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾਂ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀਆਂ ਦੁੱਖਦਾਈ ਘਟਨਾਵਾਂ ਦਿਨੋਂ-ਦਿਨ ਵਧ ਰਹੀਆਂ ਹਨ।ਬੀਤੇ ਦਿਨੀਂ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਸਮਾਰਟ ਮੀਟਰ ਲਗਾਉਣ ਦਾ ਵਿਰੋਧ ਜਾਰੀ
ਸਿਕੰਦਰਪੁਰ ਪਿੰਡ ਵਿਖੇ ਚਿਪ ਵਾਲੇ ਮੀਟਰਾਂ ਨੂੰ ਯੂਨੀਅਨ ਵਲੋਂ ਲੁਹਾਇਆ ਗਿਆ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰ ਵਲੋਂ ਸਮਾਰਟ ਮੀਟਰ ਲਗਾਉਣ ਦੀ ਵਿਕਾਇਦ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਪੰਜਾਬ ਦੇ ਲੋਕੀ ਇਨ੍ਹਾਂ ਮੀਟਰਾਂ ਨੂੰ ਨਹੀਂ ਲੱਗਣ ਦੇਣਗੇ।ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸਮਰਾਲਾ ਵਲੋਂ ਹਲਕੇ ਅੰਦਰ ਪਿਛਲੇ ਦਿਨਾਂ ਤੋਂ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਮੀਟਰਾਂ ਦਾ ਵਿਰੋਧ ਕੀਤਾ ਜਾ …
Read More »
Punjab Post Daily Online Newspaper & Print Media