ਦੋ ਵਿਭਾਗਾਂ ਨੂੰ ਰਲਾਉਣ ਵਾਲੇ ਫੈਸਲੇ ’ਤੇ ਰੋਕ ਲਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੀਤੇ …
Read More »Monthly Archives: April 2022
ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਇਕ 75 ਸਾਲਾ ਸਿੱਖ ਬਜ਼ੁਰਗ ਨਿਰਮਲ ਸਿੰਘ ਨੂੰ ਦੋ …
Read More »ਜਨਮ ਦਿਨ ‘ਤੇ `ਸ਼ੁਭ ਇੱਛਾਵਾਂ ਸਰਟੀਫਿਕੇਟ ਤੇ ਫੁੱਲਾਂ ਦਾ ਗੁਲਦਸਤਾ ਕੀਤਾ ਭੇਟ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੁਲਿਸ ਮੁਲਾਜ਼ਮਾਂ ਦਾ ਮਨੋਬਲ ਉਚਾ ਰੱਖਣ ਲਈ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਉਹਨਾਂ ਦੇ ਜਨਮ ਦਿਨ ‘ਤੇ “ਸ਼ੁਭ ਇੱਛਾਵਾਂ ਦੇਣ ਸਬੰਧੀ ਇੱਕ ਸਰਟੀਫਿਕੇਟ ਅਤੇ ਇਕ ਫੁੱਲਾਂ ਦਾ ਗੁਲਦਸਤਾ ਦਿੱਤਾ ਜਾਵੇਗਾ। ਇਸੇ ਸਬੰਧ …
Read More »ਖੇਤੀ ਤਕਨੀਕ ‘ਤੇ ਕੇਂਦਰਿਤ ਹੋਵੇਗਾ ਸਲਾਈਟ ਦਾ ਟੈਕਫੈਸਟ 2022
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਹਰ ਸਾਲ ਆਯੋਜਿਤ ਹੋਣ ਵਾਲਾ ਟੈਕਫੈਸਟ ਇਸ ਵਾਰ 29 ਅਤੇ 30 ਅਪ੍ਰੈਲ ਨੂੰ ਹੋਵੇਗਾ।ਸੰਸਥਾ ਦੇ ਡਾਇਰੈਕਟਰ ਡਾ. ਸੈਂਲੇਦਰ ਜੈਨ ਦੀ ਯੋਗ ਅਗਵਾਈ ਅਤੇ ਡਾ. ਰਾਜੇਸ਼ ਕੁਮਾਰ ਡੀਨ, ਡਾ. ਦਲੀਪ ਕੁਮਾਰ ਚੇਅਰਮੈਨ, ਡਾ. ਮਨਮੋਹਨ ਸਿੰਘ ਸਹਾਇਕ ਚੇਅਰਮੈਨ ਤੇ ਡਾ. ਅਸ਼ਵਨੀ ਕੁਮਾਰ ਸਹਾਇਕ ਚੇਅਰਮੈਨ ਦੀ ਦੇਖ-ਰੇਖ …
Read More »ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਾ ਚੋਣ ਇਜਲਾਸ ਆਯੋਜਿਤ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦਾ ਚੋਣ ਇਜਲਾਸ ਚੋਣ ਕਮੇਟੀ ਦੇ ਮੈਂਬਰਾਂ ਸ਼੍ਰੀਰਾਮ ਗਰਗ, ਅੰਗਰੇਜ਼ ਸਿੰਘ ਚੀਮਾਂ, ਕੇਹਰ ਸਿੰਘ ਜੋਸ਼ਨ, ਪਵਨ ਕੁਮਾਰ, ਬ੍ਰਿਜ਼ ਲਾਲ ਧੀਮਾਨ ਦੀ ਨਿਗਰਾਨੀ ਹੇਠ ਪੈਨਸ਼਼ਨਰ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਹੋਇਆ।ਇਜਲਾਸ ਵਿੱਚ ਪਿਛਲੇ ਦੋ ਸਾਲਾਂ ਦੇ ਕੰਮਾਂ ਦੀ ਰਿਪੋਰਟ ਜੀਤ ਸਿੰਘ ਬੰਗਾ ਜਨਰਲ ਸਕੱਤਰ ਨੇ ਪੇਸ਼ ਕੀਤੀ।ਜਨਰਲ ਸਕੱਤਰ ਨੇ ਆਪਣੀ …
Read More »ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗਰਗ ਸਵੀਟ ਵਿਖੇ ਰੱਖੀ ਗਈ।ਜਿਸ ਵਿੱਚ ਹਾਜ਼ਰ ਮੈਂਬਰਾਂ ਨੇ ਆਰਜ਼ੀ ਤੌਰ ‘ਤੇ ਪ੍ਰਧਾਨ ਦੀ ਜਿੰਮੇਵਾਰੀ ਪ੍ਰੇਮ ਚੰਦ ਅਗਰਵਾਲ ਨੂੰ ਸੌਂਪੀ।ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ਮਿੰਦਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੰਸਥਾ ਦੇ ਪ੍ਰਧਾਨ, ਸਕੱਤਰ, ਕੈਸ਼ੀਅਰ ਤੇ ਹੋਰ ਆਗੂਆਂ ਦੀ ਚੋਣ 16 ਅਪ੍ਰੈਲ ਨੂੰ ਇਸੇ …
Read More »ਕਿਸਾਨਾਂ ਨੂੰ ਯੂਰੀਆ ਖਾਦ ਨਾਲ ਕੀਟਨਾਸ਼ਕ ਦਵਾਈਆਂ ਖਰੀਦਣ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ – ਕੌਂਸਲਰ ਲੌਂਗੋਵਾਲ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਕਣਕ ਦੀ ਬਿਜ਼ਾਈ ਸਮੇਂ ਪੰਜਾਬ ਅੰਦਰ ਹੋਈ ਯੂਰੀਆ ਦੀ ਵੱਡੀ ਘਾਟ ਨਾਲ ਸੂਬੇ ਦੇ ਕਿਸਾਨ ਬਹੁਤ ਪ੍ਰੇਸ਼ਾਨ ਹੋਏ ਸਨ।ਇਸ ਲਈ ਝੋਨੇ ਦੀ ਫ਼ਸਲ ਲਗਾਉਣ ਤੋਂ ਪਹਿਲਾਂ ਯੂਰੀਆ ਲੈਣ ਲਈ ਖਾਦ ਦੁਕਾਨਦਾਰਾਂ ਕੋਲ ਕਿਸਾਨਾਂ ਦੀ ਭਾਰੀ ਭੀੜ ਲੱਗਣ ਲੱਗ ਪਈ ਹੈ।ਕਿਸਾਨਾਂ ਨੂੰ ਇਸ ਗੱਲ ਦਾ ਵੱਡਾ ਡਰ ਹੈ ਕਿ ਕਣਕ ਦੇ ਸੀਜ਼ਨ ਦੀ ਤਰ੍ਹਾਂ ਹੁਣ …
Read More »With Education Women Can Change the World for Better – RMS Chhina
More than 532 Students Awarded Degrees at KCW Convocation Amritsar, April 4 (Punjab Post Bureau) – This is an era of women empowerment and by gaining education the women can change the world for the better. They get aware about their rights and by earning livelihood of their own they can find respect and honour in the society. This was stated …
Read More »ਆਪ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਕੇ ਪੰਜਾਬੀਆਂ ਨਾਲ ਕੀਤਾ ਧੋਖਾ- ਆਸ਼ੂ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਜਰਾਤ ਵਿਖੇ ਗਾਂਧੀ ਆਸ਼ਰਮ ਵਿਖੇ ਚਰਖਾ ਕੱਤੇ ਜਾਣ ਤੇ ਹਲਕਾ ਪੱਛਮੀ ਦੇ ਯੂਥ ਕਾਂਗਰਸ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ ਨੇ ਕਿਹਾ ਕਿ ਮਾਨ ਦੀ ਇਸ ਕਾਰਜਸ਼ੈਲੀ ਨਾਲ ਆਮ ਆਦਮੀ ਪਾਰਟੀ ਦੇ ਭਾਜਪਾ, ਆਰ.ਐਸ.ਐਸ ਨਾਲ ਸੰਬੰਧ ਜੱਗ ਜ਼ਾਹਿਰ ਹੋ ਗਏ ਹਨ।ਉਨਾਂ ਕਿਹਾ ਕਿ ਪੰਜਾਬ ਵਿਚ ਸੱਤਾ ‘ਤੇ ਕਾਬਜ਼ ਹੋਣ …
Read More »ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਵੀ ਸਜ਼ਾ ਤੇ ਜੁਰਮਾਨੇ ਯੋਗ ਅਪਰਾਧ – ਸਿਵਲ ਸਰਜਨ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਗਠਿਤ ਕੀਤੀ ਗਈ ਇਕ ਸਪੈਸ਼ਲ ਟੀਮ ਵਿੱਚ ਸ਼ਾਮਲ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਤਰਲੋਕ ਸਿੰਘ, ਗੁਜਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਵਿਜੈ ਕੁਮਾਰ ਵਲੋਂ ਸ਼ਹਿਰ ਦੇ ਵੱਖ-ਵੱਖ …
Read More »
Punjab Post Daily Online Newspaper & Print Media