ਮਹਿਲਾ ਕਿਸਾਨ ਯੂਨੀਅਨ ਨੇ ਫ਼ਸਲੀ ਵਿਭਿੰਨਤਾ ਲਈ ਕੇਂਦਰ ਤੋਂ ਠੋਸ ਨੀਤੀ ਦੀ ਕੀਤੀ ਮੰਗ ਚੰਡੀਗੜ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਹ ਤੋਮਰ ਨੂੰ ਆਖਿਆ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਬੇਲੋੜਾ ਬਦਨਾਮ ਕਰਨਾ ਬੰਦ ਕਰਕੇ ਆਰਗੈਨਿਕ ਖੇਤੀ ਕਰਨ ਲਈ ਸਿਰਫ਼ …
Read More »Monthly Archives: April 2022
ਮੇਅਰ ਵਲੋਂ ਨਵੀਂ ਮਿੰਨੀ ਟਰੱਕ ਮਾਂਊਟੇਡ ਬੇਸਡ ਹਾਈਡ੍ਰੋਲਿਕ ਪੌੜੀ ਦਾ ਉਦਘਾਟਨ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਟਰੀਟ ਲਾਈਟ ਵਿਭਾਗ ਲਈ ਖਰੀਦੀ ਗਈ ਨਵੀਂ ਮਿੰਨੀ ਟਰੱਕ ਮਾਂਊਟੇਡ ਬੇਸਡ ਹਾਈਡ੍ਰੋਲਿਕ ਪੌੜੀ ਦਾ ਉਦਘਾਟਨ ਕੀਤਾ ਗਿਆ।ਜਿਸ ਨਾਲ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਰਿਪੇਅਰ ਕਰਨਾ ਸੁਖਾਲਾ ਹੋਵੇਗਾ।ਇਹ ਹਾਈਡ੍ਰੋਲਿਕ ਪੌੜੀ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ। ਮੇਅਰ …
Read More »ਮੇਅਰ ਵਲੋਂ ਸ਼ਹਿਰ ਦੇ ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਵਿਚਾਰ ਚਰਚਾ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੌਂਸਲਰਾਂ ਨਾਲ ਸ਼ਹਿਰ ਦੇ ਵਿਕਾਸ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸਫਾਈ ਵਿਵੱਸਥਾ ਚੁਸਤ ਦਰੁੱਸਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੇਅਰ ਨੇ ਕੌਂਸਲਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਿਕਾਸ ਦੇ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਹਰ ਹਾਲ …
Read More »ਮੇਅਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਵੰਡੇ ਪੱਤਰ
ਸਰਕਾਰ ਵਲੋਂ ਦਿੱਤੀ ਵਿੱਤੀ ਸਹਾਇਤਾ ਦਾ ਕਰਨ ਸਹੀ ਇਸਤੇਮਾਲ ਲੋਕ – ਮੇਅਰ ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ `ਪ੍ਰਧਾਨ ਮੰਤਰੀ ਆਵਾਸ ਯੋਜਨਾ` ਅਧੀਨ ਵੱਖ-ਵੱਖ ਵਾਰਡਾਂ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ …
Read More »ਸੀਨੀਅਰ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਨੇ ਸੰਭਾਲਿਆ ਚਾਰਜ਼
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਇੰਡਸਟ੍ਰੀਅਲ ਡਵੀਜ਼ਨ ‘ਚ ਸੀਨੀਅਰ ਕਾਰਜ਼ਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਦੇ ਜੁਆਇਨ ਕਰਨ ‘ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸਿਟੀ ਸਰਕਲ ਵਲੋਂ ਪ੍ਰਧਾਨ ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਜੀ ਆਇਆਂ ਨੂੰ ਕਿਹਾ ਗਿਆ।ਪ੍ਰਧਾਨ ਮਦਨ ਲਾਲ ਨੇ ਯਕੀਨ ਦਿਵਾਇਆ ਕਿ ਉਨਾਂ ਦੀ ਯੂਨੀਅਨ ਹਰ ਮੁਸ਼ਕਿਲ ਸਮੇਂ ਜਸਵਿੰਦਰ ਸਿੰਘ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ। …
Read More »ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ‘ਚ ਕਰਵਾਇਆ ਮਾਸਿਕ ਚੁਪਿਹਰਾ ਜਪ ਤਪ ਸਮਾਗਮ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਾਸਿਕ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ ਨੇ ਕਥਾ ਕੀਰਤਨ ਦੀ ਸਾਂਝ ਪਈ ਗਈ।ਉਨ੍ਹਾਂ ਤੋਂ ਇਲਾਵਾ ਬੀਬੀ ਬਲਜੀਤ ਕੌਰ ਤਲਵਾੜੇ ਵਾਲੇ, ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਭਾਈ …
Read More »ਅੱਜ ਤੇ ਕੱਲ ਰਹੇਗੀ ਬਿਜਲੀ ਬੰਦ
ਸਮਰਾਲਾ, 28 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਇੰਜ: ਪ੍ਰੀਤ ਸਿੰਘ ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ 28 ਅਪ੍ਰੈਲ ਨੂੰ 220 ਕੇ.ਵੀ. ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੀ ਟੀ-1, ਜਿਸ ‘ਤੇ 11 ਕੇ.ਵੀ ਬਹਿਲੋਲਪੁਰ ਰੋਡ ਸਮਰਾਲਾ, 11 ਕੇ.ਵੀ ਭੈਣੀ ਸਾਹਿਬ, 11 ਕੇ.ਵੀ ਘੁਲਾਲ, ਚਹਿਲਾਂ, ਪੇਂਡੂ ਸਮਰਾਲਾ, ਢੀਂਡਸਾ, ਦਿਆਲਪੁਰਾ, ਕੋਟਾਲਾ, ਪੂੰਨੀਆਂ ਜਰੂਰੀ …
Read More »ਟਰੈਫਿਕ ਪੁਲਿਸ ਵੱਲੋ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਪੁਲਿਸ ਲਾਈਨ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। …
Read More »ਕੈਬਨਿਟ ਮੰਤਰੀ ਧਾਲੀਵਾਲ ਦੀ ਸੱਸ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਲੱਖਣ ਕੇ ਪੱਡਾ ਵਿਖੇ ਹੋਇਆ ਅੰਤਿਮ ਸੰਸਕਾਰ ਸੁਭਾਨਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਸ੍ਰੀਮਤੀ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ।92 ਸਾਲਾ ਪਿਆਰ ਕੌਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ …
Read More »ਵਿਸਾਖੀ ਮੇਲੇ ਦੇ ਲੱਕੀ ਕੂਪਨ ਡਰਾਅ ਜੇਤੂਆਂ ਨੂੰ ਇਨਾਮ ਦਿੱਤੇ
ਪਹਿਲਾ ਇਨਾਮ ਸਕੂਟਰੀ ਡਡਵਿੰਡੀ ਦੇ ਅਵਤਾਰ ਸਿੰਘ ਨੂੰ ਮਿਲਿਆ ਕਪੂਰਥਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਦੀ ਪਹਿਲਕਦਮੀ ਸਦਕਾ ਦੋ ਦਹਾਕਿਆਂ ਬਾਅਦ ਕਾਂਜ਼ਲੀ ਵੈਟਲੈਂਡ ਵਿਖੇ ਲੱਗੇ ‘ਵਿਸਾਖੀ ਮੇਲੇ’ ‘ਚ ਲੱਕੀ ਕੂਪਨ ਡਰਾਅ ਦੇ ਜੇਤੂਆਂ ਨੂੰ ਅੱਜ ਇਨਾਮ ਵੰਡੇੇ ਗਏ। ਸਥਾਨਕ ਰੈਡ ਕਰਾਸ ਦਫਤਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪਮ ਕਲੇਰ ਵਲੋਂ ਇਨਾਮ ਦੇਣ ਦੀ ਰਸਮ ਅਦਾ ਕੀਤੀ …
Read More »
Punjab Post Daily Online Newspaper & Print Media