Tuesday, November 24, 2026

Monthly Archives: April 2022

ਕਾਮੇਡੀ, ਡਰਾਮਾ ਤੇ ਰੋਮਾਂਸ ਦਾ ਇੱਕ ਪੂਰਾ ਪੈਕੇਜ਼ ਹੈ ‘ਗਲਵੱਕੜੀ’  

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਕਾਮੇਡੀ, ਡਰਾਮਾ ਅਤੇ ਰੋਮਾਂਸ ਦਾ ਇੱਕ ਪੂਰਾ ਪੈਕੇਜ ਹੈ ਵੇਹਲੀ ਜਨਤਾ ਫਿਲਮਜ਼ ਦੀ ਫਿਲਮ ਗਲਵੱਕੜੀ।ਪੰਜਾਬੀ ਫਿਲਮ ਗਲਵੱਕੜੀ ਦੇ ਗੀਤ ਨੂੰ ਪਹਿਲਾਂ ਹੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਚੁੱਕਾ ਹੈ।ਇਹ ਫਿਲਮ 8 ਅਪ੍ਰੈਲ 2022 ਨੂੰ ਦੁਨੀਆਂ ਭਰ ਦੇ ਸਿਨੇਮਾ ਘਰਾਂ `ਚ ਰਲੀਜ਼ ਹੋਵੇਗੀ।                  ਤਰਸੇਮ ਜਸੜ ਅਤੇ ਵਾਮਿਕਾ …

Read More »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਥਾਣਾ ਵੇਰਕਾ ਮੁਖੀ ਸੁਖਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਮੂਧਲ ਇੰਚਾਰਜ਼ ਜੀਵਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵਾਂ ਬਾਈਪਾਸ ਮੂਧਲ ਦੇ ਨੇੜਿਓਂ ਗੁਰਜੀਤ ਸਿੰਘ ਉਰਫ ਗੀਤੂ ਪੁੱਤਰ ਜਸਪਾਲ ਸਿੰਘ ਵਾਸੀ ਪੱਤੀ ਬੱਗੇਵਾਲੀ ਵੇਰਕਾ ਜਿਲਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ ਅਤੇ 100 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਉਸ ਦੇ …

Read More »

ਅੱਖੀਆਂ

ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ। ਜਾਪਦਾ ਜਿਉਂ ਬੱਦਲਾਂ ਦਾ ਵਰਸਣਾ। ਉਸਦਾ ਮੇਰੇ ਕੋਲ ਬਹਿਣਾ ਹੱਸ ਕੇ ਤੇਜ਼ੀ ਨਾਲ ਦਿਲ ਮੇਰੇ ਦਾ ਧੜਕਣਾ। ਤੇਰੀ ਫ਼ਿਤਰਤ ਵਿੱਚ ਸ਼ਾਮਿਲ ਤਾਂ ਨਹੀਂ ਤੂੰ ਇਹ ਕਿਸਤੋਂ ਸਿੱਖਿਆ ਹੈ ਪਰਖਣਾ? ਉਹ ਹੈ ਖੁਸ਼ਬੂ ਦੀ ਦੀਵਾਨੀ ਮੈਂ ਤਦੇ ਲੋਚਦਾ ਹਾਂ ਫੁੱਲ ਬਣ ਕੇ ਮਹਿਕਣਾ। ਤੂੰ ਨਸੀਬਾਂ ਵਿੱਚ ਮੇਰੇ ਹੈ ਨਹੀਂ ਮੇਰੀ ਕਿਸਮਤ ਵਿੱਚ ਤੈਨੂੰ ਤਰਸਣਾ। ਕੰਮ …

Read More »

ਅੰਬ ਦੀ ਗੁੱਠਲੀ ਬਨਾਮ ਸਰਕਾਰ

               ਪੰਜਾਬ ਦੇ ਲੋਕਾਂ ਨੇ ਇਸ ਵਾਰ ਇਕੱਠਿਆਂ ਨੇ ਹੰਬਲਾ ਮਾਰ ਕੇ ਆਮ ਆਦਮੀਆਂ ਨੂੰ ਅਗੇ ਲਿਆਂਦਾ।ਚਾਰ ਚੁਫੇਰੇ ਧੁੰਮਾਂ ਪੈ ਗਈਆਂ ਬਈ ਬੱਲੇ ਬੱਲੇ ਹੋ ਗਈ।ਪੰਜਾਬੀਆਂ ਨੇ ਰਿਕਾਰਡ ਬਣਾ ਦਿੱਤਾ ਹੈ।ਜਿਹਨਾਂ ਨੇ ਆਪਣੀਆਂ ਵਾਰੀਆਂ ਬੰਨੀਆਂ ਹੋਈਆਂ ਸਨ, ਉਨਾਂ ਰਵਾਇਤੀ ਪਾਰਟੀਆਂ ਨੂੰ ਖੂੰਜ਼ੇ ਲਾਇਆ ਹੈ।ਇਸ ਗੱਲ ਦਾ ਕਿਸੇ ਨੂੰ ਚਿੱਤ ਚੇਤਾ ਵੀ ਨਹੀਂ ਸੀ ਕਿ …

Read More »

ਪੇੇਂਡੂ ਪੰਜਾਬੀ ਪ੍ਰਤਿਭਾ ਦਾ ਚਿਰਾਗ ‘ਰਣਜੀਤ ਸਿੰਘ’

            21 ਵੀਂ ਸਦੀ ਨੂੰ ਵਿਗਿਆਨ ਅਤੇ ਟੈਕਨੋਲਜੀ ਦਾ ਯੁੱਗ ਕਿਹਾ ਜਾਂਦਾ ਹੈ।ਦੇਸ਼ ਦੀ ਆਜ਼ਾਦੀ ਦੇ 73 ਸਾਲਾਂ ਬਾਅਦ ਵੀ ਬਹੁਤ ਸਾਰੇ ਭਾਰਤ ਵਾਸੀ ਆਪਣੀਆਂ ਬੁਨਿਆਦੀ ਲੋੜਾਂ ਤੋਂ ਸੱਖਣੇ ਹਨ।ਸਰਕਾਰੀ ਸਿੱਖਿਆ ਦੇ ਖੇਤਰ ਵਿੱਚ ਨਿਘਾਰ ਆ ਰਿਹਾ ਹੈ।ਭਾਰਤ ਨੂੰ ਪਿੰਡਾਂ ਦਾ ਦੇਸ਼ ਕਿਹਾ ਜਾਂਦਾ ਹੈ, ਪ੍ਰੰਤੂ ਸਿੱਖਿਆ ਦੇ ਖੇਤਰ ਵਿਚ ਪੇਂਡੂ ਅਜੇ ਵੀ ਫਾਡੀ ਹਨ। …

Read More »

ਹੰਝੂ ਬਣੇ ਸੁਪਨੇ (ਮਿੰਨੀ ਕਹਾਣੀ)

                ਰਾਣੋ ਤੋਂ ਮਕਾਨ ਮਾਲਕਣ ਨੇ ਘਰ ਦੀ ਸਫ਼ਾਈ ਕਰਵਾਈ।ਜਾਣ ਲੱਗਿਆਂ ਵਿਸਾਖੀ ਮਨਾਉਣ ਖ਼ਾਤਿਰ ਪੰਜ ਸੌ ਰੁਪਏ ਰਾਣੋ ਨੂੰ ਦੇ ਦਿੱਤੇ।ਰਾਣੋ ਸਾਰੇ ਰਾਹ ਹੱਥ ‘ਚ ਨੋਟ ਨੂੰ ਘੁੱਟ-ਘੁੱਟ ਫੜੀ ਖਿਆਲਾਂ ਵਿੱਚ ਡੁੱਬਦੀ ਜਾ ਰਹੀ ਸੀ।ਉਹ ਇਕੱਲੀ ਹੀ ਮੁਸਕਰਾਉਂਦੀ ਹੋਈ ਸੋਚ ਰਹੀ ਸੀ, ‘ਚਲੋ ਬੀਬੀ ਧੀ ਦਾ ਸੋਹਣਾ ਜਿਹਾ ਸੂਟ ਆ ਜਊ, ਰਾਜੂ ਦੀਆਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ‘ਚ ਸੁਣੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਤੇ ਬਾਰਹਵੀਂ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਹਾਜ਼ਰੀ ‘ਚ ਸੁਣਿਆ। ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਵਾਲਾ ਹੁੰਦਾ ਹੈ।ਉਸ ਦੀ ਯੋਗਤਾ ਤੇ ਸੁਪਨੇ ਅਲੱਗ ਹੁੰਦੇ ਹਨ।ਪ੍ਰੰਤੁ ਉਹ …

Read More »

ਸ਼੍ਰੋਮਣੀ ਕਮੇਟੀ ਨੇ ਪ੍ਰਾਈਮ ਏਸ਼ੀਆ ਟੀ.ਵੀ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਤੇ ਚੰਦੋਆ ਸਾਹਿਬ ਬਾਰੇ ਤੱਥਹੀਣ ਇਲਜ਼ਾਮ  ਸੰਸਥਾ ਦੇ ਅਕਸ ਨੂੰ ਵੱਡੀ ਸੱਟ – ਸਿਆਲਕਾ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਹੈ।ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪ੍ਰਾਈਮ ਏਸ਼ੀਆ ਟੀ.ਵੀ ਨੇ ਆਪਣੇ ਪ੍ਰੋਗਰਾਮਾਂ ਵਿੱਚ ਜਾਣਬੁੱਝ ਕੇ ਸ਼੍ਰੋਮਣੀ …

Read More »

ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।                     ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਪਿੰਗਲਾਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਵਿਸ਼ਵ ਔਟਿਜ਼ਮ ਦਿਵਸ ਮਨਾਇਆ

ਅੰਮ੍ਰਿਤਸਰ, 2 ਅਪ੍ਰੈਲ਼ (ਜਗਦੀਪ ਸਿੰਘ) – ਪਿੰਗਲਵਾੜੇ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਅੰਤਰਰਾਸ਼ਟਰੀ ਔਟਿਜ਼ਮ ਜਾਗੂਰਕਤਾ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪਿੰਗਲਵਾੜਾ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਾਮ ਪੇਸ਼ ਕੀਤਾ।ਭਗਤ ਪੂਰਨ ਸਿੰਘ ਇੰਸਟੀਚਿਊਟ ਦੇ ਬੱਚਿਆਂ ਨੇ ਸਭ ਨੂੰ ਔਟਿਜ਼ਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।                    ਯੋਗੇਸ਼ ਸੂਰੀ ਪਿੰਗਲਵਾੜੇ ਦੇ ਨਿਸ਼ਕਾਮ ਸੇਵਾਦਾਰ ਨੇ ਆਪਣੇ ਬੱਚੇ …

Read More »