ਪਹਿਲ ਦੇ ਆਧਾਰ ਤੇ ਨਿਬੇੜੇ ਜਾਣ ਆਮ ਲੋਕਾਂ ਦੇ ਕੰਮ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਉਨਾਂ ਨੇ …
Read More »Monthly Archives: April 2022
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ, ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪਰਵਾਸੀ ਪੰਜਾਬੀ ਸ਼ਾਇਰ ਰਾਜ ਲਾਲੀ ਬਟਾਲਾ ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਉਹਨਾਂ ਦਾ ਵਾਤਾਵਰਨ ਦੇ ਰੱਖਿਅਕ, ਖੁਸ਼ਹਾਲੀ ਤੇ ਹਰਿਆਲੀ ਦੇ ਪ੍ਰਤੀਕ ਨੰਨ੍ਹੇ ਪੌਦੇ ਭੇਂਟ ਕਰਕੇ ਰਸਮੀ ਤੌਰ ‘ਤੇ ਸੁਆਗਤ ਕੀਤਾ । …
Read More »ਜਨਮ ਦਿਨ ਮੁਬਾਰਕ – ਅਯਾਂਸ਼ ਸਹਿਗਲ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ (ਦਾਦਾ), ਸੌਰਭ ਸਹਿਗਲ ਪਿਤਾ ਅਤੇ ਸਮੂਹ ਪਰਿਵਾਰ ਨੂੰ ਅਯਾਂਸ਼ ਸਹਿਗਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਮਾਮਲਾ, ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਛਾਪਣ ਦਾ
ਗਿਆਨੀ ਜਗਤਾਰ ਸਿੰਘ ਨੇ 3 ਮਈ ਦੀ ਇਕੱਤਰਤਾ ‘ਚ ਪੰਥਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ ਵਿਚ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ
ਸਰਾਵਾਂ, ਵਾਹਨ ਪਾਰਕਿੰਗ ਤੇ ਦਫ਼ਤਰੀ ਕੰਪਲੈਕਸ ਲਈ ਜੀ.ਟੀ ਰੋਡ ’ਤੇ ਖਰੀਦੀ ਜਾਵੇਗੀ ਜ਼ਮੀਨ-ਐਡਵੋਕੇਟ ਧਾਮੀ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਹੋਰ ਕਈ …
Read More »ਐਸ.ਸੀ ਕਮਿਸ਼ਨ ਦੇ ਮੈਂਬਰ ਵਲੋਂ ਮੁਬਾਰਕਪੁਰ ਵਿਖੇ ਸ਼ਿਕਾਇਤ ਦੀ ਸੁਣਵਾਈ
29 ਅਪ੍ਰੈਲ ਤੱਕ ਪੁਲਿਸ ਨੂੰ ਬਣਦੀ ਕਾਰਵਾਈ ਕਰਨ ਦੇ ਹੁਕਮ ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਭੁਲੱਥ ਹਲਕੇ ਦੇ ਪਿੰਡ ਮੁਬਾਰਕਪੁਰ ਦਾ ਦੌਰਾ ਕਰਕੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਵਿਅਕਤੀ ਰਜਿੰਦਰਪਾਲ ਸਿੰਘ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕੀਤੀ।ਉਨ੍ਹਾਂ ਭੁਲੱਥ ਥਾਣੇ ਦੇ ਐਸ.ਐਚ.ਓ ਸੋਨਮਦੀਪ ਕੌਰ ਨੂੰ ਸਾਰੇ ਮਾਮਲੇ ਦੀ ਹੋਰ …
Read More »ਕੋਈ ਵੀ ਬੁਖਾਰ ਹੋ ਸਕਦੈ ਮਲੇਰੀਆ – ਡਾ. ਗੁਰਿੰਦਰਬੀਰ ਕੌਰ
ਕਿਹਾ, ਮਲੇਰੀਏ ਦੇ ਖਾਤਮੇ ਲਈ ਲੋਕਾਂ ਦਾ ਚੇਤਨ ਹੋਣਾ ਜਰੂਰੀ ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਵਿਸ਼ਵ ਮਲੇਰੀਆ ਦਿਵਸ ਮੌਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਪੱਧਰੀ ਸਮਾਰੋਹ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2024 ਤੱਕ ਪੰਜਾਬ ਨੂੰ ਮਲੇਰੀਆ …
Read More »ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ (ਸੰਗਰੂਰ) ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ।ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਿਤਾਬਾਂ ਸਾਡਾ ਰਾਹ ਦਸੇਰਾ ਹੁੰਦੀਆਂ ਹਨ।ਪੁਸਤਕਾਂ ਪੜ੍ਹ ਕੇ ਹੀ ਜ਼ਿੰਦਗੀ ਵਿੱਚ ਮਹੱਤਵਪੂਰਨ ਬਦਲਾਅ ਆਉਂਦੇ ਹਨ ਅਤੇ ਇਨਸਾਨ ਨੂੰ ਸਫ਼ਲਤਾ ਮਿਲਦੀ ਹੈ।ਦੁਨੀਆਂ ‘ਚ ਜਿਨ੍ਹੀਆਂ ਵੀ ਖੋਜਾਂ ਤੇ ਕ੍ਰਾਂਤੀਆਂ …
Read More »ਹਰਜਿੰਦਰ ਕੌਰ ਚੱਬੇਵਾਲ ਬਣੇ ਜਵਾਹਰ ਬਾਲ ਮੰਚ ਦੇ ਸੂਬਾ ਕੋਆਰਡੀਨੇਟਰ
ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਪੰਚ ਹਰਜਿੰਦਰ ਕੌਰ ਚੱਬੇਵਾਲ ਸੂਬਾ ਵਾਇਸ ਪ੍ਰਧਾਨ ਪੰਜਾਬ ਯੂਥ ਕਾਂਗਰਸ ਅਤੇ ਵਾਇਸ ਪ੍ਰਧਾਨ ਭਾਰਤੀ ਅੰਬੇਡਕਰ ਮਿਸ਼ਨ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਬਣਾਏ ਨਵੇ ਵਿੰਗ ਜਵਾਹਰ ਬਾਲ ਮੰਚ ਦਾ ਸੂਬਾ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ।ਜਿਸ ਨੂੰ ਲੈ ਕੇ ਪੰਜਾਬ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਹਿਆ ਹੈ। …
Read More »ਸਿੱਖਿਆ ਵਿਭਾਗ ‘ਚ 30000 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਦੀ ਮੰਗ
ਪ੍ਰਾਇਮਰੀ ਸਕੂਲਾਂ ‘ਚ ਈ.ਟੀ.ਟੀ ਅਧਿਆਪਕਾਂ ਦੀਆਂ ਪੰਜਾਹ ਫੀਸਦੀ ਅਸਾਮੀਆਂ ਖਾਲੀ ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਮੇਂ ਦੌਰਾਨ 30000 ਤੋਂ ਵਧੇਰੇ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜ਼ੂਦ, ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਹੀਂ ਚੜੀਆਂ ਹਨ। ਜਿਸ ਕਾਰਨ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਮਿਲਣ ਅਤੇ ਉੱਚ …
Read More »
Punjab Post Daily Online Newspaper & Print Media