ਬਰਜਿੰਦਰ ਕੌਰ ਬਿਸਰਾਓ ਦਾ ਕਾਵਿ-ਸੰਗ੍ਰਹਿ ‘ਲਫ਼ਜ਼ ਬੋਲ ਪਏ’ ਹੋਇਆ ਲੋਕ ਅਰਪਣ ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵਲੋਂ ਸੁਤੰਤਰ ਭਵਨ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਉੱਭਰਦੀ ਕਵਿੱਤਰੀ ਬਰਜਿੰਦਰ ਕੌਰ ਬਿਸਰਾਓ ਦਾ ਪਲੇਠਾ ਕਾਵਿ-ਸੰਗ੍ਰਹਿ ‘ਲਫ਼ਜ਼ ਬੋਲ ਪਏ’ ਲੋਕ ਅਰਪਣ ਕੀਤਾ …
Read More »Monthly Archives: April 2022
ਯੂਨੀਵਰਸਿਟੀ ਵਲੋਂ ਅੰਤਰ-ਵਿਭਾਗੀ ਬੈਸਟ ਫਿਜ਼ੀਕ (ਲੜਕੇ) ਮੁਕਾਬਲਿਆਂ ਦਾ ਆਯੋਜਨ
ਅੰਮ੍ਰਿਤਸਰ, 26 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਯੋਗ ਅਗਵਾਈ ਹੇਠ ਅੰਤਰ-ਵਿਭਾਗੀ ਬੈਸਟ ਫਿਜ਼ੀਕ (ਲੜਕੇ) ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 50 ਵਿਦਿਆਰਥੀਆਂ ਨੇ ਭਾਗ ਲਿਆ। ਡਾ: ਸਤਨਾਮ ਸਿੰਘ …
Read More »ਯੂਨੀਵਰਸਿਟੀ `ਚ 2-ਰੋਜ਼ਾ ਮੈਨੇਜਮੈਂਟ ਮੇਲਾ ਐਕਸੋਰਡੀਅਮ 4.0 ਦਾ ਆਯੋਜਨ
ਅੰਮ੍ਰਿਤਸਰ, 26 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਸਹਿਯੋਗ ਹੇਠ 2-ਰੋਜ਼ਾ ਮੈਨੇਜਮੈਂਟ ਮੇਲਾ ਐਕਸੋਰਡੀਅਮ 4.0 ਦਾ ਆਯੋਜਨ ਸਕੂਲ ਦੇ ਵਿਹੜੇ ਵਿਚ ਕੀਤਾ ਗਿਆ।ਇਸ ਫੈਸਟ ਦਾ ਉਦੇਸ਼ ਵਿਦਿਆਰਥੀਆਂ `ਚ ਇੱਕ ਸਹਿਜ ਪੇਸ਼ੇਵਰ ਦੇ ਗੁਣਾ ਨੂੰ ਪਛਾਨਣਾ ਅਤੇ ਪੈਦਾ ਕਰਨਾ ਸੀ ਤਾਂ ਜੋ ਆਪਣੇ …
Read More »ਵਿਸ਼ਵ ਮਲੇਰੀਆ ਦਿਵਸ ਮੌਕੇ ਸੀ.ਐਚ.ਸੀ ਮਾਨਾਂਵਾਲਾ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ
ਪੰਜਾਬ ਨੂੰ 2024 ਤੱਕ ਮਲੇਰੀਆ ਮੁਕਤ ਕੀਤਾ ਜਾਵੇਗਾ – ਕੈਬਨਿਟ ਮੰਤਰੀ ਹਰਭਜਨ ਸਿੰਘ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਨੂੰ 2024 ਤੱਕ ਮਲੇਰੀਆ ਮੁਕਤ ਕੀਤਾ ਜਾਵੇਗਾ ਅਤੇ ਇਸ ਬਿਮਾਰੀ ਦੇ ਖਾਤਮੇ ਲਈ ਸਿਹਤ ਵਿਭਾਗ ਲਗਾਤਾਰ ਯਤਨ ਕਰ ਰਿਹਾ ਹੈ ਅਤੇ ਪਿਛਲੇ ਸਾਲ ਜਿਲ੍ਹੇ ਵਿੱਚ ਕੋਈ ਵੀ ਮਲੇਰੀਆ ਦਾ ਕੇਸ ਨਹੀਂ ਪਾਇਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਅਤੇ …
Read More »ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਵੇ ਹਰ ਪੰਜਾਬੀ – ਧਾਲੀਵਾਲ
ਕਿਹਾ, ਸੂਬੇ ‘ਚ 900 ਕਰੋੜ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾਣਗੇ 12 ਮਿਲਕ ਪਲਾਂਟ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਉਭਾਰਨ ਲਈ ਹਰ ਪੰਜਾਬੀ ਸਹਿਯੋਗ ਦੇਵੇ, ਤਾਂ ਜੋ ਇਕ ਤਾਂ ਰੋਜ਼ਗਾਰ ਦੇ ਮੌਕੇ ਪੈਦਾ ਹੋਣ, ਦੂਸਰਾ ਗਾਹਕਾਂ ਨੂੰ ਸ਼ੁੱਧ ਡੇਅਰੀ ਉਤਪਾਦ ਮਿਲਣ।ਉਕਤ …
Read More »SGHPS GT Road observes Earth Day
Amritsar, April 26 (Punjab Post Bureau) – To spread the awareness among the students about the benefits of Green Economy, Earth Day was observed by Sri Guru Harkrishan Sr. Sec. Public School G.T Road. A special assembly was conducted wherein Parnaaz Kaur of Grade IX threw a light on the importance of trees and recycling. On the ocassion, Principal / …
Read More »ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਚੀਫ ਅਕਾਊਂਟੈਂਟ ਇੰਦਰਪਾਲ ਸਿੰਘ, ਇੰਚਾਰਜ ਹਰਜਿੰਦਰ ਸਿੰਘ, ਅਕਾਊਂਟੈਂਟ ਗੋਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਸ਼ਲਿੰਦਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਮੀਤ ਖ਼ਜ਼ਾਨਚੀ …
Read More »ਪੰਜਾਬ ਦੀ ਮੌਜ਼ੂਦਾ ਸਰਕਾਰ ਬਿਜਲੀ ਦੇ ਮੁਫਤ ਲਾਰੇ ਨਾਲ ਆਮ ਲੋਕਾਂ ਵਿੱਚ ਵੰਡੀਆਂ ਨਾ ਪਾਵੇ – ਸੱਦੀ
ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਬਿਜਲੀ ਮੁਆਫੀ ਸਬੰਧੀ ਪੰਜਾਬ ਸਰਕਾਰ ਦੇ ਜਨਰਲ ਵਰਗ ਸਬੰਧੀ ਫੈਸਲੇ ਦਾ ਵਿਰੋਧ ਸਮਰਾਲਾ, 25 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੀ ਸਭਾ ਦੇ ਪ੍ਰਧਾਨ ਸੁਨੀਲ ਪ੍ਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਭਾ ਦੇ ਪ੍ਰਮੁੱਖ ਅਹੁੱਦੇਦਾਰਾਂ ਨੇ ਭਾਗ ਲਿਆ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਅਤੇ ਪੰਜਾਬ ਦੇ ਸੀਨੀ. ਵਾਇਸ ਪ੍ਰਧਾਨ …
Read More »ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ
ਸਮਰਾਲਾ, 25 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਕੀਤੀ ਗਈ।ਸਭ ਤੋਂ ਪਹਿਲਾਂ ਸਮੁੱਚੀ ਸਭਾ ਦੇ ਵਲੋਂ ਡਾ. ਮਨਮੋਹਨ (ਆਈ.ਪੀ.ਐਸ) ਦੇ ਮਾਤਾ ਦਰਸ਼ਨ ਕੌਰ (ਕਵਿੱਤਰੀ) ਅਤੇ ਡਾ. ਗੁਰਬਖਸ਼ ਸਿੰਘ ਫਰੈਂਕ (ਲੋਕ ਧਾਰਾ ਦੇ ਵਿਦਵਾਨ) ਦੇ ਅਕਾਲ ਚਲਾਣਾ ਕਰ ਜਾਣ …
Read More »ਵਿਧਾਇਕ ਦਿਆਲਪੁਰਾ ਵਲੋਂ ਸਮਰਾਲਾ ਹਲਕੇ ਦੀਆਂ ਮੁੱਖ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਸਮਰਾਲਾ, 25 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਦੀ ਰਵਾਇਤ ਤੋੜਦੇ ਹੋਏ ਪੰਜਾਬ ਦੇ ਹਰੇਕ ਹਲਕੇ ਦੇ ਵਿਧਾਇਕ ਨੂੰ ਮਿਲਣ ਲਈ ਆਪਣੇ ਦਫਤਰ ਦੇ ਦਰਵਾਜੇ ਖੋਲੇ ਹੋਏ ਹਨ।ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮੰਤਰੀ ਨਾਲ ਆਪਣੇ ਹਲਕੇ ਨਾਲ ਸਬੰਧਿਤ ਮੁਸ਼ਕਿਲਾਂ ਸਬੰਧੀ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ …
Read More »
Punjab Post Daily Online Newspaper & Print Media