ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਵਿਸ਼ਵ ਪੱਧਰੀ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਨੂੰ ਖੁਬਸੂਰਤ ਮੁਹਾਂਦਰਾ ਪ੍ਰਦਾਨ ਕਰਨ ਲਈ ਭਾਵਪੂਰਤ ਸਮਾਰੋਹ ਆਯੋਜਿਤ ਕੀਤਾ ਗਿਆ।ਵਿਦਿਆਰਥਣਾਂ ਨੇ ਜਿਥੇ ਸਕੂਲ ਕੈਂਪਸ ਵਿਚ ਖੁਸ਼ਗਵਾਰ ਵਾਤਾਵਰਨ ਪੈਦਾ ਕਰਨ ਲਈ ਪੌਦੇ ਲਗਾਏ ਉਥੇ ਪੇਂਟਿੰਗ ਮੁਕਾਬਲੇ ਵਿੱਚ ਖੂਬਸੂਰਤ ਪੋਸਟਰ ਬਣਾ ਕੇ …
Read More »Monthly Archives: April 2022
ਖ਼ਾਲਸਾ ਕਾਲਜ ਵਿਖੇ 6 ਰੋਜ਼ਾ ਵਰਕਸ਼ਾਪ ਦੇ 5ਵੇਂ ਦਿਨ ਗਲਪ-ਸਿਰਜਣਾ ਅਤੇ ਪੰਜਾਬੀ ਰੰਗਮੰਚ ਬਾਰੇ ਹੋਈ ਭਖਵੀਂ ਬਹਿਸ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਵਾਦ ਕਰਕੇ ਹੀ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਹੈ – ਡਾ. ਮਹਿਲ ਸਿੰਘ ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਪੰਜਾਬ ਦੀ ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ 18 ਤੋਂ 23 ਅਪ੍ਰੈਲ 2022 ਤੱਕ ਸਾਹਿਤ ਸਿਰਜਣਾ ਵਿਸ਼ੇ ‘ਤੇ 6-ਰੋਜ਼ਾ ਵਰਕਸ਼ਾਪ ਲਗਾਈ ਗਈ ਹੈ।ਕਾਲਜ ਪ੍ਰਿੰਸੀਪਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾਇਨ ਕਰਕੇ ਹਾਜ਼ਰ ਨੂੰ ਸੰਗਤ ਨੂੰ ਨਿਹਾਲ ਕੀਤਾ। …
Read More »ਖ਼ਾਲਸਾ ਕਾਲਜ ਵਿਖੇ ‘ਕਾਮ ਫ਼ੈਸਟ-2022’ ਕਰਵਾਇਆ
ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਮ-ਫੈਸਟ 2022’ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੇ ਸਮਾਗਮਾਂ ’ਚ ਉਤਸ਼ਾਹ ਨਾਲ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ’ਚ ਛੁਪੀ ਪ੍ਰਤਿਭਾ ’ਚ ਨਿਖ਼ਾਰ ਆਉਂਦਾ ਹੈ।ਹੈਡ …
Read More »ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 54 ਹਜ਼ਾਰ ਤੋਂ ਵੱਧ ਨੇ ਉਠਾਇਆ ਲਾਭ – ਜਤਿੰਦਰ ਜੋਰਵਾਲ
ਨਗਦੀ ਰਹਿਤ ਇਲਾਜ਼ ਲੈਣ ਲਈ 4 ਲੱਖ 86 ਹਜ਼ਾਰ 139 ਨਾਗਰਿਕ ਹਨ ਰਜਿਸਟਰਡ ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 54 ਹਜ਼ਾਰ 54 ਨਾਗਰਿਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ 67.24 ਕਰੋੜ ਰੁਪਏ ਦੀਆਂ ਨਗਦੀ ਰਹਿਤ ਇਲਾਜ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ …
Read More »ਦੀਪਾਨਿਕਾ ਗੁਪਤਾ ਔਰ ਲਵ ਪੁਰੀ ਚੁਣੇ ਗਏ ਮਿਸ ਤੇ ਮਿਸਟਰ ਡੀ.ਏ.ਵੀ ਇੰਟਰਨੈਸ਼ਨਲ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦ ਵਿਦਿਆਰਥੀਆਂ ਨੂੰ ਮੁਬਾਰਕਬਾਦ ਦੇਣ ਹਿੱਤ ਪ੍ਰੋਗਰਾਮ ‘ਰੁਖਸਤ’ ਦਾ ਆਯੋਜਨ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਕਿਹਾ ਕਿ ਜੀਵਨ ‘ਚ ਨਿਸ਼ਾਨਾ ਜਰੂਰ ਮਿਥਣਾ ਚਾਹੀਦਾ ਹੈ।ਉਨਾਂ ਨੂੰ ਉਮੀਦ ਹੈ ਕਿ ਸਭ ਵਿਦਿਆਰਥੀ ਆਪਣੇ ਉਜਵਲ ਭਵਿਖ ਪ੍ਰਤੀ ਗੰਭੀਰਤਾ ਦਿਖਾਉਂਦੇ ਹੋਏ ਆਪਨੀ ਯੋਗਤਾ ਤੇ ਰੁਚੀ …
Read More »ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ‘ਜਲਿਆਂਵਾਲਾ ਵਾਲਾ ਬਾਗ : ਅਤੀਤ ਅਤੇ ਵਰਤਮਾਨ’ ਸੰਪਨ
ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਨੇ ਕਰਵਾਈ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬ ਭਾਰਤੀ ਪ੍ਗਤੀਸ਼ੀਲ ਲੇਖਕ ਸੰਘ ਵਲੋਂ ਜਲਿਆਂ ਵਾਲਾ ਬਾਗ ਚੇਅਰ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ‘ਜਲਿਆਂਵਾਲਾ ਵਾਲਾ ਬਾਗ : ਅਤੀਤ ਅਤੇ ਵਰਤਮਾਨ’ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਤ ਭੂਮੀ …
Read More »ਜਲਿਆਂ ਵਾਲਾ ਬਾਗ: ਅਤੀਤ ਅਤੇ ਵਰਤਮਾਨ ਵਿਸ਼ੇ ‘ਤੇ ਦੋ ਰੋਜ਼ਾ ਅੰਤਰਾਸਟਰੀ ਕਾਨਫਰੰਸ ਸ਼ੁਰੂ
ਦੇਸ਼ ਭਰ ਦੇ ਲੇਖਕਾਂ, ਕਵੀਆਂ, ਸਮਾਜਿਕ ਤੇ ਇਤਿਹਾਸਕਾਰਾਂ ਨੇ ਜਲਿਆਂ ਵਾਲਾ ਬਾਗ ਦੇ ਇਤਿਹਾਸ ਅਤੇ ਮੌਜ਼ੂਦਾ ਹਾਲਾਤਾਂ ‘ਤੇ ਕੀਤੀ ਗੱਲ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਰਵ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਜਲਿਆਂ ਵਾਲਾ ਬਾਗ: ਅਤੀਤ ਅਤੇ ਵਰਤਮਾਨ ਵਿਸੇ ‘ਤੇ ਦੋ ਰੋਜ਼ਾ ਅੰਤਰਾਸਟਰੀ ਕਾਨਫਰੰਸ ਸ਼ੁਰੂ ਹੋ ਗਈ।ਯੂਨੀਵਰਸਿਟੀ ਦੀ ਜਲਿਆਂ ਵਾਲਾ ਬਾਗ ਚੇਅਰ ਅਤੇ ਪੰਜਾਬੀ ਸਾਹਿਤ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ 8 ਮਈ ਨੂੰ
ਜਨਰਲ ਹਾਊਸ ਨੇ ਹੱਥ ਖੜੇ੍ਹ ਕਰਵਾ ਕੇ ਚੋਣ ਕਰਵਾਉਣ ਦੀ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਜਨਰਲ ਹਾਊਸ ਦੀ ਇਕੱਤਰਤਾ ਹੋਈ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਮੂਹ ਮੈਂਬਰ ਸਾਹਿਬਾਨ ਦਾ ਸਵਾਗਤ ਕਰਦਿਆਂ ਚੀਫ਼ ਖ਼ਾਲਸਾ …
Read More »
Punjab Post Daily Online Newspaper & Print Media