Sunday, May 19, 2024

Daily Archives: May 1, 2022

‘ਮਾਂ’ ਫ਼ਿਲਮ ਦੇ ਅਦਾਕਾਰਾਂ ਨੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ਦੌਰਾ

ਅੰਮ੍ਰਿਤਸਰ, 1 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ, ਪ੍ਰੋਡਿਊਸਰ ਰਵਨੀਤ ਕੌਰ ਗਰੇਵਾਲ ਅਤੇ ਡਾਇਰੈਕਟਰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਤ ਨਵੀਂ ਪੰਜਾਬੀ ਫ਼ਿਲਮ ‘ਮਾਂ’ ਦੀ ਟੀਮ ਪੁੱਜੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ।                ਪ੍ਰਿੰ: …

Read More »

ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪਂੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸਬ-ਡਵੀਜ਼ਨ ਦਫ਼ਤਰ ਲੌਂਗੋਵਾਲ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ‘ਤੇ ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਇਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ. ਦੇ ਠੇਕਾ ਮੁਲਾਜ਼ਮਾਂ ਵਲੋਂ ਵਾਟਰ ਵਰਕਸ ਪੱਤੀ ਜੈਦ ਵਿਖੇ ਇਕੱਤਰ ਹੋ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਲੌਂਗੋਵਾਲ ਵਲੋਂ ਝੰਡਾ ਲਹਿਰਾਉਣ …

Read More »

ਸਲਾਈਟ ਦਾ ਖੇਤੀ ਤਕਨੀਕਾਂ ਅਧਾਰਿਤ ਟੈਕਫੈਸਟ 2022 ਸਫਲਤਾ ਪੂਰਵਕ ਸਮਾਪਤ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਕਰਵਾਇਆ ਗਿਆ 2 ਰੋਜ਼ਾ ਤਕਨੀਕੀ ਖ਼ੇਤਰ ਦਾ ਟੈਕਫੈਸਟ 2022 ਜੋ ਕਿ ਖੇਤੀ ਤਕਨੀਕਾਂ ਅਧਾਰਿਤ ਸਫਲਤਾ ਪੂਰਵਕ ਨਾਲ ਖਤਮ ਹੋ ਗਿਆ।ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਨਚੀਕੇਤ ਕੋਟਵਾਲੀਵਾਲੇ ਡਾਇਰੈਕਟਰ ਆਈ.ਸੀ.ਏ.ਆਰ ਸੀਫੇਟ ਲੁਧਿਆਣਾ, ਪ੍ਰੋ. ਇੰਦਰਾ ਮਨੀ ਆਈ.ਸੀ.ਏ.ਆਰ, ਆਈ.ਏ.ਆਰ.ਓ ਪੂਸਾ ਨਵੀ ਦਿੱਲੀ, ਪ੍ਰੋ. ਸ਼ੈਲੇਂਦਰ ਜੈਨ …

Read More »

ਡੀ.ਟੀ.ਐਫ਼ ਨੇ ਗਰਮੀ ਦੀਆਂ ਛੁੱਟੀਆਂ ਵਧਾਉਣ ਦੇ ਸਰਕਾਰੀ ਹੁਕਮ ਵਾਪਸ ਲੈਣ ਦੀ ਕੀਤੀ ਮੰਗ

ਸਕੂਲਾਂ ਦਾ ਸਮਾਂ 8:00 ਵਜੇ ਤੋਂ 12:30 ਵਜੇ ਤੱਕ ਕੀਤਾ ਜਾਵੇ – ਬਲਵੀਰ ਚੰਦ ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਵਧਦੀ ਗਰਮੀ ਦੇਖਦਿਆਂ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ ਅਤੇ 14 ਮਈ ਤੱਕ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਹੈ। ਡੀ.ਟੀ.ਐਫ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡੀ.ਟੀ.ਐਫ ਸੰਗਰੂਰ ਜਿਲ੍ਹਾ …

Read More »

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਸਿਹਤ ਸੁਰੱਖਿਆ ਲਈ ਵੈਕਸੀਨੇਸ਼ਨ ਕਰਵਾਉਣਾ ਜ਼ਰੂਰੀ – ਜਤਿੰਦਰ ਜੋਰਵਾਲ ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲਾ ਸਿਹਤ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਦੌਰਾਨ ਨਾਗਰਿਕਾਂ ਵਿੱਚ ਸਵੈ ਇੱਛਾ ਨਾਲ ਟੀਕਾਕਰਨ ਕਰਵਾਉਣ ਪ੍ਰਤੀ ਉਤਸ਼ਾਹ ਵਧਦਾ ਨਜ਼ਰ ਆ ਰਿਹਾ ਹੈ।     …

Read More »

ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਦਿੰਦਿਆਂ ਸੰਘਰਸ਼ ਦਾ ਲਿਆ ਅਹਿਦ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਮੋਟਰਸਾਇਕਲ ਰੇਹੜੀ ਯੂਨੀਅਨ ਲੌਂਗੋਵਾਲ ਦੀ ਅਗਵਾਈ ‘ਚ ਸਥਾਨਕ ਬੱਸ ਸਟੈਂਡ ‘ਤੇ 1 ਮਈ ਦੇ ਸ਼ਹੀਦਾਂ ਨੂੰ ਸਰਧਾਂਜਲੀਆਂ ਦਿੰਦਿਆਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਇਨਕਲਾਬੀ ਝੰਡਾ ਲਹਿਰਾਇਆ ਗਿਆ।ਯੂਨੀਅਨ ਦੇ ਪ੍ਰਧਾਨ ਭੋਲਾ ਸਿੰਘ, ਸਕੱਤਰ ਨਛੱਤਰ ਸਿੰਘ, ਕਰਮਜੀਤ ਸਿੰਘ, ਪੂਰਨ ਸਿੰਘ ਮੰਡੇਰ, ਸਰਪ੍ਰਸਤ ਲੋਕ ਆਗੂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ …

Read More »

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਦਿਆਂਗੇ ਸਰਕਾਰੀ ਸਕੀਮਾਂ ਦਾ ਲਾਭ – ਧਾਲੀਵਾਲ

ਅਜਨਾਲਾ ਹਲਕੇ ਵਿੱਚ ਇੱਕ ਲੱਖ ਮਨਰੇਗਾ ਕਾਰਡ ਬਨਾਉਣ ਦਾ ਮਿੱਥਿਆ ਟੀਚਾ ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਜਦੂਰ ਦਿਵਸ ਮੌਕੇ ਲਗਾਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਵਿਅਕਤੀ ਦਾ ਮਨਰੇਗਾ ਕਾਰਡ ਬਣੇਗਾ ਅਤੇ ਅਜਨਾਲਾ ਹਲਕੇ ਵਿੱਚ …

Read More »

ਪ੍ਰਵਾਸ ਕਿਉਂ?

ਪ੍ਰਵਾਸ ਕਿਉਂ? ਵੱਧ ਕੁੜੀਆਂ ਹੀ ਕਿਉਂ? ਵੱਡਾ ਸੁਆਲ! ਅਜੋਕੇ ਸਮਾਜ ਦਾ ਦ੍ਰਿਸ਼ ; ਜਿਸ ਕੋਲ ਪੁੱਤ ਨੀਂ “ਦੋ ਧੀਆਂ ਦੇ ਪਿਓ ਨੂੰ ਏਥੇ ਤਰਸ ਦਾ ਹੀ ਪਾਤਰ ਸਮਝਿਆ ਜਾਂਦਾ” ਬਸ਼ਰਤੇ ਓਹੋ ਆਰਥਿਕ ਪੱਖੋਂ ਕਿੰਨਾਂ ਹੀ ਮਜ਼ਬੂਤ ਹੋਵੇ । ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਏ ਸਾਡੇ ਲਈ? ਹੈਰਾਨੀ ਹੁੰਦੀ ਹੈ ਕਈ ਵਾਰ ਕੀ ਅਸੀਂ ਸੱਚੀਂ ਇੱਕੀਵੀਂ ਸਦੀ ਦੇ ਵਸਨੀਕ …

Read More »

ਸਫਲਤਾ ਦੇ ਚਾਰ ਨੱਨੇ

ਮਨੁੱਖ ਦੀ ਸਫਲਤਾ ਲਈ ਚਾਰ ਨੱਨੇ ਅਹਿਮ ਸਥਾਨ ਰੱਖਦੇ ਹਨ।ਚਾਰ ਨੱਨੇ ਉਹ ਚਾਰ ਸ਼ਬਦ ਹਨ, ਜੋ ਨੱਨਾ ਅੱਖਰ ਨਾਲ ਸ਼ੁਰੂ ਹੁੰਦੇ ਹਨ, ਜਿਵੇ ਨੇਕ ਕਰਮ, ਨੇਕ ਧਰਮ, ਨੇਕ ਨੀਯਤ ਨੇਕ ਨਾਤਾ।            ਨੇਕ ਕਰਮ – ਮਨੁੱਖ ਨੂੰ ਆਪਣਾ ਜੀਵਨ ਸਫਲ ਬਣਾਉਣ ਲਈ ਨਿਰੰਤਰ ਨਿਸ਼ਕਾਮ ਸੇਵਾ ਅਤੇ ਸ਼ੁੱਭ ਕਰਮ ਕਰਦੇ ਰਹਿਣਾ ਚਾਹੀਦਾ ਹੈ।ਜਿਵੇਂ:- ਬਾਣੀ ਦਾ ਫੁਰਮਾਣ ਹੈ, …

Read More »

‘ਨੀਂ ਮੈਂ ਸੱਸ ਕੁੱਟਣੀ ਦਾ ਹੀਰੋ- ਗਾਇਕ ਮਹਿਤਾਬ ਵਿਰਕ

          ਪੰਜਾਬੀ ਗਾਇਕ ਮਹਿਤਾਬ ਵਿਰਕ ਹੁਣ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ‘ਚ ਹੀਰੋ ਬਣ ਕੇ ਆਇਆ ਹੈ।ਉਸ ਦੀ ਇਹ ਫ਼ਿਲਮ ਪੰਜਾਬੀ ਸਿਨਮੇ ਨੂੰ ਇੱਕ ਨਵਾਂ ਮੋੜ ਦੇਵੇਗੀ।ਬਨਵੈਤ ਫ਼ਿਲਮਜ਼ ਅਤੇ ਸਚਿਨ-ਅੰਕੁਸ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੀ ਕਹਾਣੀ ਮੁਹੱਬਤ ਤੋਂ ਪਿਆਰ-ਵਿਆਹ ‘ਚ ਬੱਝੀ ਰੁਮਾਂਟਿਕ ਲਾਈਫ਼ ਅਤੇ ਨੂੰਹ ਸੱਸ ਦੀ ਨੋਕ-ਝੋਕ ਅਧਾਰਿਤ ਦਿਲਚਸਪ ਕਮਿਸਟਰੀ ਹੈ।ਪੰਜਾਬੀ …

Read More »