ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਏ.ਡੀ.ਜੀ.ਪੀ ਕਮਿਊਨਿਟੀ ਪੁਲਸਿੰਗ ਪੰਜਾਬ ਦੀ ਹਦਾਇਤ ਅਨੁਸਾਰ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਦੀਪਇੰਦਰ ਕੌਰ ਪੀ.ਪੀ.ਐਸ ਡੀ.ਸੀ.ਪੀ.ਓ ਸੰਗਰੂਰ ਦੀ ਰਹਿਨੁਮਾਈ ਹੇਠ ਸਮੇਤ ਸਟਾਫ ਸਾਈਬਰ ਕਰਾਈਮ ਅਤੇ ਆਨਲਾਈਨ ਫਰੌਡ, ਔਰਤਾਂ ਅਤੇ ਬੱਚਿਆਂ ਸਬੰਧੀ ਜ਼ੁਰਮਾਂ ਦੇ ਕਾਨੂੰਨ, ਟਰੈਫਿਕ ਕਾਨੂੰਨ, ਸਾਂਝ ਕੇਂਦਰ ਦੀਆਂ ਸੇਵਾਵਾਂ, ਸ਼ਕਤੀ ਐਪ ਅਤੇ ਐਸ.ਪੀ.ਸੀ ਪ੍ਰੋਗਰਾਮ ਸਬੰਧੀ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਟਿਊਸ਼ਨਜ਼ ਮਹਿਲਾ …
Read More »Daily Archives: May 1, 2022
ਹੋਮਗਾਰਡਜ਼ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਿਖੇ ਪੁੱਜ ਕੇ ਆਪਣਾ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮ।
Read More »ਮੋਦੀ ਦੇਸ਼ ਦੇ ਸੰਘਰਸ਼ੀ ਕਿਸਾਨਾਂ ਨਾਲ ਵੀ ਮੀਟਿੰਗਾਂ ਕਰਨ – ਬੀਬੀ ਰਾਜਵਿੰਦਰ ਕੌਰ ਰਾਜੂ
ਕਿਹਾ, ਕਿਸਾਨ ਅੰਦੋਲਨ ਦੇ ਦੂਜੇ ਪੜਾਅ ਨੂੰ ਨਹੀਂ ਠੱਲੵ ਸਕਣਗੇ ‘ਬਾਬੇ’ ਤੇ ‘ਬਾਬੂ’ ਚੰਡੀਗੜ੍ਹ, 1 ਮਈ (ਪੰਜਾਬ ਪੋਸਟ ਬਿਊਰੋ) – ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼-ਵਿਦੇਸ਼ ਦੇ ਸਿੱਖ ਮੋਹਤਬਰਾਂ, ਧਾਰਮਿਕ, ਰਾਜਸੀ, ਅਤੇ ਸਮਾਜਿਕ ਵਿਅਕਤੀਆਂ ਸਮੇਤ ਪੰਜਾਬ ਤੇ ਦਿੱਲੀ ਦੇ ਸਾਬਕਾ ਨੌਕਰਸ਼ਾਹਾਂ ਅਤੇ ਨਾਮੀ ਸਿੱਖ ਸਨਅਤਕਾਰਾਂ ਨਾਲ ਆਪਣੀ ਰਿਹਾਇਸ਼ ਵਿਖੇ ਪਿੱਛਲੇ …
Read More »
Punjab Post Daily Online Newspaper & Print Media