Sunday, May 19, 2024

Daily Archives: May 2, 2022

ਸਾਹਿਤਕ ਸਮਾਗਮ ਰਚ ਕੇ ਮਨਾਇਆ ਮਜ਼ਦੂਰ ਦਿਵਸ

ਅੰਮ੍ਰਿਤਸਰ 2 ਮਈ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਦੇ ਸਾਂਝੇ ਉਪਰਾਲੇ ਤਹਿਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰ ਦਿਵਸ ਮੌਕੇ ਸਾਹਿਤਕ ਸਮਾਗਮ ਰਚਾਇਆ ਗਿਆ।                  ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ ਵਿੱਚ ਹੋਏ ਇਸ ਸਮਾਗਮ ਦੀ ਸਮੁੱਚੀ ਰੂਪ …

Read More »

ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰੈਸ਼ਰ ਹਾਰਨ ਬੰਦ ਕਰਾਉਣ ਲਈ ਟਰਾਂਸਪੋਰਟ ਮੰਤਰੀ ਤੋਂ ਮੰਗਿਆ ਦਖ਼ਲ

ਅੰਮ੍ਰਿਤਸਰ 2 ਮਈ (ਜਗਦੀਪ ਸਿੰਘ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੱਸਾਂ, ਟਰੱਕਾਂ, ਸਕੂਲੀ ਬੱਸਾਂ ਅਤੇ ਹੋਰ ਗੱਡੀਆਂ ਦੇ ਪ੍ਰੈਸ਼ਰ ਹਾਰਨ ਬੰਦ ਕਰਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਟਰਾਂਸਪੋਰਟ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ …

Read More »

ਐਨ.ਸੀ.ਸੀ ਨੇਵਲ ਵਿੰਗ ਲਈ ਸਾਲ 2022-23 ਦੀ ਚੋਣ ਪ੍ਰਕਿਰਿਆ ਮੁਕੰਮਲ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਮੌਜ਼ੂਦਗੀ ਵਿੱਚ ਅੱਜ ਸਾਲ 2022-23 ਲਈ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।ਜਿਸ ਵਿੱਚ ਬੱਚਿਆਂ ਵਲੋਂ ਨਾ ਸਿਰਫ਼ ਲਿਖਤੀ ਪ੍ਰੀਖਿਆ ਦਿੱਤੀ ਗਈ, ਸਗੋਂ ਵੱਖ-ਵੱਖ ਤਰ੍ਹਾਂ ਦੇ ਸਰੀਰਿਕ ਟੈਸਟ ਅਤੇ ਇੰਟਰਵਿਊ ਵੀ ਲਈ ਗਈ।ਸਕੂਲ ਦੇ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਗਏ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਪ੍ਰੋ. ਸ੍ਰੀਮਤੀ ਰਵਿੰਦਰ ਕੌਰ ਵਲੋਂ ਇਸ ਅਭਿਆਨ ਦੀ ਮਹੱਤਤਾ ਦੱਸਦਿਆਂ ਆਂਧਰਾ ਪ੍ਰਦੇਸ਼ ਸੂਬੇ ਬਾਰੇ ਜਾਣਕਾਰੀ ਦਿੱਤੀ ਗਈ।           …

Read More »

ਖਾਲਸਾ ਕਾਲਜ ਵਿਖੇ ‘ਐਪਲੀਕੇਸ਼ਨ ਆਫ਼ ਰਾਸ-ਸਿਧਾਂਤ ਇਨ ਐਕਟਿੰਗ’ ਵਰਕਸ਼ਾਪ

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਹਿੰਦੀ ਐਂਡ ਥੀਏਟਰ ਸਟੱਡੀਜ਼ ਵਲੋਂ 3 ਰੋਜ਼ਾ ਵਰਕਸ਼ਾਪ ‘ਐਪਲੀਕੇਸ਼ਨ ਆਫ਼ ਰਾਸ-ਸਿਧਾਂਤ ਇਨ ਐਕਟਿੰਗ’ ਦਾ ਅਯੋਜਨ ਕੀਤਾ ਗਿਆ।ਇਸ ਵਰਕਸ਼ਾਪ ਦਾ ਆਯੋਜਨ ‘ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਦੁਆਰਾ ਕੀਤਾ ਗਿਆ ਜਿਸ ਵਿੱਚ ਕੁੱਲ 57 ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।                   …

Read More »

ਕਾਂਜ਼ਲੀ ਵਿਖੇ ਵਿਸਾਖੀ ਮੇਲੇ ‘ਚ ਲੱਕੀ ਡਰਾਅ ਦੇ ਜੇਤੂ ਤੁਰੰਤ ਪ੍ਰਾਪਤ ਕਰਨ ਆਪਣੇ ਇਨਾਮ – ਡਿਪਟੀ ਕਮਿਸ਼ਨਰ

ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹਾ ਪ੍ਰਸਾਸ਼ਨ ਵਲੋਂ ਕਾਂਜਲੀ ਵਿਖੇ ਕਰਵਾਏ ਗਏ ਵਿਸਾਖੀ ਮੇਲੇ ਦੌਰਾਨ ਕੱਢੇ ਗਏ ਲੱਕੀ ਡਰਾਅ ਦੇ ਜੇਤੂਆਂ ਨੂੰ ਆਪਣੇ ਇਨਾਮ ਰੈਡ ਕਰਾਸ ਦਫਤਰ ਕਪੂਰਥਲਾ (ਨੇੜੇ ਬੱਸ ਸਟੈਂਡ) ਤੋਂ ਤੁਰੰਤ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਆਖਿਆ ਹੈ ਕਿ ਡਰਾਅ ਦੌਰਾਨ ਕੁੱਲ 16 ਜੇਤੂਆਂ ਵਿਚੋਂ 7 ਪਹਿਲਾਂ ਆਪਣੇ ਇਨਾਮ ਪ੍ਰਾਪਤ …

Read More »

ਸਹਿਕਾਰੀ ਬੈਂਕ ਦਿਆਲਪੁਰ ਵਲੋਂ ਵਿੱਤੀ ਸਾਖਰਤਾ ਕੈਂਪ 

ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕੋਆਪਰੇਟਿਵ ਬੈਂਕ ਦਿਆਲਪੁਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਖੇਤੀਬਾੜੀ ਸਭਾ ਦਿਆਲਪੁਰ ਵਿਖੇ ਵਿੱਤੀ ਸਾਖਰਤਾ ਕੈਂਪ ਲਾਇਆ ਗਿਆ।‘ਕਿਸਾਨ ਭਾਗੀਦਾਰੀ, ਪ੍ਰਾਥਮਿਕਤਾ ਹਮਾਰੀ’ ਦੇ ਨਾਅਰੇ ਨਾਲ ਲਗਾਏ ਗਏ ਕੈਂਪ ਵਿਚ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀਆਂ ਵੱਖ-ਵੱਖ ਸਕੀਮਾਂ ਤੇ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।                    ਬੈਂਕ ਮੈਨੇਜ਼ਰ ਗੁਰਧਿਆਨ …

Read More »

ਪਿੰਗਲਵਾੜਾ ਮਾਨਾਂਵਾਲਾ ਬ੍ਰਾਚ ਵਿਖੇ ਇੱਕ ਤਿਮਾਹੀ ਸੋਵੀਨਾਰ `ਪਿੰਗਲਾਵਾੜਾ ਟਾਈਮਜ਼’ ਦਾ ਲੋਕ-ਅਰਪਣ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਸੰਗਤਾਂ ਨੂੰ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਹਿੱਤ ਪਿੰਗਲਵਾੜਾ ਮਾਨਾਂਵਾਲਾ ਬ੍ਰਾਚ ਵਿਖੇ ਇੱਕ ਤਿਮਾਹੀ ਸੋਵੀਨਾਰ ਪਿੰਗਲਾਵਾੜਾ ਟਾਈਮਜ਼’ ਦਾ ਲੋਕ-ਅਰਪਣ ਸਮਾਰੋਹ ਕੀਤਾ ਗਿਆ।ਇਸ ਸੋਵੀਨਰ ਦਾ ਸੰਕਲਨ ਅਤੇ ਸੰਪਾਦਨ ਡਾ. ਜਗਦੀਪਕ ਸਿੰਘ ਉਪ-ਪ੍ਰਧਾਨ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਆਰਾ ਕੀਤਾ ਗਿਆ।ਇਸ ਸੋਵੀਨਰ ਦਾ ਮੁੱਖ ਉਦੇਸ਼ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪਿਛਲੇ 3 ਮਹੀਨਿਆਂ ਦੌਰਾਨ ਪਿੰਗਲਵਾੜੇ ਵਿੱਚ ਹੋ …

Read More »

ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਨੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਵਲੋਂ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਦੇਸ਼ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ।ਐਸੋਸੀਏਸ਼ਨ ਦੀ ਅੰਮ੍ਰਿਤਸਰ ਡਵੀਜਨ ਵਲੋਂ ਵੀ ਗੁਰਦੁਆਰਾ ਸਾਹਿਬ ਨਵੀ ਸੜਕ ਕਟੜਾ ਕਰਮ ਸਿੰਘ ਸਥਿਤ ਪੋਸਟ ਆਫਿਸ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ, ਭਾਰਤੀਆ ਪੋਸਟਲ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ

ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ ਮਿਲੇ ਪ੍ਰਬੰਧਾਂ ਦੇ ਅਜ਼ਾਦਾਨਾ ਅਧਿਕਾਰ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਹਿਮ ਪ੍ਰਬੰਧਕੀ ਤਬਦੀਲੀਆਂ ਕੀਤੀਆਂ ਗਈਆਂ ਹਨ।ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੂੰ ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ, ਆਰਡਰ ਬੁੱਕ ਅਤੇ ਸੈਕਸ਼ਨ 87 …

Read More »