Saturday, May 18, 2024

Daily Archives: May 4, 2022

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਨਾਲ ਕੀਤੀ ਮੁਲਾਕਾਤ

ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਐਸ.ਸੀ ਕੋਟੇ ਦੀ ਪੰਚਾਇਤੀ ਜ਼ਮੀਨ ਅਤੇ ਪਲਾਟਾਂ ਦੀ ਮੰਗ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵਿਕਾਸ ਭਵਨ ਮੋਹਾਲੀ ਵਿਖੇ ਮੁਲਾਕਾਤ ਕੀਤੀ।                 ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਪਰਮਜੀਤ ਲੌਂਗੋਵਾਲ ਨੇ ਦੱਸਿਆ ਕਿ ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਸਰਬ-ਪਾਵਰ ਗ੍ਰਾਂਟ ਪ੍ਰਦਾਨ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗਗਨਦੀਪ ਕੌਰ ਗਹਿਲੇ ਨੂੰ ਇਸ ਸਾਲ ਵੱਕਾਰੀ ਸਰਬ ਪਾਵਰ ਗ੍ਰਾਂਟ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਕੀਮ ਦਾ ਉਦੇਸ਼ ਵਿਗਿਆਨ ਅਤੇ ਇੰਜਨੀਅਰਿੰਗ ਖੇਤਰਾਂ ਵਿੱਚ ਉੱਘੀਆਂ ਮਹਿਲਾ ਖੋਜਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਦੀ ਖੋਜ਼ ਦੀ ਵਿਚ ਨਰ ਅਤੇ ਮਾਦਾ ਬਾਂਝਪਨ ਦੇ ਪਿੱਛੇ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਟੈਕਸਟਾਈਲ ਅਤੇ ਫੈਸ਼ਨ ਉਦਯੋਗਾਂ ਦੌਰਾ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਅਧਿਆਪਕਾਂ ਦੇ ਨਾਲ 30 ਦੇ ਕਰੀਬ ਵਿਦਿਆਰਥੀਆਂ ਨੇ ਸ਼ਹਿਰ ਦੇ 3 ਉਦਯੋਗਾਂ ਦਾ ਦੌਰਾ ਕੀਤਾ ਜਿਨ੍ਹਾਂ ਵਿਚ ਮੈਸਰਜ ਵੀ.ਸਹਿਗਲ ਟੈਕਸਟਾਈਲ, ਮੈਸਰਜ਼ ਟੀ.ਆਰ ਸਿੰਥੈਟਿਕਸ ਅਤੇ ਮੈਸਰਜ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਹਾਕੀ ਟੂਰਨਾਮੈਂਟ ਸ਼ੁਰੂ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਹਾਕੀ ਟੂਰਨਾਮੈਂਟ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸਿੰਘ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਵੱਖ-ਵੱਖ ਵਿਭਾਗਾਂ ਦੇ ਲੜਕੇ ਪੂਰੀ ਤਿਆਰੀ ਨਾਲ ਭਾਗ ਲੈ ਰਹੇ ਹਨ।           …

Read More »

ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਅਜੀਤ ਸਿੰਘ ਬਸਰਾ ਵਲੋਂ ਨਾਮਜ਼ਦਗੀ ਵਾਪਸ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੋਣ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ: ਵਰਿਆਮ ਸਿੰਘ, ਨਰਿੰਦਰ ਸਿੰਘ ਖੁਰਾਣਾ ਅਤੇ ਹਰਜੀਤ ਸਿੰਘ ਤਰਨਤਾਰਨ ਨੇ ਜਾਣਕਾਰੀ ਦਿੱਤੀ ਹੈ ਕਿ 8 ਮਈ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।ਜਿਸ ਨੂੰ ਰਿਟਰਨਿੰਗ ਅਧਿਕਾਰੀਆਂ ਵਲੋਂ ਸਵੀਕਾਰ ਕਰ ਲਿਆ ਗਿਆ ਹੈ।ੳਹੁਨਾਂ …

Read More »

ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਨੇ ਅੰਮ੍ਰਿਤਸਰ ਵਿਖੇ ਕਣਕ ਭੰਡਾਰਨ ਦਾ ਲਿਆ ਜਾਇਜ਼ਾ

ਅਫਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਦੀ ਗੁਣਵੱਤਾ ਤੇ ਪ੍ਰਗਟਾਈ ਸੰਤੁਸ਼ਟੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐਫ.ਪੀ) ਵਲੋਂ ਅੱਜ ਇਸ ਸਾਲ ਫਰਵਰੀ-ਮਾਰਚ ਵਿੱਚ ਅਫਗਾਨਿਤਸਾਨ ਵਿੱਚ ਭੇਜੀ ਕਣਕ ਦੀ ਖਰੀਦ, ਟੈਸਟਿੰਗ ਅਤੇ ਢੋਆ ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਮੈ: ਐਲ.ਟੀ ਫੂਡਜ਼ ਲਿਮ. ਦੇ ਨਾਲ ਪੀ.ਪੀ.ਪੀ ਮੋਡ ਦੁਆਰਾ ਨਿਰਮਿਤ ਪਿੰਡ ਮੂਲੇ ਚੱਕ, ਭਗਤਾਂਵਾਲਾ ਵਿਖੇ 50 ਹਜ਼ਾਰ ਮੀਟਿਰਿਕ ਟਨ …

Read More »

ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ ਨੂੰ ਸਮੇਂ ਸਿਰ ਕੀਤੇ ਜਾਣਗੇ ਮੁਕੰਮਲ – ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਸਬੰਧੀ ਮੰਗ ਪੱਤਰ ਦਿੱਤਾ।ਜਿਸ ਵਿੱਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ।             …

Read More »

ਜਦੋਂ ਕੈਬਨਿਟ ਮੰਤਰੀ ਨੇ ਬੱਸ ਅੱਡੇ ਦੀ ਕੀਤੀ ਖੁੱਦ ਜਾਂਚ

ਬੱਸਾਂ ਅੱਡੇ ‘ਤੇ ਨਾ ਰੋਕਣ ਦਾ ਲਿਆ ਗੰਭੀਰ ਨੋਟਿਸ, ਅੱਡਾ ਇੰਚਾਰਜ਼ ਨੂੰ ਕੀਤਾ ਤਲਬ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੱਜ ਸਵੇਰੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਜਿੰਨਾ ਵੱਲੋਂ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਅੱਡੇ ‘ਤੇ ਬੱਸਾਂ ਨਾ ਰੁਕਣ ਕਾਰਨ ਅੱਡਾ ਇੰਚਾਰਜ਼ ਦੀ ਡਿਊਟੀ ਲਗਵਾਈ ਗਈ ਸੀ, ਵੱਲੋਂ ਬੱਸ ਅੱਡੇ ਦੀ ਅਚਨਚੇਤ ਜਾਂਚ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੇਖਿਆ ਕਿ ਬੱਚੇ, …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਪੁਸਤਕ ਰਲੀਜ਼ ਸਮਾਰੋਹ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇੰਗਲੈਂਡ ਰਹਿੰਦੇ ਪਰਵਾਸੀ ਸਾਹਿਤਕਾਰ ਗੁਰਚਰਨ ਸੱਗੂ ਦਾ ਰੂ-ਬ-ਰੂ ਕਰਵਾਇਆ ਗਿਆ ਅਤੇ ਉਨਾਂ ਦੀ ਪੁਸਤਕ ‘ਵੇਖਿਆ ਸ਼ਹਿਰ ਬੰਬਈ’ ਅਤੇ ਜਲੰਧਰ ਦੇ ਨੌਜਵਾਨ ਸ਼ਾਇਰ ਗੁਰਮੁੱਖ ਦੇ ਪਲੇਠੇ ਕਾਵਿ-ਸੰਗ੍ਰਹਿ ‘ਰਾਤ ਦੀ ਰਾਣੀ’ ਰਲੀਜ਼ ਕੀਤੀ ਗਈ।ਵਿਭਾਗੀ ਲਾਇਬ੍ਰੇਰੀ ਵਿੱਚ ਕਰਵਾਏ ਸਮਾਰੋਹ ‘ਚ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਨੇ ‘ਪੰਜਾਬ ਟੀਚਰਜ਼ ਆਫ਼ ਯੀਅਰ’ ਐਵਾਰਡ ਫਾਰਮ ਭਰਨ ਦੀ ਮਿਤੀ ’ਚ ਕੀਤਾ ਵਾਧਾ

ਆਨਲਾਈਨ ਐਪਲੀਕੇਸ਼ਨ 31 ਮਈ ਅਤੇ ਦਸਤਾਵੇਜ 31 ਜੁਲਾਈ ਤੱਕ ਭੇਜੇ ਜਾ ਸਕਣਗੇ- ਡਾ. ਹਰਪ੍ਰੀਤ ਕੌਰ ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੁਆਰਾ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾ ਰਿਹਾ ‘ਪੰਜਾਬ ਟੀਚਰਜ਼ ਆਫ਼ ਦਾ ਯੀਅਰ’ ਐਵਾਰਡ ਪਿਛਲੇ ਵਰ੍ਹੇ ਤੋਂ ਡਾ. ਬਖ਼ਸ਼ੀਸ਼ ਸਿੰਘ ਦੁਆਰਾ ਭੇਜੀ ਜਾ ਰਹੀ ਵਿੱਤੀ ਮਦਦ …

Read More »