18 ਸਾਲ ਤੋਂ ਉਪਰ ਉਮਰ ਵਰਗ ‘ਚ ਪਹਿਲੀ 90.51 ਫੀਸਦ ਤੇ ਦੂਜੀ 82.02 ਫੀਸਦੀ ਡੋਜ਼ ਲੱਗੀ ਕਪੂਰਥਲਾ, 4 ਮਈ (ਪਂਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਜਿਲ੍ਹੇ ਵਿੱਚ ਯੋਗ ਆਬਾਦੀ ਨੂੰ 100 ਫੀਸਦੀ ਕੋਵਿਡ ਵੈਕਸੀਨੇਸ਼ਨ ਦਾ ਟੀਚਾ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਜਿਲ੍ਹੇ ਵਿੱਚ …
Read More »Daily Archives: May 4, 2022
ਕੈਪਟਨ ਅਜੀਤ ਸਿੰਘ ਨੇ ਪਿੰਡ ਹੇਰ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪਿੰਡ ਵਾਸੀਆਂ ਦੀਆਂ ਹਰੇਕ ਮੁਸ਼ਕਿਲਾਂ ਦੇ ਹੱਲ ਅਤੇ ਪਿੰਡ ਦੇ ਵਿਕਾਸ ਕਾਰਜ਼ਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਾਂਗਾ।ਇਹ ਵਿਚਾਰ ਅੱਜ ਇਥੇ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਭਰਾ ਤੇ ਸਾਬਕਾ ਚੇਅਰਮੈਨ ਕੈਪਟਨ ਅਜੀਤ ਸਿੰਘ ਨੇ ਪਿੰਡ ਹੇਰ ਵਿਖੇ ਸੜਕ ’ਤੇ ਪ੍ਰੀਮਿਕਸ ਦੇ ਕਾਰਜ਼ਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਸਾਂਝੇ ਕੀਤੇ।ਉਨ੍ਹਾਂ …
Read More »ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500/- ਪ੍ਰਤੀ ਏਕੜ ਦਿੱਤੇ ਜਾਣਗੇ – ਡਾ. ਅਮਰੀਕ ਸਿੰਘ
ਪਠਾਨਕੋਟ, 4 ਮਈ (ਪੰਜਾਬ ਪੋੳਟ ਬਿਊਰੋ) – ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਪੰਜਾਬ ਅਤੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਸਰਕਾਰ ਵਲੋਂ ਚਲਾਈ ਗਈ ‘ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’ ਮੁਹਿੰਮ ਤਹਿਤ ਪਿੰਡ ਜੰਗਲ ਭਵਾਨੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲੀਡ ਬੈਂਕ ਅਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ …
Read More »
Punjab Post Daily Online Newspaper & Print Media