Sunday, May 19, 2024

Daily Archives: May 5, 2022

ਖ਼ਾਲਸਾ ਕਾਲਜ ਵਿਖੇ ਕਾਮਰਸ ਸਿੱਖਿਆ ਤੇ ਹੁਨਰ ਵਿਕਾਸ ਬਾਰੇ ਵਰਕਸ਼ਾਪ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ਕਾਮਰਸ ਵਿਭਾਗ ਦੀ ਕੰਪਿਊਟਰ ਲੈਬ ’ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ‘ਕਾਮਰਸ ਐਜੂਕੇਸ਼ਨ ਐਂਡ ਸਕਿੱਲ ਡਿਵੈਲਪਮੈਂਟ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ।                     ਇਹ ਵਰਕਸ਼ਾਪ ਕਾਲਜ ਪਿ੍ਰੰਸੀਪਲ ਅਤੇ ਵਰਕਸ਼ਾਪ ਚੇਅਰਮੈਨ …

Read More »

ਖ਼ਾਲਸਾ ਕਾਲਜ਼ ਵਿਖੇ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸਵਰਨਜੀਤ ਸਵੀ ਦੀਆਂ ਤਿੰਨ ਪੁਸਤਕਾਂ ‘ਮਨ ਦੀ ਚਿੱਪ’, ‘ਉਦਾਸੀ ਦਾ ਲਿਬਾਸ’ ਅਤੇ ‘ਖੁਸ਼ੀਆਂ ਦਾ ਪਾਸਵਰਡ’ ਬਾਰੇ ਵਿਚਾਰ ਗੋਸ਼ਟੀ ਰੱਖੀ ਗਈ।ਪੰਜਾਬੀ ਵਿਭਾਗ ਦੇ ਕਾਨਫਰੰਸ ਹਾਲ ਵਿੱਚ ਹੋਈ ਇਸ ਵਿਚਾਰ ਗੋਸ਼ਟੀ ਵਿੱਚ ਪਹੁੰਚੇ ਮਹਿਮਾਨਾਂ ਅਤੇ ਵਿਦਵਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪੰਜਾਬੀ ਵਿਭਾਗ ਦੇ ਮੁੱਖੀ ਡਾ. ਆਤਮ ਸਿੰਘ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਸ਼ਵ ਵੈਟਰਨਰੀ ਦਿਵਸ’ ਨੂੰ ਸਮਰਪਿਤ ਸਪਤਾਹਿਕ ਸਮਾਗਮ ਸੰਪਨ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਸਪਤਾਹਿਕ ਸਮਾਗਮ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਐਚ.ਕੇ ਵਰਮਾ ਨੇ ਆਪਣੇ ਸੰਬੋਧਨ ’ਚ ਵਿਸ਼ਵ ’ਚ ਵੈਟਰਨਰੀ ਵਿਗਿਆਨ ਦੇ ਇਤਿਹਾਸ ਨੂੰ ਉਜਾਗਰ ਕਰਦਿਆਂ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ।                ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਅਤੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਵਰਕਸ਼ਾਪ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕਾਸਮੋਟੋਲੋਜੀ ਵਿਭਾਗ ਵਲੋਂ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ ’ਚ ਮਸ਼ਹੂਰ ਪ੍ਰੋਫੈਸ਼ਨਲ ਮੇਕਅੱਪ ਆਰਟਿਸਟ ਮਿਸ ਸੁਗੰਧ ਨੇ ਸ਼ਿਰਕਤ ਕਰਦਿਆਂ ਮੇਕਅੱਪ ਸਬੰਧੀ ਵਿਸਥਾਰਪੂਰਵਕ ਗੁਰ ਵਿਦਿਆਰਥਣਾਂ ਨੂੰ ਸਿਖਾਏ।                     …

Read More »

ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਮਿਲੇਗੀ 50,000/- ਐਕਸ ਗ੍ਰੇਸੀਆ ਮਦਦ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ/ ਪੰਜਾਬ ਸਰਕਾਰ ਵਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸੀਆ ਮਦਦ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਲਈ ਐਕਸ ਗ੍ਰੇਸੀਆ ਲੈਣ ਸਬੰਧੀ ਮਿ੍ਰਤਕ …

Read More »

ਪੇਂਡੂ ਬੇਰੁਜਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 9 ਮਈ ਤੋਂ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ।ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕਪਲੈਕਸ ਵਿਖੇ 6/05/2022 ਤੱਕ ਡੇਅਰੀ ਸਿਖਲਾਈ ਕੋਰਸ ਵਾਸਤੇ ਅਪਲਾਈ ਕਰ ਸਕਦੇ ਹਨ।ਕਸ਼ਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ …

Read More »

ਮਾਲ ਵਿਭਾਗ ਦੀ ਹੜਤਾਲ ਗੈਰ ਜਿੰਮੇਵਾਰਾਨਾਂ ਕਰਾਰ

ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਬਟਾਲਾ ਨੇੜੇ ਨਾੜ ਨੂੰ ਅੱਗ ਲਗਾਏ ਜਾਣ ‘ਤੇ ਜਖਮੀ ਹੋਏ ਬੱਚਿਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਅਤੇ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਨੇ ਰਾਜਪਾਲ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ

ਮਾਲ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਆਪਣੇ ਨਿੱਜੀ ਮੁਫ਼ਾਦਾਂ ਲਈ ਆਮ ਲੋਕਾਂ ਦੇ ਭਵਿੱਖ ਨਾਲ ਨਾ ਕਰਨ ਖਿਲਵਾੜ – ਬਾਲਿਓਂ, ਸ਼ਰਮਾ ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਨੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਐਸ.ਡੀ.ਐਮ ਸਮਰਾਲਾ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਮਾਲ ਵਿਭਾਗ …

Read More »

SGPC calls Sikh political & religious bodies meeting on the orders Sri Akal Takht Sahib

Sub-committee to examine Gurbani Apps on internet – Dhami Amritsar, May 5 (Punjab Post Bureau) – Following orders of Sri Akal Takht Sahib, the highest temporal authority of Sikh Panth the Shiromani Gurdwara Parbandhak Committee has called a special meeting of Sikh political and religious jathebandis \ at SGPC’s headquarters Teja Singh Samundri Hall on May 11, to strategise joint …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 11 ਨੂੰ ਬੁਲਾਈ ਜਥੇਬੰਦੀਆਂ ਦੀ ਇਕੱਤਰਤਾ

ਗੁਰਬਾਣੀ ਨਾਲ ਸਬੰਧਤ ਇੰਟਰਨੈਟ ਐਪਸ ਜਾਚਣ ਲਈ ਸਬ-ਕਮੇਟੀ ਕਰੇਗੀ ਕਾਰਜ਼- ਧਾਮੀ ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਯਤਨਾਂ ਲਈ ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 11 …

Read More »