Amritsar, May 5 (Punjab Post Bureau) – Shiromani Gurdwara Parbandhak Committee and Sachkhand Sri Harmandar Sahib, Sri Darbar Sahib celebrated the Janam Diharha (birth anniversary) of Mata Sundar Kaur with devotion at Gurdwara Sri Manji Sahib Diwan Hall. After the bhog of Sri Akhand Path Sahib in this regard, the hazuri raagi jatha …
Read More »Daily Archives: May 5, 2022
ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ 8 ਮਈ ਨੂੰ ਹੋਣ ਦੀਆਂ ਤਿਆਰੀਆਂ ਮੁਕੰਮਲ
ਅਮ੍ਰਿਤਸਰ, 5 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ 8 ਮਈ ਨੂੰ ਹੋਣ ਵਾਲੀ ਚੋਣ ਦੀ ਤਿਆਰੀਆਂ ਅਤੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਦੇ ਸੰਬੰਧ ਵਿੱਚ ਰਿਟਰਨਿੰਗ ਅਧਿਕਾਰੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਜਿਹਨਾਂ ਦੀਆਂ ਵੋਟਾਂ ਦੌਰਾਨ ਡਿਉਟੀਆਂ ਲਗਾਈਆਂ ਗਈਆਂ ਹਨ, ਨਾਲ ਇਕੱਤਰਤਾ ਕੀਤੀ ਗਈ।ਜਿਸ ਦੌਰਾਨ ਚੋਣ ਪ੍ਰਕਿਰਿਆ ਨੂੰ …
Read More »ਜਨਮ ਦਿਨ ਮੁਬਾਰਕ – ਨਵਰੋਜ਼ ਕੌਰ ਹੁੰਦਲ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਅੰਮ੍ਰਿਤਸਰ ਵਾਸੀ ਗੁਰਜੀਤ ਸਿੰਘ ਹੁੰਦਲ ਅਤੇ ਗੁਰਵਿੰਦਰ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨਵਰੋਜ਼ ਕੌਰ ਹੁੰਦਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media