Saturday, May 18, 2024

Daily Archives: May 6, 2022

ਰੈਡ ਕਰਾਸ ਸੁਸਾਇਟੀ ਚੇਅਰਪਰਸਨ ਵਲੋਂ ਲੋਕ ਭਲਾਈ ਗਤੀਵਿਧੀਆਂ ਤੇਜ ਕਰਨ ਲਈ ਵਿਚਾਰਾਂ

ਲੋੜਵੰਦਾਂ ਨੂੰ 1500 ਹਾਈਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਜਲਦ ਕਪੂਰਥਲਾ, 6 ਮਈ (ਪੰਜਾਬ ਪੋਸਟ ਬਿਊਰੋ) – ਰੈਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਅੱਜ ਰੈਡ ਕਰਾਸ ਸੁਸਾਇਟੀ ਦਾ ਦੌਰਾ ਕਰਕੇ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋ ਦੇਣ ਸਬੰਧੀ ਗਤੀਵਿਧੀਆਂ ਨੂੰ ਤੇ ਕਰਨ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ। …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਵਿਖੇ ਚੱਲ ਰਹੇ ਪਾਜੈਕਟਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਵਿਖੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਨ੍ਹਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ …

Read More »

ਵੇਰਕਾ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ – ਜਨਰਲ ਮੈਨੇਜਰ ਵੇਰਕਾ

ਵਾਇਰਲ ਵੀਡੀਓ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਨੂੰ ਦਰਜ਼ ਕਰਵਾਈ ਸ਼ਿਕਾਇਤ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਅਜਕਲ ਸੋਸ਼ਲ ਮੀਡਿਆ ‘ਤੇ ਦੁੱਧ ਨਾਲ ਨਹਾਉਂਦੇ ਇੱਕ ਵਿਅਕਤੀ ਦੀ ਵੀਡੀਓ ਸਮਾਜ ਦੇ ਕੁੱਝ ਬੇਈਮਾਨ ਅਤੇ ਗੈਰਜਿੰਮੇਦਾਰ ਅਨਸਰਾਂ ਵਲੋਂ ਵੇਰਕਾ ਨਾਲ ਸਬੰਧਤ ਲਿਖ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਹੈ।ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ …

Read More »

ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ -ਡੀ.ਸੀ

ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨਾ ਬੀਜ਼ ਸਕਦੇ ਹਨ ਕਿਸਾਨ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਦੇ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਵਾਸਤੇ ਪੰਜਾਬ ਸਰਕਾਰ ਨੇ ਇਸ ਸਾਉਣੀ ਦੇ ਸੀਜ਼ਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰ ਦਿੱਤਾ ਹੈ ਅਤੇ …

Read More »

ਚੀਫ ਖ਼ਾਲਸਾ ਦੀਵਾਨ ਪ੍ਰਧਾਨਗੀ ਉਮੀਦਵਾਰ ਡਾ: ਨਿੱਜ਼ਰ ਦੇ ਸਮਰਥਨ ‘ਚ ਵਿਸ਼ਾਲ ਇਕੱਠ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਪ੍ਰਧਾਨਗੀ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਦੀ ਹਮਾਇਤ ‘ਚ ਹੋਟਲ ਕੁਮਾਰ ਇੰਟਰਨਸ਼ਨਲ ਵਿਖੇ ਦੀਵਾਨ ਦੇ ਮੈਂਬਰਾਂ਼ ਦਾ ਇਕ ਵੱਡਾ ਇਕੱਠ ਕੀਤਾ ਗਿਆ।ਜਿਸ ਦਾ ਸੁਆਗਤ ਚੀਫ ਼ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਵੱਲੋਂ ਕੀਤਾ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕਥੂਨੰਗਲ ਵੱਲੋਂ ਡਾ: ਨਿੱਜ਼ਰ ਨੂੰ ਜਿੱਤ …

Read More »

GNDU organized Students visit for Textiles and Fasion industries

Amritsar, May 6 (Punjab Pos Bureau) – The Department of Lifelong Learning, Guru Nanak Dev University organized an industrial visit for the students of Diploma in Fashion & Textile Designing and Diploma in Fashion Designing. As many as 30 students accompanied by the teachers of the department visited 3 industries of city viz. M/s. V. Sehgal Textiles, M/s. T.R Synthetics and …

Read More »

GNDU Faculty awarded the prestigious SERB-POWER grant

Amritsar, May 6 (Punjab Pos Bureau) – Dr. Gagandeep Kaur Gahlay an Assistant professor at the Department of Molecular Biology and Biochemistry has been awarded the prestigious SERB-POWER Grant this year. This scheme aims to encourage emerging and eminent women researchers for individual-centric and competitive mode of research funding to undertake R&D activities in frontier areas of science and engineering. Her …

Read More »

Workshop on Commerce Education and Skill Development

Amritsar, May 6 (Punjab Post Bureau) – The post-graduate department of Commerce and Business Administration, Khalsa College Amritsar organized Workshop on “Commerce Education and Skill Development” in collaboration with Khalsa Global Reach Foundation Skill Development Centre.The primary objective of the workshop was to impart training to the students regarding Skill Development by identification of the skills gap in youth and …

Read More »

ਪਟਵਾਰੀ ਖ਼ਿਲਾਫ਼ ਹੋਏ ਝੂਠੇ ਪਰਚੇ ਰੱਦ ਕਰਾਉਣ ਲਈ ਭਰਾਤਰੀ ਜਥੇਬੰਦੀਆਂ ਵੀ ਸੰਘਰਸ਼ ‘ਚ ਕੁੱਦਣ ਲਈ ਤਿਆਰ – ਢੀਂਡਸਾ

ਕੇਸ ਨੂੰ ਝੂਠਾ, ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਦੀ ਰੈਵਿਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਵੱਲੋਂ ਆਪਣੇ ਸਾਥੀਆਂ ਸਮੇਤ ਤਹਿਸੀਲ ਅਮਰਗੜ੍ਹ ਵਿਖੇ ਪੰਜਾਬ ਸਰਕਾਰ ਤੇ ਵਿਜੀਲੈਂਸ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪਟਵਾਰੀ ਦੀਦਾਰ ਸਿੰਘ ਛੋਕਰ ਤੇ ਨੰਬਰਦਾਰ ਤੇ ਹੋਏ ਰਿਸ਼ਵਤਖੋਰੀ ਦੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਉਨ੍ਹਾਂ ਮੀਡੀਆ ਦੇ ਸਵਾਲਾਂ …

Read More »

ਮਿਸ਼ਨ ਇੰਦਰਧਨੁਸ਼ ਅਧੀਨ ਟੀਕਾਕਰਨ ਲਈ ਲਗਾਏ 26 ਕੈਂਪ

95 ਬੱਚਿਆਂ ਤੇ 14 ਗਰਭਵਤੀ ਔਰਤਾਂ ਦਾ ਕੀਤਾ ਗਿਆ ਟੀਕਾਕਰਨ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ 4.0 ਦੇ ਤੀਜੇ ਪੜਾਅ ਤਹਿਤ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜੋ ਕਿ 8 ਮਈ ਤੱਕ ਚੱਲਣਗੇ।ਇਸ ਸਬੰਧ ਵਿੱਚ ਡਾ. ਵਨੀਤ ਨਾਗਪਾਲ ਅਸਿਸਟੈਂਟ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਲੋਂ ਵੱਖ-ਵੱਖ ਥਾਵਾਂ …

Read More »