Tuesday, November 24, 2026

Daily Archives: May 6, 2022

ਐਸ.ਡੀ.ਐਮ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਲਈ ਸਮੀਖਿਆ ਮੀਟਿੰਗ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ‘ਚ ਬਣਾਈ ਗਈ ਸੇਫ਼ ਸਕੂਲ ਵਾਹਨ ਪਾਲਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਸਬੰਧੀ ਪ੍ਰਮੁੱਖ ਸਕੱਤਰ ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਚਰਨਜੋਤ …

Read More »

ਪੱਤਰਕਾਰ ਗੁਰਦੀਪ ਸਿੰਘ ਛਾਜਲੀ ਨੂੰ ਸਦਮਾ, ਟਰੈਕਟਰ ਪਲਟਣ ਨਾਲ ਪਿਤਾ ਦੀ ਹੋਈ ਮੌਤ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਪੱਤਰਕਾਰ ਗੁਰਦੀਪ ਸਿੰਘ ਛਾਜਲੀ ਅਤੇ ਗੁਰਜੀਤ ਸਿੰਘ ਕਾਹਲੌਂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦ ਉਨਾਂ ਦੇ ਪਿਤਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਛਾਜਲੀ ਦੇ ਆਗੂ ਮੱਘਰ ਸਿੰਘ ਕਾਹਲੋਂ ਦਾ ਅਚਾਨਕ ਦਿਹਾਂਤ ਹੋ ਗਿਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਦਰਬਾਰਾ ਸਿੰਘ ਛਾਜਲੀ ਨੇ ਦੱਸਿਆ ਕਿ ਪਿੰਡ ਛਾਜਲੀ …

Read More »

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 10 ਮਈ ਦੇ ਸੂਬਾ ਪੱਧਰੀ ਧਰਨੇ ਸਬੰਧੀ ਸਾਂਝੀ ਮੀਟਿੰਗ

7 ਮਈ ਨੂੰ ਸੰਗਰੂਰ ਸ਼ਹਿਰ ਵਿੱਚ ਕੀਤਾ ਜਾਵੇਗਾ ਝੰਡਾ ਮਾਰਚ – ਵਰਿੰਦਰ ਮੋਮੀ ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਵਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨਾਲ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਸਾਂਝੀ ਮੀਟਿੰਗ ਕੀਤੀ ਗਈ।ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਸੰਗਰੂਰ …

Read More »

ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟਾਂ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ …

Read More »

ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਏ.ਡੀ.ਸੀ (ਜਨਰਲ) ਵਜੋਂ ਸੰਭਾਲਿਆ ਅਹੁੱਦਾ

ਤਿੰਨ ਵਾਰ ਮੁੱਖ ਮੰਤਰੀ ਕੋਲੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਸੁਰਿੰਦਰ ਸਿੰਘ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਤਹਿਸੀਲ ਅਜਨਾਲਾ ਵਿਖੇ ਸੰਨ 2013 ਵਿੱਚ ਅਚਨਚੇਤ ਆਏ ਹੜ੍ਹ ਦੌਰਾਨ ਦਿਨ-ਰਾਤ ਕੰਮ ਕਰਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਉਸ ਵੇਲੇ ਦੇ ਐਸ.ਡੀ.ਐਮ ਅਜਨਾਲਾ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਹਵਾਈ ਫੌਜ ਵਿਚੋਂ …

Read More »