Sunday, May 19, 2024

Daily Archives: May 8, 2022

Rishabh Sharma’s first film as a Hero

‘Naradham’ begins shooting with Muhurat Mumbai, May 8 (Punjab Post Bureau) – The shooting of the love story film ‘Naradham’ under the banner of ‘RR Media’ started with Muhurat at Khanvel Resort Silvassa. It is being produced by Preeti Sharma and directed by Ajay B. Saha. Its cameraman is Kamal. The main stars are Rishabh Sharma, Roshni etc.         It is …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ – ਛੀਨਾ ਅੰਮ੍ਰਿਤਸਰ, 8 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੈਸ਼ਨ ਦੀ ਸਮਾਪਤੀ ਅਤੇ ਆਉਣ ਵਾਲੇ ਇਮਤਿਹਾਨਾਂ ’ਚ ਵਿਦਿਆਰਥੀਆਂ ਦੇ ਚੰਗੇ ਨਤੀਜ਼ਿਆਂ ਦੇ ਸਬੰਧ ’ਚ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ …

Read More »

ਨਿਸ਼ਕਾਮ ਸੇਵਕ ਬਣ ਕੇ ਲੋੜਵੰਦਾਂ ਦੀ ਸੇਵਾ ਕਰਨ ਦੀ ਲੋੜ – ਕੁਲਵੰਤ ਸਿੰਘ ਕਸਕ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ.ਸ.ਸ.ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਅਤੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਵਿੱਚ ਵਿਸ਼ਵ ਰੈਡ ਕਰਾਸ ਦਿਵਸ, ਮਾਂ ਦਿਵਸ, ਜੈਵਿਕ ਅਨੇਕਤਾ ਦਿਵਸ ਨੂੰ ਸਮਰਪਿਤ ਸਮੂਹ ਸਟਾਫ ਤੇ ਵਲੰਟੀਅਰਾਂ ਦੀ ਮਦਦ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਘੇ ਸਮਾਜ ਸੇਵੀ ਪ੍ਰਿੰਸੀਪਲ ਸੁਖਦਰਸ਼ਨ …

Read More »

ਅਕੇਡੀਆ ਵਰਲਡ ਸਕੂਲ ਵਿਖੇ ‘ਮਦਰਜ਼-ਡੇਅ’ ਮਨਾਇਆ ਗਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀ ਨਾਮਵਾਰ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਮਾਂ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਗੀਤ, ਨਾਚ, ਨਾਟਕ ਪੇਸ਼ ਕੀਤੇ।ਬੱਚਿਆਂ ਨੇ ਗੀਤਾਂ ਦੀਆਂ ਧੁੰਨਾਂ ਰਾਹੀਂ ਨਾਚ ਪੇਸ਼ ਕੀਤੇ ਤੇ ਚੌਥੀ ਜਮਾਤ ਦੇ ਬੱਚਿਆਂ ਨੇ ਕਵਿਤਾਵਾਂ ਰਾਹੀਂ ਵੀ ਮਾਵਾਂ ਵਲੋਂ ਦਿੱਤੇ ਜਾਂਦੇ ਪਿਆਰ ਨੂੰ ਉਜਾਗਰ ਕੀਤਾ।ਸਕੂਲ …

Read More »

ਮਾਤਾ ਦਲਵਾਰ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਭੱਠਲ, ਰਣਜੀਤ ਸਿੰਘ ਭੱਠਲ ਅਤੇ ਜਸਵੀਰ ਸਿੰਘ (ਜੱਗਾ) ਪ੍ਰੋਪਰਟੀ ਸਲਾਹਕਾਰ ਦੇ ਸਤਿਕਾਰਯੋਗ ਮਾਤਾ ਦਲਵਾਰ ਕੌਰ ਪਤਨੀ ਜੋਗਿੰਦਰ ਸਿੰਘ ਭੱਠਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।                    ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ‘ਤੇ ਭਾਰਤੀ ਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ …

Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ – ਰਮਨ ਸਿੰਗਲਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਜਿਲ੍ਹਾ ਬਰਨਾਲਾ ਦੀ ਮੀਟਿੰਗ ਜਿਲ੍ਹਾ ਕਨਵੀਨਰ ਰਮਨ ਸਿੰਗਲਾ ਅਤੇ ਜਨਰਲ ਸਕੱਤਰ ਅੰਮ੍ਰਿਤ ਹਰੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 22 ਮਈ ਨੂੰ ਦਿੱਲੀ ਜਾਣ ਅਤੇ 9 ਜੁਲਾਈ ਨੂੰ ਸੰਗਰੂਰ ਵਾਲੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕੀ ਗਈ।ਜਿਲ੍ਹੇ ਦੇ ਤਿੰਨੋਂ ਬਲਾਕਾਂ ਸ਼ਹਿਣਾ, ਬਰਨਾਲਾ ਅਤੇ ਮਹਿਲ ਕਲਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ।ਇਸ ਸਮੇਂ ਬਠਿੰਡਾ …

Read More »

ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰਾ 10 ਨੂੰ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਜੀ ਪਾਓ ਵਾਲ਼ਾ ਚੈਰੀਟੇਬਲ ਕਮੇਟੀ ਦੇ ਸੇਵਾਦਾਰ ਗੁਰਸੇਵਕ ਸਿੰਘ ਚਹਿਲ ਨੇ ਦੱਸਿਆ ਹੈ ਕਿ ਸਮੂਹ ਨਗਰ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਡੇਰੇ ‘ਚ ਛਿਮਾਹੀ ਭੰਡਾਰੇ ਸਬੰਧੀ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ।ਜਿਨ੍ਹਾਂ ਦੇ ਭੋਗ 10 ਮਈ ਦਿਨ ਮੰਗਲਵਾਰ ਨੂੰ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ …

Read More »

ਡਿਪਟੀ ਕਮਿਸ਼ਨਰ ਨੇ ਐਡਵਾਂਸ ਲਾਈਫ਼ ਕੇਅਰ ਐਂਬੂਲੈਂਸ ਦੀ ਚਾਬੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੀ

ਐਂਬੂਲੈਂਸ ਪ੍ਰਾਪਤ ਕਰਨ ਵਾਲਾ ਸੰਗਰੂਰ ਸੂਬੇ ਦਾ ਪਹਿਲਾ ਜਿਲਾ ਬਣਿਆ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਵਿਸ਼ਵ ਰੈਡ ਕਰਾਸ ਦਿਵਸ ’ਤੇ ਵੈਂਟੀਲੇਟਰ ਦੀ ਸੁਵਿਧਾ ਵਾਲੀ ਅਤਿ ਆਧੁਨਿਕ ਏਅਰ ਕੰਡੀਸ਼ਨਡ ਐਡਵਾਂਸ ਲਾਈਫ਼ ਕੇਅਰ ਐਂਬੂਲੈਂਸ ਦੀ ਚਾਬੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੀ।ਉਨਾਂ ਦੱਸਿਆ ਕਿ ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਪੰਜਾਬ ਵਿੱਚ ਇਹ ਪਹਿਲੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਮੰਡੀ ਵਿਖੇ ਮਦਰ ਡੇਅ ਦਿਵਸ ਨੰਨ੍ਹੇ-ਮੁੰਨੇ ਬੱਚਿਆਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਮਾਂ ਨਾਲ ਸੰਬੰਧਿਤ ਗੀਤ ਗਾਏ ਤੇ ਡਾਂਸ ਕੀਤਾ।ਉਨਾਂ ਨੇ ਆਪਣੀ ਮਾਂ ਲਈ ਗ੍ਰੀਟਿੰਗ ਕਾਰਡ ਬਣਾਏ ਗਏ ਅਤੇ ਮਾਂ ਦਾ ਦੂਸਰਾ ਰੂਪ ਅਖਵਾਉਂਦੇ ਅਧਿਆਪਕਾਂ ਨੂੰ ਛੋਟੇ ਬੱਚਿਆਂ ਵਲੋਂ ਗ੍ਰੀਟਿੰਗ ਕਾਰਡ ਦੇ ਕੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ …

Read More »

ਬੇਜ਼ੁਬਾਨਾਂ ਲਈ ਫਰਿਸ਼ਤੇ ਬਣੇ ਕਲੱਬ ਮੈਂਬਰ

ਪੰਛੀਆਂ ਦੀ ਭੁੱਖ-ਪਿਆਸ ਮਿਟਾਉਣ ਦਾ ਕੀਤਾ ਉਪਰਾਲਾ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਰੋਟਰੈਕਟ ਕਲੱਬ ਸੁਨਾਮ ਵਲੋਂ ਬੀਟ ਦ ਹੀਟ ਪ੍ਰਾਜੈਕਟ ਲਗਾਇਆ ਗਿਆ।ਇਸ ਸਮੇਂ ਗਰਮੀ ਦਾ ਪ੍ਰਕੋਪ ਅਪਣੀ ਚਰਮ-ਸੀਮਾ `ਤੇ ਪਹੁੰਚਦਾ ਜਾ ਰਿਹਾ ਹੈ ਤੇ ਕੁੱਝ ਨਰਮ-ਦਿਲ ਇਨਸਾਨ ਪੰਛੀਆਂ ਦੀ ਮਦਦ ਲਈ ਅੱਗੇ ਆਏ ਹਨ ਇਸ ਸਮੇਂ ਪੈ ਰਹੀ ਭਾਰੀ ਗਰਮੀ ਤੇ ਪਾਣੀ ਦੀ ਕਮੀ ਕਾਰਨ ਪੰਛੀਆਂ ਦੀ ਗਿਣਤੀ ਘੱਟ …

Read More »