4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਫਿਲਟਰੇਸ਼ਨ ਪਲਾਂਟ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ …
Read More »Daily Archives: May 8, 2022
ਡਾ: ਇੰਦਰਬੀਰ ਸਿੰਘ ਨਿੱਜ਼ਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਲਈ ਅੱਜ ਗੁਪਤ ਬੈਲਟ ਸਿਸਟਮ ਰਾਹੀਂ ਹੋਈ ਚੋਣ ਦੇ ਨਤੀਜਿਆਂ ਵਿਚ ਡਾ: ਇੰਦਰਬੀਰ ਸਿੰਘ ਨਿਜ਼ਰ ਵਲੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਗਈ ਅਤੇ ਡਾ: ਇੰਦਰਬੀਰ ਸਿੰਘ ਨਿਜ਼ਰ ਦੀਵਾਨ ਦੇ ਨਵੇਂ ਪ੍ਰਧਾਨ ਵਜੋਂ ਚੁਣੇ ਗਏ ਹਨ।ਚੋਣ ਵਿੱਚ ਕੁੱਲ 329 ਮੈਂਬਰ ਸਾਹਿਬਾਨ ਵਲੋਂ ਵੋਟਾਂ ਪਾਈਆਂ ਗਈਆਂ।ਜਿਸ ਵਿਚ ਨਿੱਜ਼ਰ ਨੂੰ 243 …
Read More »ਔਜਲਾ ਵਲੋਂ ਮਾਝੇ ’ਚ ਝੋਨੇ ਲਵਾਈ 10 ਜੂਨ ਤੋਂ ਸ਼ੁਰੂ ਕਰਵਾਉਣ ਦੀ ਮੰਗ
ਕਿਹਾ, ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਜਰੂਰੀ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਜਾਰੀ ਪ੍ਰੈਸ ਨੋਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਮਾਝੇ ਖੇਤਰ ਦੇ ਕਿਸਾਨ ਭਰਾਵਾਂ ਦੀਆਂ ਮੁਸ਼ਕਿਲਾਂ ਵੱਲ ਕੇਂਦਰਿਤ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਮਜ਼ਦੂਰਾਂ ਪ੍ਰਤੀ ਕੋਈ ਵੀ ਫੈਸਲਾ ਲੈਣ ਤੋਂ …
Read More »
Punjab Post Daily Online Newspaper & Print Media