Sunday, May 19, 2024

Daily Archives: May 9, 2022

ਇੰਜੀ. ਸੋਹਣਾ ਤੇ ਮੋਹਣਾ ਦੀ ਮਾਨਾਂਵਾਲਾ ਵਿਖੇ ਬਦਲੀ ਕਰਕੇ ਐਸ.ਐਸ.ਏ ਦੀ ਪੋਸਟ ‘ਤੇ ਕੀਤਾ ਤਾਇਨਾਤ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ, ਜੋ ਕਿ ਇਕ ਧੜ ਨਾਲ ਜੁੜੇ ਹੋਏ ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਨ੍ਹਾਂ ਦੀ ਮੰਗ ‘ਤੇ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜਾਇਆ ਅਤੇ ਪਾਲਣ ਪੋਸਣ …

Read More »

ਉਪਭੋਗਤਾ ਵਸਤਾਂ ਖਰੀਦਣ ਵੇਲੇ ਭਾਰਤੀ ਸਟੈਂਡਰਡ ਬਿਊਰੋ ਦੇ ਮਾਪਦੰਡਾਂ ਦਾ ਧਿਆਨ ਜ਼ਰੂਰ ਰੱਖਣ-ਰਾਜੀਵ ਸ਼ਰਮਾ

ਭਾਰਤੀ ਮਾਣਕ ਬਿਊਰੋ ਦੇ ਉਤਰੀ ਖੇਤਰ ਦਫਤਰ ਵਲੋਂ ਵਿਭਾਗੀ ਅਧਿਕਾਰੀਆਂ ਨੂੰ ਸਿਖਲਾਈ ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਬਿਊਰੋ ਆਫ ਇੰਡੀਅਨ ਸਟੈਂਡਰਡ ਦੇ ਉੱਤਰੀ ਖੇਤਰ ਦੇ ਮੁਖੀ ਰਾਜੀਵ ਸ਼ਰਮਾ ਨੇ ਕਿਹਾ ਕਿ ਹੈ ਕਿ ਉਪਭੋਗਤਾ ਕਿਸੇ ਵੀ ਵਸਤੂ ਦੀ ਖਰੀਦ ਜਾਂ ਸੇਵਾ ਲੈਣ ਵੇਲੇ ਬਿਊਰੋ ਵਲੋਂ ਨਿਰਧਾਰਿਤ ਚਿੰਨਾਂ ਤੇ ਮਾਪਦੰਡਾਂ ਦੀ ਤਸਦੀਕ ਕਰਕੇ ਹੀ ਖਰੀਦਦਾਰੀ ਕਰਨ ਤਾਂ ਜੋ ਉਹ …

Read More »

ਡਿਪਟੀ ਕਮਿਸ਼ਨਰ ਵਲੋਂ ਆਕਸੀਜਨ ਪਲਾਂਟਾਂ ਦੀ ਚੈਕਿੰਗ ਲਈ 6 ਮੈਂਬਰੀ ਕਮੇਟੀ ਦਾ ਗਠਨ

ਕਮੇਟੀ ਨੂੰ 2 ਦਿਨਾਂ ਅੰਦਰ ਰਿਪੋਰਟ ਦੇਣ ਦੇ ਹੁਕਮ ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਕਪੂਰਥਲਾ ਜਿਲ੍ਹੇ ਅੰਦਰ ਕੋਵਿਡ ਸਬੰਧੀ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਪੀ.ਐਸ.ਏ (ਪ੍ਰੈਸ਼ਰ ਸਵਿੰਗ ਅਸੋਰਪਸ਼ਨ) ਅਧਾਰਿਤ ਆਕਸੀਜਨ ਪਲਾਂਟਾਂ ਦੀ ਚੈਕਿੰਗ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਕਮੇਟੀ ਵਿਚ ਐਸ.ਡੀ.ਐਮ ਕਪੂਰਥਲਾ, ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ, …

Read More »

Deputy Commissioner constitutes 6 member committee for inspection of oxygen plants

Kapurthala, May 9 (Punjab Post Bureau) – Deputy Commissioner Kapurthala Vishesh Sarangal has ordered to constitute a 6 member committee for inspection of PSA based oxygen plants at government hospitals in Kapurthala district.The committee comprises of SDM Kapurthala, Civil Surgeon, Deputy Medical Commissioner, XEN PHSC, XEN Public Works Department (B&R) and SDO PWD (Electrical) Kapurthala.             Deputy Commissioner said that …

Read More »

ਸਰਕਾਰੀ ਜ਼ਮੀਨ ‘ਤੇ ਕੀਤੀਆਂ ਜਾ ਰਹੀਆਂ ਨਜਾਇਜ਼ ਉਸਾਰੀਆਂ ਖਿਲਾਫ ਹੋਵੇਗੀ ਕਾਰਵਾਈ -ਡੀ.ਸੀ

ਪਠਾਨਕੋਟ:, 9 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ‘ਚ ਜੇਕਰ ਕਿਸੇ ਸਰਕਾਰੀ ਜਮੀਨ ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਉਸਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਇੱਕ ਵਿਸ਼ੇਸ਼ ਮੀਟਿੰਗ ਦੋਰਾਨ ਕੀਤਾ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਸਿਟੀ ਪਠਾਨਕੋਟ ਨੈਸ਼ਨਲ ਹਾਈਵੇ ਅਤੇ ਹੋਰ ਮਾਰਗਾਂ ‘ਤੇ …

Read More »

ਪੇਂਡੂ ਚੌਂਕੀਦਾਰਾਂ ਨੂੰ ਮਾਣਭੱਤਾ 7500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ – ਜਸਦੇਵ ਸਿੰਘ

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ ਸਮਰਾਲਾ, 9 ਮਈ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਸੀਟੂ) ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਸੱਦੇ ਤੇ ਪੰਜਾਬ ਭਰ ਦੇ ਸਮੂਹ ਚੌਂਕੀਦਾਰਾਂ ਵੱਲੋਂ ਆਪੋ ਆਪਣੇ ਹਲਕੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਅੱਜ ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਰਕਾਰ 10 ਜੂਨ ਤੋਂ ਹੀ ਝੋਨਾ ਲਾਉਣ ਸਬੰਧੀ ਜਾਰੀ ਕਰੇ ਨੋਟੀਫੀਕੇਸ਼ਨ – ਗਿਆਸਪੁਰਾ ਸਮਰਾਲਾ, 9 ਮਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਮੋਰਚੇ ਵਿੱਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਰਾਹੀਂ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਜ਼ਿਆਦਾ ਗਰਮੀ ਪੈਣ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਡਾ. ਨਿੱਜ਼ਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ।ਇਸ ਸੰਸਥਾ ਦੇ ਆਗੂ ਵਜੋਂ ਕਾਰਜਸ਼ੀਲ …

Read More »

SGPC President congratulates new President of Chief Khalsa Diwan

Amritsar, May 9 (Punjab Post Bureau) – Shiromani Gurdwara Parbandhak Committee (SGPC) President Advocate S. Harjinder Singh congratulated Dr. Inderbir Singh Nijjar on becoming the President of Sikh body Chief Khalsa Diwan. He said that Chief Khalsa Diwan is an old institution of the Sikh community which has done a good job in the field of education. He said it …

Read More »

ਐਡਵੋਕੇਟ ਧਾਮੀ ਵੱਲੋਂ 11 ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।ਐਡਵੋਕੇਟ …

Read More »